Monday, August 03, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ ਦੇ ਸਾਬਕਾ ਮੰਤਰੀ ਦੀਆਂ ਵੱਧ ਸਕਦੀਆਂ ਨੇ ਮੁਸ਼ਕਲਾਂ, ਜਾਰੀ ਹੋਇਆ ਨੋਟਿਸ

26 ਅਗਸਤ, 2025 04:48 PM

ਚੰਡੀਗੜ੍ਹ : ਪੰਜਾਬ ਦੀ ਸਿਆਸਤ 'ਚ ਇਕ ਵਾਰ ਫਿਰ ਹਲਚਲ ਦੇਖਣ ਨੂੰ ਮਿਲੀ ਹੈ। ਦਰਅਸਲ ਸੂਬਾ ਸਰਕਾਰ ਵਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਸਰਕਾਰ ਦੀ ਪਟੀਸ਼ਨ ‘ਤੇ ਆਸ਼ੂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਇਸ ਕਦਮ ਨਾਲ ਇੱਕ ਵਾਰ ਫਿਰ ਆਸ਼ੂ ਦੇ ਖ਼ਿਲਾਫ਼ ਚਰਚਾ ਗਰਮ ਹੋ ਗਈ ਹੈ ਕਿਉਂਕਿ ਹਾਈਕੋਰਟ ਨੇ ਪਿਛਲੇ ਸਾਲ ਦਸੰਬਰ 'ਚ ਉਨ੍ਹਾਂ ਖ਼ਿਲਾਫ਼ ਦਰਜ ਕੀਤੀ ਗਈ ਐੱਫ. ਆਈ. ਆਰ. ਨੂੰ ਰੱਦ ਕਰ ਦਿੱਤਾ ਸੀ।

ਇਸ ਐੱਫ. ਆਈ. ਆਰ. 'ਚ 2 ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਅਧਿਕਾਰੀ ਅਤੇ ਇੱਕ ਠੇਕੇਦਾਰ ਵੀ ਸਹਿ-ਦੋਸ਼ੀ ਬਣਾਏ ਗਏ ਸਨ। ਸਰਕਾਰ ਦਾ ਦਾਅਵਾ ਹੈ ਕਿ 2020-21 ਦੀ ਪੰਜਾਬ ਫੂਡਗ੍ਰੇਨ ਲੇਬਰ ਐਂਡ ਕਾਰਟੇਜ ਪਾਲਿਸੀ 'ਚ ਮਨਮਾਨੇ ਤਰੀਕੇ ਨਾਲ ਸੋਧ ਕਰਕੇ ਮਨਪਸੰਦ ਠੇਕੇਦਾਰਾਂ ਨੂੰ ਲਾਭ ਪਹੁੰਚਾਇਆ ਗਿਆ ਹੈ ਅਤੇ ਇਸ ਦੇ ਨਾਲ ਹੀ ਰਿਸ਼ਵਤਖੋਰੀ ਨਾਲ ਟੈਂਡਰ ਵੰਡੇ ਗਏ।

ਦੂਜੇ ਪਾਸੇ ਹਾਈਕੋਰਟ ਨੇ ਆਪਣੇ ਫ਼ੈਸਲੇ 'ਚ ਕਿਹਾ ਸੀ ਕਿ ਨੀਤੀ ਸੋਧ ਨੂੰ ਪਹਿਲਾਂ ਹੀ ਡਵੀਜ਼ਨ ਬੈਂਚ ਵੱਲੋਂ ਠੀਕ ਮੰਨਿਆ ਜਾ ਚੁੱਕਾ ਹੈ ਅਤੇ ਠੇਕਿਆਂ ਨੂੰ ਕੈਬਨਿਟ ਅਤੇ ਵਿੱਤ ਵਿਭਾਗ ਦੀ ਮਨਜ਼ੂਰੀ ਸੀ। ਇਸ ਲਈ ਸਿਰਫ ਮੰਤਰੀ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ। ਹੁਣ ਸੁਪਰੀਮ ਕੋਰਟ 'ਚ ਇਸ ਮਾਮਲੇ ਦੇ ਨਵੇਂ ਪੱਖ ਸਾਹਮਣੇ ਆਉਣ ਦੀ ਉਮੀਦ ਹੈ, ਜੋ ਨਾ ਸਿਰਫ਼ ਆਸ਼ੂ ਦੀ ਸਿਆਸੀ ਸਾਖ, ਸਗੋਂ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਦਾਅਵੇਦਾਰੀ ਲਈ ਵੀ ਵੱਡੀ ਪਰਖ ਬਣ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ