Wednesday, July 01, 2026
BREAKING
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ 2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪੰਜਾਬ

ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ ਮੁਫ਼ਤ, ਇਸ ਤਾਰੀਖ਼ ਲਈ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ

01 ਜੁਲਾਈ, 2026 05:16 PM

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕੇਂਦਰ ਸਰਕਾਰ ਦੇ ਪ੍ਰਸਤਾਵਿਤ ਅਮਰੀਕਾ-ਭਾਰਤ ਦੁਵੱਲੇ ਵਪਾਰ ਸਮਝੌਤੇ ਅਤੇ ਮੁਕਤ ਵਪਾਰ ਸਮਝੌਤੇ ਦੇ ਵਿਰੋਧ ’ਚ 22 ਜੁਲਾਈ ਨੂੰ ਸੂਬੇ ਦੇ ਸਾਰੇ ਟੋਲ ਪਲਾਜ਼ੇ ਮੁਫ਼ਤ ਕਰਨ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਦੂਜੇ ਦੇਸ਼ਾਂ ਨਾਲ ਕੀਤੇ ਜਾ ਰਹੇ ਵਪਾਰਕ ਸਮਝੌਤਿਆਂ ਦਾ ਜ਼ੋਰਦਾਰ ਵਿਰੋਧ ਕੀਤਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟਾਂ ਅਤੇ ਬਹੁ-ਰਾਸ਼ਟਰੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਦੇਸ਼ ਦਾ ਵਿਸ਼ਾਲ ਬਾਜ਼ਾਰ ਵਿਦੇਸ਼ੀ ਨਿਵੇਸ਼ਕਾਂ ਲਈ ਖੋਲ੍ਹ ਰਹੀ ਹੈ। ਵਿਸ਼ਵ ਵਿਆਪੀ ਪੂੰਜੀ ਅਤੇ ਵਪਾਰ ਦੇ ਇਸ ਫੈਲਾਅ ਨਾਲ ਘਰੇਲੂ ਬਾਜ਼ਾਰ ਅਤੇ ਆਰਥਿਕਤਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ, ਜਿਸ ਦਾ ਸਭ ਤੋਂ ਮਾੜਾ ਅਸਰ ਆਮ ਲੋਕਾਂ ’ਤੇ ਪਵੇਗਾ। ਸਰਕਾਰ ਅਸਲੀਅਤ ਛੁਪਾ ਰਹੀ ਹੈ ਅਤੇ ਵਿਦੇਸ਼ੀ ਵਪਾਰ ਲਈ ਖੇਤੀਬਾੜੀ ਅਤੇ ਡੇਅਰੀ ਖੇਤਰਾਂ ਨੂੰ ਖੋਲ੍ਹ ਕੇ ਅਮਰੀਕੀ ਸਰਕਾਰ ਅੱਗੇ ਆਤਮ ਸਮਰਪਣ ਕਰ ਰਹੀ ਹੈ।

ਇਸ ਨਾਲ ਭਾਰਤ ਦਾ ਸਮੁੱਚਾ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦੇ ਬਰਬਾਦ ਹੋ ਜਾਣਗੇ। ਇਸੇ ਰੋਸ ਵਜੋਂ ਮੋਰਚੇ ਵੱਲੋਂ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਸੂਬੇ ਭਰ ’ਚ ਤਿੱਖਾ ਸੰਘਰਸ਼ ਵਿੱਢਣ ਦੀ ਰੂਪ-ਰੇਖਾ ਉਲੀਕੀ ਗਈ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ