Wednesday, September 23, 2026
BREAKING
ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ ਪੀਆਈਬੀ ਵੱਲੋਂ ‘ਵਾਰਤਾ’ ਦੇ ਜ਼ਰੀਏ ਨਸ਼ਾ ਮੁਕਤ ਭਾਰਤ, ਠੋਸ ਕਚਰਾ ਪ੍ਰਬੰਧਨ ਅਤੇ ਪੋਸ਼ਣ ਅਭਿਆਨ ‘ਤੇ ਜਨਸੰਪਰਕ ਨੂੰ ਮਜ਼ਬੂਤ ਕਰਨ ਲਈ ਮੀਡੀਆ ਅਤੇ ਮਾਹਰਾਂ ਵਿਚਕਾਰ ਮੰਚ ਸਾਂਝਾ ਕੀਤਾ ਗਿਆ ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ 'ਉਨ੍ਹਾਂ ਚੀਜ਼ਾਂ ਦਾ ਪ੍ਰਮੋਸ਼ਨ ਨਾ ਕਰੋ, ਜਿਨ੍ਹਾਂ ਨਾਲ ਸਿਹਤ ਖਰਾਬ ਹੋਵੇ'..! ਰਾਸ਼ਟਰਪਤੀ ਨੇ ਸਟਾਰਜ਼ ਨੂੰ ਕੀਤੀ ਅਪੀਲ ਹਰਿਆਣਾ ਦੇ ਨੂੰਹ 'ਚ ਵਾਪਰਿਆ ਦਰਦਨਾਕ ਹਾਦਸਾ! ਟਰੱਕ ਨੇ ਮਾਰੀ ਟੱਕਰ, 3 ਬੱਚਿਆਂ ਸਮੇਤ 4 ਦੀ ਗਈ ਜਾਨ 6 ਅਕਤੂਬਰ ਨੂੰ ਹਿਮਾਚਲ ਦੌਰੇ 'ਤੇ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, DC ਨੇ ਤਿਆਰੀਆਂ ਦਾ ਲਿਆ ਜਾਇਜ਼ਾ ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ ਸਿਹਤ ਕਵਰ ਦਿੰਦੀ ਇਹ ਯੋਜਨਾ

ਪੰਜਾਬ

ਪੰਜਾਬ ਦੇ ਸੀਨੀਅਰ IAS ਅਧਿਕਾਰੀ ED ਦੀ ਰਾਡਾਰ 'ਤੇ! ਗਮਾਡਾ ਦਫ਼ਤਰ 'ਚ ਦੂਜੇ ਦਿਨ ਵੀ ਰੇਡ ਜਾਰੀ

23 ਸਤੰਬਰ, 2026 06:12 PM

ਮੋਹਾਲੀ : ਗਮਾਡਾ 'ਚ ਬੀਤੇ ਦਿਨ ਈ. ਡੀ. ਦੇ ਅਧਿਕਾਰੀਆਂ ਵਲੋਂ ਕੀਤੀ ਗਈ ਛਾਪੇਮਾਰੀ ਅੱਜ ਦੂਜੇ ਦਿਨ ਵੀ ਜਾਰੀ ਰਹੀ। ਈ. ਡੀ. ਦੀ ਜਾਂਚ ਦੌਰਾਨ ਗਮਾਡਾ 'ਚ ਵੱਡੇ ਪੱਧਰ 'ਤੇ ਊਣਤਾਈਆਂ ਦਾ ਮਾਮਲਾ ਸਾਹਮਣੇ ਆਇਆ ਹੈ। ਈ. ਡੀ. ਦੀਆਂ ਟੀਮਾਂ ਨੇ ਗਮਾਡਾ ਦਫ਼ਤਰ 'ਚੋਂ ਵੱਡੀ ਮਾਤਰਾ 'ਚ ਫਾਈਲਾਂ ਕਬਜ਼ੇ 'ਚ ਲਈਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੀ ਜਾਂਚ ਹੁਣ ਗਮਾਡਾ ਤਤਕਾਲੀ ਅਧਿਕਾਰੀ ਦੇ ਘਰਾਂ ਤੱਕ ਪਹੁੰਚ ਗਈ ਹੈ‌।

ਗਮਾਡਾ 'ਚ ਮੁੱਖ ਪ੍ਰਸ਼ਾਸਕ ਦੇ ਅਹੁਦਿਆਂ 'ਤੇ ਰਹੇ ਅਧਿਕਾਰੀ ਈ. ਡੀ. ਦੀ ਰਾਡਾਰ 'ਤੇ ਹਨ। ਕੰਪਿਊਟਰ ਸਿਸਟਮ ਦੀ ਜਾਂਚ ਤੋਂ ਬਾਅਦ ਉਨ੍ਹਾਂ ਨੂੰ ਕਬਜ਼ੇ 'ਚ ਲਿਆ ਗਿਆ ਦੱਸਿਆ ਜਾ ਰਿਹਾ ਹੈ। ਪੈਨ ਡਰਾਈਵ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਈ. ਡੀ. ਦੀ ਟੀਮ ਨੇ ਇਕ ਆਈ. ਏ. ਐੱਸ. ਅਧਿਕਾਰੀ ਰਾਜੀਵ ਗੁਪਤਾ ਦੇ ਚੰਡੀਗੜ੍ਹ ਸਥਿਤ ਘਰ 'ਚ ਵੀ ਛਾਪੇਮਾਰੀ ਕੀਤੀ ਗਈ ਹੈ।

ਦੱਸ ਦੇਈਏ ਰਾਜੀਵ ਗੁਪਤਾ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਗਮਾਡਾ ਦੇ ਮੁੱਖ ਪ੍ਰਸ਼ਾਸਕ ਰਹਿ ਚੁੱਕੇ ਬਾਕੀ ਅਧਿਕਾਰੀ ਵੀ ਈ. ਡੀ. ਦੇ ਨਿਸ਼ਾਨੇ 'ਤੇ ਹਨ। ਅਜਿਹੇ ਕਈ ਅਧਿਕਾਰੀ ਹੁਣ ਵੀ ਪੰਜਾਬ 'ਚ ਅਹਿਮ ਅਹੁਦਿਆਂ 'ਤੇ ਤਾਇਨਾਤ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਸੜਕ ਹਾਦਸੇ ਦੇ ਪੀੜਤਾਂ ਦੀ ਸਮੇਂ ਸਿਰ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਝੋਨੇ ਦੀ ਪਰਾਲੀ ਸਾੜਨ 'ਤੇ ਪਾਬੰਦੀ, ਸ਼ਾਮ 6 ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਨਾਲ ਕਟਾਈ 'ਤੇ ਵੀ ਰੋਕ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ ਸੀਨੀਅਰ ਸਟੇਟ ਐਥਲੈਟਿਕ ਚੈਂਪੀਅਨਸ਼ਿਪ ਵਿੱਚ ਅਭਿਜੀਤ ਸਿੰਘ ਨੇ ਜਿੱਤਿਆ ਕਾਂਸੀ ਤਮਗਾ

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ ਵੱਡੀ ਜ਼ਿੰਮੇਵਾਰੀ, ਪੜ੍ਹੋ LIST

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਪੰਜਾਬ 'ਚ ਭਿਆਨਕ ਹਾਦਸੇ ਦੌਰਾਨ ਭਾਜਪਾ ਆਗੂ ਦੀ ਮੌਤ, ਸਾਰੇ ਪ੍ਰੋਗਰਾਮ ਕੀਤੇ ਗਏ ਰੱਦ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਜ਼ੀਰਕਪੁਰ 'ਚ ਫਲਾਈਓਵਰ ਤੋਂ ਹੇਠਾਂ ਡਿੱਗਿਆ ਨੌਜਵਾਨ, ਹਸਪਤਾਲ ਪੁੱਜਦੇ ਹੀ ਮੌਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਹੋਇਆ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਬਟਾਲਾ ਪੁੱਜਣ 'ਤੇ ਭਰਵਾਂ ਸਵਾਗਤ

ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ

ਚੰਡੀਗੜ੍ਹ 'ਚ SIR ਮਗਰੋਂ ਫਾਈਨਲ ਵੋਟਰ ਸੂਚੀ ਜਾਰੀ, ਚੈੱਕ ਕਰੋ, ਤੁਹਾਡਾ ਨਾਂ ਵਿੱਚ ਹੈ ਜਾਂ ਨਹੀਂ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ

30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ ਭੂਮੀ ਪੂਜਨ