Friday, July 10, 2026
BREAKING
ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਨੇ ਦਰਜ ਕੀਤਾ ਵੱਡਾ ਉਛਾਲ, ਜਾਣੋ ਤੇਜ਼ੀ ਦੇ ਕਾਰਨ ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ Trump ਦਾ ਕਤਲ ਕਰਨ ਦੀ ਤਿਆਰੀ 'ਚ ਈਰਾਨ! ਇਜ਼ਰਾਈਲ ਨੇ ਅਮਰੀਕਾ ਨੂੰ ਕਰ'ਤਾ ਅਲਰਟ 'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਪੰਜਾਬ

ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ

10 ਜੁਲਾਈ, 2026 07:04 PM

ਕਪੂਰਥਲਾ : ਸੁਲਤਾਨਪੁਰ ਲੋਧੀ ਵਿਖੇ ਡੱਲਾ ਨੇੜੇ ਦਾਣਾ ਮੰਡੀ ਦੇਰ ਰਾਤ ਗੋਲ਼ੀਆਂ ਦੀਆਂ ਆਵਾਜ਼ਾਂ ਨਾਲ ਗੂੰਜ ਉੱਠੀ ਜਦੋਂ ਇਕ ਆੜ੍ਹਤੀਏ ਦੇ ਨਿੱਜੀ ਫੜ 'ਤੇ ਮੌਜੂਦ ਨੌਜਵਾਨ ਨੂੰ ਨਿਸ਼ਾਨਾ ਬਣਾਉਂਦੇ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਖ਼ੂਨ ਨਾਲ ਲਥਪਥ ਨੌਜਵਾਨ ਨੂੰ ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਪਹੁੰਚਾਇਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਦੀ ਨਾਜ਼ੁਕ ਹਾਲਤ ਨੂੰ ਵੇਖਦਿਆਂ ਉੱਚ ਸਿਹਤ ਕੇਂਦਰ ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਦੀ ਪਛਾਣ ਸੰਨੀ (23) ਪੁੱਤਰ ਸੁਭਾਸ਼, ਵਾਸੀ ਮੌਜੂ ਖੇੜਾ, ਜ਼ਿਲ੍ਹਾ ਸਿਰਸਾ (ਹਰਿਆਣਾ) ਵਜੋਂ ਹੋਈ ਹੈ।

ਸਭ ਤੋਂ ਵੱਡਾ ਸਵਾਲ ਇਹ ਹੈ ਕਿ ਇਹ ਸਨਸਨੀਖੇਜ਼ ਵਾਰਦਾਤ ਪੁਲਸ ਚੌਂਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਵਾਪਰੀ। ਜਿੱਥੇ ਪੁਲਸ ਦੀ ਮੌਜੂਦਗੀ ਲੋਕਾਂ 'ਚ ਸੁਰੱਖਿਆ ਦਾ ਭਰੋਸਾ ਪੈਦਾ ਕਰਦੀ ਹੈ, ਉੱਥੇ ਹੀ ਗੋਲ਼ੀਆਂ ਦੀ ਇਸ ਗੂੰਜ ਨੇ ਕਾਨੂੰਨ-ਵਿਵਸਥਾ 'ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਚਸ਼ਮਦੀਦਾਂ ਮੁਤਾਬਕ ਹਮਲਾਵਰਾਂ ਨੇ ਬਿਨਾਂ ਕਿਸੇ ਡਰ ਦੇ ਚਾਰ ਤੋਂ ਪੰਜ ਰਾਊਂਡ ਫਾਇਰਿੰਗ ਕੀਤੀ। ਗੋਲ਼ੀਆਂ ਦੀਆਂ ਆਵਾਜ਼ਾਂ ਸੁਣਦੇ ਹੀ ਦਾਣਾ ਮੰਡੀ 'ਚ ਭਾਜੜ ਮੱਚ ਗਈ। ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਣ ਲੱਗੇ, ਜਦਕਿ ਹਮਲਾਵਰ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਨੌਜਵਾਨ 'ਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਪੂਰੇ ਇਲਾਕੇ 'ਚ ਸਹਿਮ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਚੌਂਕੀ ਦੇ ਇੰਚਾਰਜ ਜਸਜੀਤ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਤਿੰਨ ਖਾਲੀ ਰੌਂਦ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਵਾਰਦਾਤ 'ਚ ਸ਼ਾਮਲ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਉਧਰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰ ਅਰਪਣ ਕੌਰ ਨੇ ਦੱਸਿਆ ਕਿ ਬੀਤੀ ਦੇਰ ਰਾਤ ਇਕ ਗੰਭੀਰ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਲਿਆਂਦਾ ਗਿਆ ਸੀ। ਉਸ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਹਾਲਤ ਨਾਜ਼ੁਕ ਹੋਣ ਕਾਰਨ ਤੁਰੰਤ ਉੱਚ ਸਿਹਤ ਕੇਂਦਰ ਰੈਫਰ ਕਰ ਦਿੱਤਾ ਗਿਆ। ਇਸ ਦਲੇਰਾਨਾ ਗੋਲੀਬਾਰੀ ਨੇ ਨਾ ਸਿਰਫ਼ ਦਾਣਾ ਮੰਡੀ ਦੇ ਵਪਾਰੀਆਂ ਅਤੇ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕੀਤਾ ਹੈ, ਸਗੋਂ ਇਹ ਵੀ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਜੇਕਰ ਪੁਲਸ ਚੌਂਕੀ ਦੇ ਇੰਨੇ ਨੇੜੇ ਅਜਿਹੀ ਵਾਰਦਾਤ ਹੋ ਸਕਦੀ ਹੈ ਤਾਂ ਆਮ ਲੋਕ ਆਪਣੇ ਆਪ ਨੂੰ ਕਿੰਨਾ ਸੁਰੱਖਿਅਤ ਮਹਿਸੂਸ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਮਾਨਸੂਨ ਦੀ ਸ਼ੁਰੂਆਤ ਮੌਕੇ ਐਸਡੀਐਮ ਤਰਸੇਮ ਚੰਦ ਵੱਲੋਂ ਰੁੱਖ ਲਗਾਉਣ ਮੁਹਿੰਮ ਦਾ ਆਗਾਜ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਲੋਕਾਂ ਨੂੰ ਕੀਤਾ ਅਲਰਟ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ ਘਪਲਾ; ਬਲਾਕ ਸਿੱਖਿਆ ਅਫ਼ਸਰ ਸਮੇਤ 3 ਕਲਰਕ ਸਸਪੈਂਡ

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ

ਰਾਜਪਾਲ ਕਟਾਰੀਆ ਬੋਲੇ, ਝੂਠ ਬੋਲਣਾ ਬੰਦ ਕਰਨ ਅਧਿਕਾਰੀ, ਹਾਲਾਤ ਕੁਝ ਹੋਰ ਵੀ ਬਿਆਨ ਕਰ ਰਹੇ

55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ

ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ