Tuesday, April 21, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਪੰਜਾਬ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ ਪੁੱਜੇ ਹਾਈਕੋਰਟ, ਗ੍ਰਿਫ਼ਤਾਰੀ ਨੂੰ ਦਿੱਤੀ ਚੁਣੌਤੀ

23 ਨਵੰਬਰ, 2025 05:39 PM

ਚੰਡੀਗੜ੍ਹ : ਪੰਜਾਬ ਪੁਲਸ ਦੇ ਸਾਬਕਾ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਨੇ ਸੀ. ਬੀ. ਆਈ. ਦੀ ਕਾਰਵਾਈ 'ਤੇ ਵੀ ਗੰਭੀਰ ਸਵਾਲ ਚੁੱਕੇ ਹਨ। ਰਿਸ਼ਵਤਖੋਰੀ ਅਤੇ ਆਮਦਨ ਤੋਂ ਜ਼ਿਆਦਾ ਜਾਇਦਾਦ ਰੱਖਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭੁੱਲਰ ਨੇ ਆਪਣੀ ਨਵੀਂ ਪਟੀਸ਼ਨ 'ਚ ਤਰਕ ਦਿੱਤਾ ਹੈ ਕਿ ਸੀ. ਬੀ. ਆਈ. ਵਲੋਂ ਜਾਂਚ ਅਤੇ ਗ੍ਰਿਫ਼ਤਾਰੀ ਕਾਨੂੰਨੀ ਤੌਰ 'ਤੇ ਉੱਚਿਤ ਨਹੀਂ ਹੈ।

ਉਨ੍ਹਾਂ ਦੀ ਪਟੀਸ਼ਨ ਚਾਰ ਮੁੱਖ ਤਰਕਾਂ 'ਤੇ ਆਧਾਰਿਤ ਹੈ, ਜੋ ਉਨ੍ਹਾਂ ਅਨੁਸਾਰ ਸੀ. ਬੀ. ਆਈ. ਦੀ ਕਾਰਵਾਈ ਨੂੰ ਅਸੰਵਿਧਾਨਿਕ ਬਣਾਉਂਦੇ ਹਨ। ਦੱਸਣਯੋਗ ਹੈ ਕਿ ਭੁੱਲਰ ਨੂੰ ਸੀ. ਬੀ. ਆਈ. ਨੇ 16 ਅਕਤੂਬਰ ਨੂੰ 8 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ।

ਉਸ ਤੋਂ ਬਾਅਦ ਉਨ੍ਹਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ 'ਚ ਕਥਿਤ ਤੌਰ 'ਤੇ ਭਾਰੀ ਮਾਤਰਾ 'ਚ ਨਕਦੀ, ਸੋਨਾ ਅਤੇ ਜਾਇਦਾਦਾਂ ਨਾਲ ਜੁੜੇ ਦਸਤਾਵੇਜ਼ ਬਰਾਮਦ ਹੋਏ। ਪੰਜਾਬ ਸਰਕਾਰ ਨੇ 19 ਅਕਤੂਬਰ ਨੂੰ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ। 29 ਅਕਤੂਬਰ ਨੂੰ ਸੀ. ਬੀ. ਆਈ. ਨੇ ਉਨ੍ਹਾਂ ਖ਼ਿਲਾਫ਼ ਆਮਦਨ ਤੋਂ ਜ਼ਿਆਦਾ ਜਾਇਦਾਦ ਦੇ ਦੋਸ਼ 'ਚ ਦੂਜੀ ਐੱਫ. ਆਈ. ਆਰ. ਦਰਜ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ