Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਹਿਮਾਚਲ

ਪੰਜਾਬ ਨੂੰ ਲੈ ਕੇ ਕੰਗਨਾ ਰਣੌਤ ਦਾ ਇਕ ਹੋਰ ਵਿਵਾਦਤ ਬਿਆਨ

25 ਜੁਲਾਈ, 2025 04:51 PM

ਮੰਡੀ : ਹਿਮਾਚਲ ਪ੍ਰਦੇਸ਼ 'ਚ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਇਕ ਵਾਰ ਮੁੜ ਆਪਣੇ ਬਿਆਨ ਨੂੰ ਲੈ ਕੇ ਚਰਚਾ 'ਚ ਆ ਗਈ ਹੈ। ਕੰਗਨਾ ਨੇ ਪੰਜਾਬ ਬਾਰੇ ਵਿਵਾਦਿਤ ਬਿਆਨ ਦਿੱਤਾ ਹੈ। ਕੰਗਨਾ ਨੇ ਕਿਹਾ,''ਨਸ਼ੇ ਦੀ ਸਥਿਤੀ ਇੰਨੀ ਗੰਭੀਰ ਹੈ ਕਿ ਜੇਕਰ ਇਸ ਨੂੰ ਲੈ ਕੇ ਸਖ਼ਤ ਕਦਮ ਨਹੀਂ ਚੁੱਕੇ ਗਏ ਤਾਂ ਹਿਮਾਚਲ 'ਚ ਪੰਜਾਬ ਦੀਆਂ ਵਿਧਵਾਵਾਂ ਵਾਲੇ ਪਿੰਡਾਂ ਵਰਗੇ ਹਾਲਾਤ ਬਣ ਜਾਣਗੇ। ਪੰਜਾਬ ਦੇ ਕਈ ਪਿੰਡਾਂ 'ਚ ਵਿਧਵਾ ਔਰਤਾਂ ਹੀ ਬਚੀਆਂ ਹਨ।''

ਭਾਜਪਾ ਆਗੂ ਨੇ ਕਿਹਾ,''ਹਿਮਾਚਲ ਦੇ ਬੱਚੇ ਭੋਲੇ-ਭਾਲੇ ਹਨ। ਪੰਜਾਬ ਦੇ ਰਸਤਿਓਂ ਹਿਮਾਚਲ ਪ੍ਰਦੇਸ਼ 'ਚ ਨਸ਼ਾ ਆ ਰਿਹਾ ਹੈ। ਇਸ ਨਸ਼ੇ ਕਾਰਨ ਬੱਚੇ ਘਰਾਂ 'ਚ ਚੋਰੀ ਕਰਨ ਲੱਗੇ ਹਨ ਅਤੇ ਘਰਾਂ ਦਾ ਸਮਾਨ ਵੇਚ ਰਹੇ ਹਨ। ਇਸ ਲਈ ਨਸ਼ੇ 'ਤੇ ਰੋਕ ਲੱਗਣੀ ਚਾਹੀਦੀ ਹੈ।''

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ: ਕਬਾੜ ਦੇ ਕਾਰੋਬਾਰ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਖੂਨੀ ਝੜਪ; ਸ਼ਰੇਆਮ ਚੱਲੀਆਂ ਗੋਲੀਆਂ

ਹਿਮਾਚਲ: ਕਬਾੜ ਦੇ ਕਾਰੋਬਾਰ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਖੂਨੀ ਝੜਪ; ਸ਼ਰੇਆਮ ਚੱਲੀਆਂ ਗੋਲੀਆਂ

ਵਿੱਤੀ ਸੰਕਟ 'ਚ ਘਿਰਿਆ ਹਿਮਾਚਲ; ਕੇਂਦਰੀ ਗਰਾਂਟ ਬੰਦ ਹੋਣ 'ਤੇ ਸਰਕਾਰ ਨੇ ਬੁਲਾਈ ਸਰਬ-ਪਾਰਟੀ ਮੀਟਿੰਗ

ਵਿੱਤੀ ਸੰਕਟ 'ਚ ਘਿਰਿਆ ਹਿਮਾਚਲ; ਕੇਂਦਰੀ ਗਰਾਂਟ ਬੰਦ ਹੋਣ 'ਤੇ ਸਰਕਾਰ ਨੇ ਬੁਲਾਈ ਸਰਬ-ਪਾਰਟੀ ਮੀਟਿੰਗ

Himachal: ਲਾਈਨਾਂ 'ਚ ਲੱਗਣ ਦਾ ਚੱਕਰ ਖ਼ਤਮ! ਹੁਣ ਮੋਬਾਈਲ ਫੋਨ 'ਚ ਬਣੇਗਾ ਸਕੂਲ ਬੱਸ ਪਾਸ

Himachal: ਲਾਈਨਾਂ 'ਚ ਲੱਗਣ ਦਾ ਚੱਕਰ ਖ਼ਤਮ! ਹੁਣ ਮੋਬਾਈਲ ਫੋਨ 'ਚ ਬਣੇਗਾ ਸਕੂਲ ਬੱਸ ਪਾਸ

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, ਕਈਆਂ ਦੀ ਮੌਤਾਂ ਦਾ ਖਦਸ਼ਾ

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, ਕਈਆਂ ਦੀ ਮੌਤਾਂ ਦਾ ਖਦਸ਼ਾ

ਸ਼ਿਮਲਾ ਦਾ 4-5 ਘੰਟੇ ਦਾ ਸਫ਼ਰ ਹੁਣ ਸਿਰਫ 30 ਮਿੰਟਾਂ 'ਚ, ਸੈਲਾਨੀਆਂ ਨੂੰ ਮਿਲੀ ਵੱਡੀ ਸਹੂਲਤ

ਸ਼ਿਮਲਾ ਦਾ 4-5 ਘੰਟੇ ਦਾ ਸਫ਼ਰ ਹੁਣ ਸਿਰਫ 30 ਮਿੰਟਾਂ 'ਚ, ਸੈਲਾਨੀਆਂ ਨੂੰ ਮਿਲੀ ਵੱਡੀ ਸਹੂਲਤ

ਹਿਮਾਚਲ 'ਚ 26 ਤੋਂ 28 ਜਨਵਰੀ ਤੱਕ ਭਾਰੀ ਬਰਫ਼ਬਾਰੀ ਅਤੇ ਮੀਂਹ ਦੀ ਸੰਭਾਵਨਾ, ਸਰਕਾਰ ਵੱਲੋਂ ਅਲਰਟ ਜਾਰੀ

ਹਿਮਾਚਲ 'ਚ 26 ਤੋਂ 28 ਜਨਵਰੀ ਤੱਕ ਭਾਰੀ ਬਰਫ਼ਬਾਰੀ ਅਤੇ ਮੀਂਹ ਦੀ ਸੰਭਾਵਨਾ, ਸਰਕਾਰ ਵੱਲੋਂ ਅਲਰਟ ਜਾਰੀ

ਮਨਾਲੀ ਘੁੰਮਣ ਜਾ ਰਹੇ ਸੈਲਾਨੀਆਂ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, 3 ਦੀ ਮੌਤ ਤੇ 3 ਹੋਰ ਜ਼ਖਮੀ

ਮਨਾਲੀ ਘੁੰਮਣ ਜਾ ਰਹੇ ਸੈਲਾਨੀਆਂ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, 3 ਦੀ ਮੌਤ ਤੇ 3 ਹੋਰ ਜ਼ਖਮੀ

ਲਾਹੌਲ-ਸਪਿਤੀ 'ਚ ਬਰਫ਼ਬਾਰੀ ਦਾ ਅਲਰਟ, ਸੈਲਾਨੀਆਂ ਦੀ ਭੀੜ ਨੂੰ ਲੈ ਕੇ ਚਿੰਤਾ 'ਚ ਪ੍ਰਸ਼ਾਸਨ

ਲਾਹੌਲ-ਸਪਿਤੀ 'ਚ ਬਰਫ਼ਬਾਰੀ ਦਾ ਅਲਰਟ, ਸੈਲਾਨੀਆਂ ਦੀ ਭੀੜ ਨੂੰ ਲੈ ਕੇ ਚਿੰਤਾ 'ਚ ਪ੍ਰਸ਼ਾਸਨ

CM ਸੁੱਖੂ ਨੇ ਪੰਚਾਇਤ ਚੋਣਾਂ 30 ਅਪ੍ਰੈਲ ਤੋਂ ਪਹਿਲਾਂ ਕਰਵਾਉਣ ਦੇ ਕੋਰਟ ਦੇ ਆਦੇਸ਼ 'ਤੇ ਚੁੱਕੇ ਸਵਾਲ

CM ਸੁੱਖੂ ਨੇ ਪੰਚਾਇਤ ਚੋਣਾਂ 30 ਅਪ੍ਰੈਲ ਤੋਂ ਪਹਿਲਾਂ ਕਰਵਾਉਣ ਦੇ ਕੋਰਟ ਦੇ ਆਦੇਸ਼ 'ਤੇ ਚੁੱਕੇ ਸਵਾਲ

ਹਿਮਾਚਲ 'ਚ ਭਿਆਨਕ ਹਾਦਸਾ! 300 ਮੀਟਰ ਡੂੰਘੀ ਖੱਡ 'ਚ ਡਿੱਗੀ ਨਿੱਜੀ ਬੱਸ, 12 ਲੋਕਾਂ ਦੀ ਮੌਤ

ਹਿਮਾਚਲ 'ਚ ਭਿਆਨਕ ਹਾਦਸਾ! 300 ਮੀਟਰ ਡੂੰਘੀ ਖੱਡ 'ਚ ਡਿੱਗੀ ਨਿੱਜੀ ਬੱਸ, 12 ਲੋਕਾਂ ਦੀ ਮੌਤ