Thursday, July 23, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

23 ਜੁਲਾਈ, 2026 06:25 PM

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 6 ਆਧੁਨਿਕ ਪਿਸਤੌਲ, 1 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ, ਅਤੇ 10,000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਟਵੀਟ ਕਰਕੇ ਸਾਂਝੀ ਕੀਤੀ ਹੈ।

ਡੀ. ਜੀ. ਪੀ. ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰ ਬੈਠੇ ਇੱਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਅੰਤਰਰਾਸ਼ਟਰੀ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਕਰਵਾਉਂਦਾ ਸੀ।

ਉਨ੍ਹਾਂ ਦੱਸਿਆ ਕਿ ਪੁਲਸ ਸਟੇਸ਼ਨ ਛੇਹਰਟਾ ਅਤੇ ਕੈਂਟ, ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧ ਸਥਾਪਤ ਕਰਨ ਅਤੇ ਵਿਦੇਸ਼ੀ-ਅਧਾਰਤ ਹੈਂਡਲਰਾਂ ਨਾਲ ਜੁੜੇ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ