Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

22 ਫ਼ਰਵਰੀ, 2026 08:00 PM

ਥਾਣਾ ਦੋਰਾਂਗਲਾ ਅਧੀਨ ਆਉਂਦੀ ਆਧੀਆਂ ਚੈੱਕ ਪੋਸਟ 'ਤੇ ਦੋ ਪੁਲਸ ਕਰਮਚਾਰੀਆਂ ਦੀ ਹੋਈ ਸ਼ੱਕੀ ਮੌਤ ਦੇ ਮਾਮਲੇ ਵਿੱਚ ਗੁਰਦਾਸਪੁਰ ਦੇ ਐਸ. ਐਸ. ਪੀ. ਆਦਿੱਤਿਆ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਐਸ. ਐਸ. ਪੀ. ਨੇ ਦੱਸਿਆ ਕਿ ਪੁਲਸ ਨੂੰ ਅੱਜ ਸਵੇਰੇ ਸੂਚਨਾ ਮਿਲੀ ਸੀ ਕਿ ਦੋ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਸੂਚਨਾ ਮਿਲਦੇ ਹੀ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੂਰੇ ਇਲਾਕੇ ਨੂੰ ਸੀਲਕਰ ਦਿੱਤਾ ਹੈ। ਐਸ. ਐਸ. ਪੀ. ਨੇ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਟੈਕਨੀਕਲ ਟੀਮ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਚੁੱਕੀ ਹੈ ਅਤੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।ਉਨ੍ਹਾਂ ਪੁਸ਼ਟੀ ਕੀਤੀ ਕਿ ਮ੍ਰਿਤਕਾਂ ਵਿੱਚੋਂ ਇੱਕ ਮੁਲਾਜ਼ਮ ਇੰਡੀਆ ਰਿਜ਼ਰਵ ਬਟਾਲੀਅਨ (IRB) ਨਾਲ ਸਬੰਧਤ ਸੀ ਅਤੇ ਦੂਜਾ ਪੰਜਾਬ ਹੋਮ ਗਾਰਡ ਦਾ ਜਵਾਨ ਸੀ।

ਉਨ੍ਹਾਂ ਕਿਹਾ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਮੌਕੇ ਤੋਂ ਮਿਲੇ ਗੋਲੀਆਂ ਦੇ ਖੋਲ ਕਿਸ ਹਥਿਆਰ ਦੇ ਹਨ ਅਤੇ ਕਿਸ ਹਾਲਾਤ ਵਿੱਚ ਗੋਲੀ ਚੱਲੀ ਹੈ। ਐਸ. ਐਸ. ਪੀ. ਆਦਿੱਤਿਆ ਅਨੁਸਾਰ, ਪੁਲਸ ਇਸ ਮਾਮਲੇ ਦੀ ਸਾਰੇ ਐਂਗਲਾਂ ਤੋਂ ਜਾਂਚ ਕਰ ਰਹੀ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।

ਦੱਸ ਦੇਈਏ ਕਿ ਅੱਜ ਥਾਣਾ ਦੋਰਾਂਗਲਾ ਦੇ ਅਧੀਨ ਆਉਂਦੀ ਆਧੀਆਂ ਚੈਕ ਪੋਸਟ ‘ਤੇ ਦੋ ਪੁਲਸ ਕਰਮਚਾਰੀਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਚੈਕ ਪੋਸਟ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਿੰਡ ਡਿਫੈਂਸ ਲਾਈਨ ਵਿੱਚ ਸਥਿਤ ਹੈ। ਜਾਣਕਾਰੀ ਮੁਤਾਬਕ ਡਿਊਟੀ ‘ਤੇ ਤਾਇਨਾਤ ਦੋਵਾਂ ਪੁਲਸ ਕਰਮਚਾਰੀਆਂ ਦੀਆਂ ਸ਼ੱਕੀ ਹਾਲਾਤ 'ਚ ਚੈਕ ਪੋਸਟ ਦੇ ਅੰਦਰੋਂ ਲਾਸ਼ਾਂ ਮਿਲੀਆਂ ਹਨ। ਦੱਸ ਦੇਈਏ ਦੋਵਾਂ ਪੁਲਸ ਮੁਲਾਜ਼ਮਾਂ ਨੂੰ ਗੋਲੀ ਮਾਰੀ ਗਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ