Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰਾਂ ਤੇ SSPs ਲਈ ਨਵੀਆਂ ਹਦਾਇਤਾਂ ਜਾਰੀ!

22 ਅਕਤੂਬਰ, 2025 06:03 PM

ਜਲੰਧਰ : ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਹੈ ਕਿ 80 ਫੀਸਦੀ ਤੋਂ ਵੱਧ ਫਿਰੌਤੀ ਦੀਆਂ ਕਾਲਾਂ ਲੋਕਲ ਅਪਰਾਧੀਆਂ ਵੱਲੋਂ ਗੈਂਗਸਟਰ ਬਣ ਕੇ ਕੀਤੀਆਂ ਜਾਂਦੀਆਂ ਹਨ, ਜਿਸ ਬਾਰੇ ਪੰਜਾਬ ਪੁਲਸ ਕੋਲ ਪੁਖਤਾ ਸੂਚਨਾਵਾਂ ਮੌਜੂਦ ਹਨ। ਉਨ੍ਹਾਂ ਸਾਰੇ ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਹਦਾਇਤ ਕੀਤੀ ਹੈ ਕਿ ਹਰ ਫਿਰੌਤੀ ਕਾਲ ਨੂੰ ਐੱਫ. ਆਈ. ਆਰ. ਦੇ ਰੂਪ ’ਚ ਦਰਜ ਕਰ ਕੇ ਉਸ ਦੀ ਪੂਰੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਆਮ ਨਾਗਰਿਕ ਸਾਡੀ ਸਰਵਉੱਚ ਪਹਿਲ ਹਨ।

ਡੀ. ਜੀ. ਪੀ. ਯਾਦਵ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਵੱਡੀ ਸਫਲਤਾ ਦੱਸਿਆ। ਉਨ੍ਹਾਂ ਕਿਹਾ ਕਿ ਹੁਣ ਤਕ ਪੰਜਾਬ ਪੁਲਸ ਨੇ 1300 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ ਅਤੇ ‘ਸੁਰੱਖਿਅਤ ਪੰਜਾਬ’ ਹੈਲਪਲਾਈਨ ਰਾਹੀਂ ਜਨਤਾ ਤੋਂ 16,000 ਤੋਂ ਵੱਧ ਅਹਿਮ ਜਾਣਕਾਰੀਆਂ ਪ੍ਰਾਪਤ ਹੋਈਆਂ ਹਨ। ਇਸ ਜਨ-ਸਹਿਯੋਗੀ ਪਹਿਲ ਤਹਿਤ ਵੱਡੀ ਗਿਣਤੀ ’ਚ ਐੱਫ. ਆਈ. ਆਰਜ਼ ਦਰਜ ਹੋਈਆਂ ਹਨ ਅਤੇ ਕਈ ਨਸ਼ਾ ਸਮੱਗਲਿੰਗ ਨੈੱਟਵਰਕ ਖਤਮ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਪੁਲਸ ਨੇ ਹਵਾਲਾ ਚੈਨਲਾਂ ’ਤੇ ਵੀ ਵਾਰ ਕੀਤਾ ਹੈ ਅਤੇ 64 ਹਵਾਲਾ ਸੰਚਾਲਕਾਂ ਨੂੰ ਗ੍ਰਿਫਤਾਰ ਕਰ ਕੇ 14 ਕਰੋੜ ਰੁਪਏ ਦੀ ਗੈਰ-ਕਾਨੂੰਨੀ ਰਕਮ ਜ਼ਬਤ ਕੀਤੀ ਹੈ। ਪਾਕਿਸਤਾਨ ’ਚ ਸਥਿਤ ਆਈ. ਐੱਸ. ਆਈ. ਤੇ ਹੋਰ ਕੱਟੜਪੰਥੀ ਅਨਸਰ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬ ਪੁਲਸ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤੱਤਪਰ ਹੈ। ਸਮਾਗਮ ਤੋਂ ਬਾਅਦ ਡੀ. ਜੀ. ਪੀ. ਨੇ ਸ਼ਹੀਦ ਪੁਲਸ ਮੁਲਾਜ਼ਮਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪੁਲਸ ਵਿਭਾਗ ਵੱਲੋਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ