Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਪੰਜਾਬ ਦੇ ਹਰ ਪਿੰਡ 'ਚ ਬਣੇਗਾ ਖੇਡ ਸਟੇਡੀਅਮ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੀ ਮੁਹਿੰਮ ਤੇਜ਼

10 ਨਵੰਬਰ, 2025 06:36 PM

ਜਲੰਧਰ : ਪੰਜਾਬ ਸਰਕਾਰ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਾਹਰ ਕੱਢਣ ਨੂੰ ਆਪਣਾ ਮੁੱਖ ਟੀਚਾ ਅਤੇ ਮੰਜ਼ਿਲ ਦੱਸਿਆ ਹੈ। ਇਸ ਲਈ ਨੌਜਵਾਨਾਂ ਨੂੰ ਵਿਅਸਤ ਰੱਖਣ ਲਈ ਖੇਡਾਂ ਨੂੰ ਸਭ ਤੋਂ ਵਧੀਆ ਬਦਲ (ਅਲਟਰਨੇਟਿਵ) ਮੰਨਿਆ ਹੈ। ਪੰਜਾਬ ਸਰਕਾਰ ਨੇ ਹਰ ਪਿੰਡ ਵਿੱਚ ਖੇਡ ਸਟੇਡੀਅਮ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਇਸ ਕੰਮ ਨੂੰ ਬਹੁਤ ਵੱਡਾ ਪੁੰਨ ਦਾ ਕੰਮ ਦੱਸਿਆ ਗਿਆ ਹੈ, ਕਿਉਂਕਿ ਜਦੋਂ ਬੱਚੇ ਖੇਡ ਦੇ ਮੈਦਾਨਾਂ ਵਿੱਚ ਜਾਣਗੇ, ਤਾਂ ਉਨ੍ਹਾਂ ਨੂੰ ਆਪਣੇ ਸਰੀਰ ਨਾਲ ਪਿਆਰ ਹੋ ਜਾਵੇਗਾ ਅਤੇ ਉਹ ਬੁਰਾਈਆਂ (ਅਲਾਮਤਾਂ) ਤੋਂ ਬਚ ਜਾਣਗੇ।

ਮੁੱਖ ਮੰਤਰੀ ਮਾਨ ਵੱਲੋਂ ਪੰਜਾਬ 'ਚ 3,838 ਖੇਡ ਸਟੇਡੀਅਮ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸਰਕਾਰ ਖੇਡਾਂ ਨੂੰ ਤਰਜੀਹ ਦੇ ਰਹੀ ਹੈ ਅਤੇ ਹਰ ਪਿੰਡ ਵਿਚ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਉਹ ਖਿਡਾਰੀ ਜਿਨ੍ਹਾਂ ਨੇ ਕਾਮਨਵੈਲਥ, ਵਿਸ਼ਵ ਪੱਧਰ ਜਾਂ ਏਸ਼ੀਆਈ ਪੱਧਰ ਦੇ ਮੁਕਾਬਲਿਆਂ ਵਿੱਚ ਸਫਲਤਾ (ਮੱਲ ਮਾਰੀ) ਹਾਸਲ ਕੀਤੀ ਹੈ, ਉਨ੍ਹਾਂ ਨੂੰ ਕੋਚਿੰਗ ਵਾਸਤੇ ਵੀ ਰੱਖਿਆ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਪੰਜਾਬ ਜਿਵੇਂ ਕਿ ਹਾਕੀ, ਕ੍ਰਿਕਟ, ਕਬੱਡੀ ਅਤੇ ਅਥਲੈਟਿਕ ਵਿੱਚ ਪਹਿਲਾਂ ਹੀ 'ਨੰਬਰ ਵਨ' ਹੈ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਕੋਲ ਟੈਲੇਂਟ ਤਾਂ ਹੈ ਹੀ ਪਰ ਮੌਕਾ ਮਿਲਣਾ ਵੀ ਜ਼ਰੂਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ