Wednesday, July 01, 2026
BREAKING
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ 2700 ਕਰੋੜ ਰੁਪਏ ਕੈਸ਼, ਸੋਨਾ ਅਤੇ ਜਾਇਦਾਦ ਬਰਾਮਦ ! ਇਰਾਕ 'ਚ 47 ਆਗੂਆਂ ਖ਼ਿਲਾਫ਼ ਵੱਡੀ ਕਾਰਵਾਈ ''Thank You India..!'' ਔਖ਼ੇ ਸਮੇਂ ਭਾਰਤ ਵੱਲੋਂ ਮਿਲ ਰਹੀ ਮਦਦ ਦੇਖ ਭਾਵੁਕ ਹੋਏ ਵੈਨੇਜ਼ੁਏਲਾ ਦੇ ਨਾਗਰਿਕ ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪੰਜਾਬ

ਪੰਜਾਬ ਦੇ ਹੜ੍ਹ ਪੀੜਤਾਂ ਲਈ ਫ਼ਰਿਸ਼ਤਾ ਬਣ ਬਹੁੜਿਆ ਸੋਨੂੰ ਸੂਦ ! 180 ਲੋਕਾਂ ਨੂੰ ਦਿਵਾਇਆ 'ਪੱਕਾ ਘਰ'

01 ਜੁਲਾਈ, 2026 05:23 PM

ਮੋਗਾ : ਬਾਲੀਵੁੱਡ ਅਦਾਕਾਰ ਅਤੇ ਸਮਾਜਸੇਵੀ ਸੋਨੂ ਸੂਦ ਆਪਣੀ ਭੈਣ ਮਾਲਵਿਕਾ ਸੂਦ ਨਾਲ ਮੋਗਾ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ‘ਛੱਤ ਤੁਹਾਡੀ, ਜ਼ਿੰਮੇਵਾਰੀ ਸਾਡੀ’ ਮਿਸ਼ਨ ਦੀ ਪ੍ਰਗਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਅਤੇ ਲੋੜਵੰਦ ਪਰਿਵਾਰਾਂ ਲਈ ਸ਼ੁਰੂ ਕੀਤੇ ਇਸ ਅਭਿਆਨ ਤਹਿਤ 257 ਘਰਾਂ ਦੀ ਲਿਸਟ ਤਿਆਰ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ ਕਰੀਬ 180 ਘਰਾਂ ਦੀਆਂ ਛੱਤਾਂ ਬਣਵਾ ਦਿੱਤੀਆਂ ਗਈਆਂ ਹਨ।

ਸੋਨੂ ਸੂਦ ਨੇ ਕਿਹਾ ਕਿ ਆਫ਼ਤ ਦੇ ਸਮੇਂ ਲੋਕਾਂ ਨੂੰ ਰਾਸ਼ਨ ਅਤੇ ਹੋਰ ਸਹਾਇਤਾ ਤਾਂ ਮਿਲ ਜਾਂਦੀ ਹੈ, ਪਰ ਸੂਦ ਫਾਊਂਡੇਸ਼ਨ ਦਾ ਮਕਸਦ ਸਿਰਫ਼ ਰਾਹਤ ਪਹੁੰਚਾਉਣਾ ਨਹੀਂ, ਸਗੋਂ ਲੋਕਾਂ ਨੂੰ ਮੁੜ ਆਪਣੇ ਪੈਰਾਂ ‘ਤੇ ਖੜ੍ਹਾ ਕਰਨਾ ਹੈ। ਉਨ੍ਹਾਂ ਕਿਹਾ ਕਿ ਸੇਵਾ ਕਰਦੇ ਸਮੇਂ ਕਦੇ ਵੀ ਇਹ ਨਹੀਂ ਦੇਖਿਆ ਗਿਆ ਕਿ ਕੋਈ ਵਿਅਕਤੀ ਕਿਸ ਧਰਮ, ਜਾਤ ਜਾਂ ਰਾਜਨੀਤਿਕ ਪਾਰਟੀ ਨਾਲ ਸੰਬੰਧਿਤ ਹੈ। ਮਨੁੱਖਤਾ ਦੀ ਸੇਵਾ ਹੀ ਉਨ੍ਹਾਂ ਦੀ ਪਹਿਲ ਹੈ।

ਇਸ ਮੌਕੇ ਮਾਲਵਿਕਾ ਸੂਦ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਗਰਾਊਂਡ ਲੈਵਲ ‘ਤੇ ਕੰਮ ਕਰਨਾ ਸ਼ੁਰੂ ਕੀਤਾ ਤਾਂ ਉਨ੍ਹਾਂ ਨੂੰ ਅਹਿਸਾਸ ਹੋਇਆ ਕਿ ਬਹੁਤ ਸਾਰੇ ਪਰਿਵਾਰ ਮਦਦ ਦੀ ਉਮੀਦ ਵਿੱਚ ਬੈਠੇ ਹਨ, ਪਰ ਉਨ੍ਹਾਂ ਤੱਕ ਕੋਈ ਨਹੀਂ ਪਹੁੰਚਦਾ। ਹੜ੍ਹਾਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਕੇ ਅਤੇ ਉਨ੍ਹਾਂ ਦੇ ਘਰਾਂ ਦੀਆਂ ਛੱਤਾਂ ਤਿਆਰ ਕਰਵਾਕੇ ਜੋ ਸੰਤੁਸ਼ਟੀ ਅਤੇ ਦੁਆਵਾਂ ਮਿਲੀਆਂ ਹਨ, ਉਹ ਕਿਸੇ ਵੀ ਇਨਾਮ ਤੋਂ ਘੱਟ ਨਹੀਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣਨਾ ਫਾਰਮ ਭਰਿਆ, ਲੋਕਾਂ ਨੂੰ ਵੋਟ ਸੁਧਾਈ ਬਾਰੇ ਪ੍ਰਕਿਰਿਆ ਮੁਕੰਮਲ ਕਰਨ ਦੀ ਅਪੀਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੱਤੇਵਾਲ ਵਿਖੇ 7 ਜੁਲਾਈ ਨੂੰ ਹੋਣਗੇ ਵਾਲੀਬਾਲ (ਅੰਡਰ-17) ਦੇ ਟ੍ਰਾਇਲ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਬ੍ਰਹਮਗਿਆਨ ਮਨੁੱਖਤਾ ਲਈ ਸਭ ਤੋਂ ਉੱਚੀ ਅਧਿਆਤਮਿਕ ਪ੍ਰਾਪਤੀ ਹੈ – ਸੁਖਬੀਰ ਭਾਰਤੀ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਵੱਡੀ ਖ਼ਬਰ : ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਪੰਜਾਬ ਦੇ ਇਹ ਵਹੀਕਲ ਕੀਤੇ ਗਏ ਬਲੈਕਲਿਸਟ

ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪੰਜਾਬ ਦੇ ਸਕੂਲਾਂ ਲਈ ਆ ਗਿਆ ਨਵਾਂ ਫ਼ੈਸਲਾ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ

ਅਗਨ ਭੇਟ ਹੋਈਆਂ 5 ਬੀੜਾਂ ਧਾਰਮਿਕ ਰਸਮਾਂ ਉਪਰੰਤ ਗੋਇੰਦਵਾਲ ਸਾਹਿਬ ਲਈ ਰਵਾਨਾ