Friday, February 27, 2026
BREAKING
ਕੈਨੇਡੀਅਨ PM ਮਾਰਕ ਕਾਰਨੀ 4 ਦਿਨਾਂ ਦੌਰੇ 'ਤੇ ਭਾਰਤ ਪੁੱਜੇ; ਨਿਵੇਸ਼ ਤੇ ਵਪਾਰਕ ਸਮਝੌਤਿਆਂ 'ਤੇ ਰਹੇਗਾ ਫੋਕਸ ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ 'ਦਿ ਕੇਰਲ ਸਟੋਰੀ-2' ਦੀ ਰਿਲੀਜ਼ ਨੂੰ ਹਰੀ ਝੰਡੀ, ਕੇਰਲ ਹਾਈਕੋਰਟ ਨੇ ਰੋਕ ਵਾਲੇ ਫੈਸਲੇ 'ਤੇ ਲਾਈ ਸਟੇਅ ਦਿੱਲੀ ਸ਼ੋਅ ਤੋਂ ਪਹਿਲਾਂ ਕਰਨ ਔਜਲਾ ਨੂੰ ਨੋਟਿਸ, ਲਾਈਵ ਸ਼ੋਅ 'ਚ ਨਹੀਂ ਗਾ ਸਕਣਗੇ ਆਪਣੇ ਇਹ ਹਿੱਟ ਗੀਤ SAIL ਨੇ ਸਵਦੇਸ਼ੀ ਸਟੀਲ ਨਾਲ ਬਣਿਆ 'INS ਅੰਜਦੀਪ' ਭਾਰਤੀ ਜਲ ਸੈਨਾ ਬੇੜੇ 'ਚ ਕੀਤਾ ਸ਼ਾਮਲ ਜੰਮੂ-ਕਸ਼ਮੀਰ ਦੇ ਜੰਗਲਾਂ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਫੌਜ ਦੀ ਤਲਾਸ਼ੀ ਮੁਹਿੰਮ ਜਾਰੀ ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਤੇ ਸਿਸੋਦੀਆ ਦੀ ਰਿਹਾਈ ਵਿਰੁੱਧ ਹਾਈ ਕੋਰਟ ਪਹੁੰਚੀ CBI ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ ਵੱਡੀ ਖ਼ਬਰ: ਚੰਡੀਗੜ੍ਹ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪਈਆਂ ਭਾਜੜਾਂ

ਪੰਜਾਬ

ਪੰਜਾਬ ਨੂੰ CM ਰਾਹਤ ਫੰਡ 'ਚੋਂ 5 ਕਰੋੜ ਦੇਵੇਗੀ ਦਿੱਲੀ ਸਰਕਾਰ, ਰੇਖਾ ਗੁਪਤਾ ਨੇ ਹਰ ਸੰਭਵ ਮਦਦ ਦਾ ਕੀਤਾ ਵਾਅਦਾ

06 ਸਤੰਬਰ, 2025 07:37 PM

ਨਵੀਂ ਦਿੱਲੀ/ਪਟਿਆਲਾ : ਦਿੱਲੀ ਦੀ ਮੌਜੂਦਾ ਮੁੱਖ ਮੰਤਰੀ ਰੇਖਾ ਗੁਪਤਾ (ਭਾਜਪਾ) ਨੇ ਪੰਜਾਬ ਦੇ ਮੁੱਖ ਮੰਤਰੀ ਰਾਹਤ ਫੰਡ ਲਈ ₹5 ਕਰੋੜ ਦੀ ਰਕਮ ਭੇਜਣ ਦਾ ਐਲਾਨ ਕੀਤਾ ਹੈ। ਇਹ ਰਕਮ ਹਾਲੀਆ ਹੜ੍ਹਾਂ ਕਾਰਨ ਪ੍ਰਭਾਵਿਤ ਪੰਜਾਬ ਵਾਸੀਆਂ ਦੀ ਤੁਰੰਤ ਮਦਦ ਲਈ ਸਿੱਧਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਭੇਜੀ ਜਾ ਰਹੀ ਹੈ।

ਇਸਦਾ ਮੁੱਖ ਉਦੇਸ਼ ਹੜ੍ਹਾਂ ਪੀੜਤਾਂ ਲਈ ਤੁਰੰਤ ਰਾਹਤ, ਤੇ ਰਾਹਤ ਕੰਮਾਂ ਲਈ ਮਦਦ ਕਰਨਾ ਹੈ ਜੋ ਕਿ ਪੰਜਾਬ ਦੇ ਹਾਲੀਆ ਭਾਰੀ ਹੜ੍ਹਾਂ ਅਤੇ ਵੱਡੇ ਨੁਕਸਾਨ ਵਿਚ ਆਏ ਲੋਕਾਂ ਲਈ ਤਤਕਾਲ ਮਦਦ ਵਜੋਂ ਦਿੱਤੀ ਜਾ ਰਹੀ ਹੈ।  ਦੱਸਿਆ ਗਿਆ ਕਿ ਇਹ ਰਕਮ ਸਿੱਧਾ ਮੁੱਖ ਮੰਤਰੀ ਰਾਹਤ ਫੰਡ ਵਿੱਚ ਜਾ ਰਿਹਾ ਹੈ, ਤਾਂ ਜੋ ਰਾਹਤ ਅਤੇ ਪੁਨਰਵਾਸ ਦੇ ਕੰਮ ਜਲਦੀ ਤੇ ਪ੍ਰਭਾਵਸ਼ਾਲੀ ਹੋ ਸਕਣ। ਇਹ ਮੱਦਦ ਐਮਰਜੈਂਸੀ ਸਥਿਤੀ 'ਚ ਹੜ੍ਹਾਂ ਪੀੜਤ ਲੋਕਾਂ ਦੀ ਤੁਰੰਤ ਮਦਦ ਲਈ ਹੈ, ਜਿਸ ਨਾਲ ਰਾਹਤ ਕੈਂਪ, ਖਾਣ-ਪੀਣ, ਦਵਾਈਆਂ, ਤੇ ਹੋਰ ਜ਼ਰੂਰੀ ਚੀਜ਼ਾਂ ਲੈਣ ਵਿਚ ਤੇਜ਼ੀ ਆਵੇਗੀ। ਦਿੱਲੀ ਦੇ ਮੁੱਖ ਮੰਤਰੀ ਨੇ ਇਕ ਸੰਦੇਸ਼ 'ਚ ਉਮੀਦ ਜਤਾਈ ਕਿ ਪੰਜਾਬ ਜਲਦ ਇਸ ਮੁਸ਼ਕਲ ਹਾਲਾਤ ਨੂੰ ਪਾਰ ਕਰੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਹੋਲੇ-ਮਹੱਲੇ ਦੇ ਪਹਿਲੇ ਦਿਨ ਸ੍ਰੀ ਕੀਰਤਪੁਰ ਸਾਹਿਬ ਦੇ ਧਾਰਮਿਕ ਅਸਥਾਨਾਂ 'ਤੇ ਵੱਡੀ ਗਿਣਤੀ 'ਚ ਸੰਗਤ ਹੋਈ ਨਤਮਸਤਕ

ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ

ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ

ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸ਼ੁਰੂਆਤ

ਸ੍ਰੀ ਕੀਰਤਪੁਰ ਸਾਹਿਬ ਵਿਖੇ ਨਗਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦੀ ਹੋਈ ਸ਼ੁਰੂਆਤ

'CBI ਜਾਂ NIA ਤੋਂ ਕਰਵਾਈ ਜਾਵੇ ਗੁਰਦਾਸਪੁਰ ਕਾਂਡ ਦੀ ਜਾਂਚ', ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

'CBI ਜਾਂ NIA ਤੋਂ ਕਰਵਾਈ ਜਾਵੇ ਗੁਰਦਾਸਪੁਰ ਕਾਂਡ ਦੀ ਜਾਂਚ', ਸੁਖਜਿੰਦਰ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ

ਬੋਰਡ ਦੇ ਪੇਪਰਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਖਰਾ ਫ਼ਰਮਾਨ

ਬੋਰਡ ਦੇ ਪੇਪਰਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਖਰਾ ਫ਼ਰਮਾਨ

SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

SGPC ਵੱਲੋਂ ਗਿਆਨੀ ਰਘਬੀਰ ਸਿੰਘ 'ਤੇ ਸੁਣਾਏ ਫ਼ੈਸਲੇ ਬਾਰੇ ਕੁਲਦੀਪ ਸਿੰਘ ਗੜਗੱਜ ਦਾ ਵੱਡਾ ਬਿਆਨ

ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਤੀਸਰਾ ਮੁਲਜ਼ਮ ਇੰਦਰਜੀਤ ਸਿੰਘ ਵੀ ਗ੍ਰਿਫ਼ਤਾਰ

ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਤੀਸਰਾ ਮੁਲਜ਼ਮ ਇੰਦਰਜੀਤ ਸਿੰਘ ਵੀ ਗ੍ਰਿਫ਼ਤਾਰ

ਰਾਹੁਲ ਗਾਂਧੀ ਦੀ ਰੈਲੀ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਬਰਨਾਲੇ ਪਹੁੰਚੇ ਰਾਜਾ ਵੜਿੰਗ

ਰਾਹੁਲ ਗਾਂਧੀ ਦੀ ਰੈਲੀ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਬਰਨਾਲੇ ਪਹੁੰਚੇ ਰਾਜਾ ਵੜਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ