Wednesday, November 25, 2026
BREAKING
• ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ • ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ: ਸੈਂਸੈਕਸ ਨੇ ਮਾਰੀ 1,502 ਅੰਕਾਂ ਦੀ ਛਾਲ, ਨਿਵੇਸ਼ਕਾਂ ਦੀ ਦੌਲਤ 6.50 ਲੱਖ ਕਰੋੜ ਵਧੀ • ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ • ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ • ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ • ਰਾਸ਼ਟਰਪਤੀ ਟਰੰਪ ਨੂੰ ਵੱਡਾ ਝਟਕਾ ! ਡੈਮੋਕ੍ਰੇਟਸ ਨੇ ਦੋਵਾਂ ਸਦਨਾਂ 'ਚ ਹਾਸਲ ਕੀਤਾ ਇਤਿਹਾਸਕ ਬਹੁਮਤ • ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ • ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ • ਡੇਰਾਬੱਸੀ ਦੇ ਸਰਕਾਰੀ ਹਸਪਤਾਲ ਬਾਹਰ ਹੰਗਾਮਾ, ਭਤੀਜੇ ਮਗਰੋਂ ਚਾਚੇ 'ਤੇ ਵੀ ਕੀਤਾ ਹਮਲਾ • ਨਸ਼ੇ ਖ਼ਿਲਾਫ਼ ਸੁਖੂ ਸਰਕਾਰ ਦੀ ਵੱਡੀ ਕਾਰਵਾਈ, ਵਟਸਐਪ ਚੈਟਬੋਟ 'ਤੇ ਇੰਝ ਦੇ ਸਕਦੇ ਹੋ ਤਸਕਰੀ ਦੀ ਸੂਚਨਾ

ਪੰਜਾਬ

ਪੰਜਾਬ ਪੁਲਸ ਵੱਲੋਂ ਵਿਦੇਸ਼ਾਂ ਤੋਂ ਚੱਲ ਰਹੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, ਇਹ ਕੁਝ ਹੋਇਆ ਬਰਾਮਦ

25 ਨਵੰਬਰ, 2026 05:25 PM

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਚਾਰ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 9 ਗੈਰ-ਕਾਨੂੰਨੀ ਪਿਸਤੌਲ, 1.313 ਕਿਲੋਗ੍ਰਾਮ ਹੈਰੋਇਨ, 60,000 ਰੁਪਏ ਡਰੱਗ ਮਨੀ ਅਤੇ 13 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।


ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਨੂੰ ਅੱਗੇ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰ ਮੁਹੱਈਆ ਕਰਵਾਉਂਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਥਾਣਾ ਛੇਹਰਟਾ ਅਤੇ ਥਾਣਾ ਰਣਜੀਤ ਐਵੇਨਿਊ, ਅੰਮ੍ਰਿਤਸਰ ਵਿਖੇ ਵੱਖ-ਵੱਖ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਗੈਰ-ਕਾਨੂੰਨੀ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

ਅਤੇ ਪੰਜਾਬ ਖਬਰਾਂ

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਬਲਵੰਤ ਸਿੰਘ ਰਾਜੋਆਣਾ ਬਾਰੇ ਵੱਡੀ ਖ਼ਬਰ ; ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ

ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ

ਭਾਜਪਾ-ਅਕਾਲੀ ਗੱਠਜੋੜ ਤੋਂ ਬਾਅਦ ਪੰਜਾਬ ’ਚ 2027 ਦੀਆਂ ਚੋਣਾਂ ਲਈ ਵਿਛ ਗਈ ਬਿਸਾਤ

ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਸੀਨੀਅਰ ਅਕਾਲੀ ਆਗੂ ਤੇ ਸੰਭਾਵੀ ਉਮੀਦਵਾਰ ਦੇ ਘਰ ਈ. ਡੀ. ਦੀ ਰੇਡ

ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ

ਲੁਧਿਆਣਾ 'ਚ ਝੋਨੇ ਦੀ 100 ਫ਼ੀਸਦੀ ਕਟਾਈ ਪੂਰੀ, ਪਰਾਲੀ ਸਾੜਨ ਦੇ ਮਾਮਲਿਆਂ 'ਚ ਵਾਧਾ

ਡੇਰਾਬੱਸੀ ਦੇ ਸਰਕਾਰੀ ਹਸਪਤਾਲ ਬਾਹਰ ਹੰਗਾਮਾ, ਭਤੀਜੇ ਮਗਰੋਂ ਚਾਚੇ 'ਤੇ ਵੀ ਕੀਤਾ ਹਮਲਾ

ਡੇਰਾਬੱਸੀ ਦੇ ਸਰਕਾਰੀ ਹਸਪਤਾਲ ਬਾਹਰ ਹੰਗਾਮਾ, ਭਤੀਜੇ ਮਗਰੋਂ ਚਾਚੇ 'ਤੇ ਵੀ ਕੀਤਾ ਹਮਲਾ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਸ਼੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਸ਼ੋਭਾ ਯਾਤਰਾਵਾਂ 3 ਦਸੰਬਰ ਨੂੰ ਐਸ.ਬੀ.ਐਸ ਨਗਰ ਜ਼ਿਲ੍ਹੇ ਵਿੱਚ ਪਹੁੰਚਣਗੀਆਂ: ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

30 ਨਵੰਬਰ ਤੱਕ ਆਪਣੀ ਆਨਲਾਈਨ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ ਜ਼ਿਲ੍ਹਾ ਵਾਸੀ - ਡੀ.ਸੀ ਗੁਲਪ੍ਰੀਤ ਸਿੰਘ ਔਲਖ

ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ

ਮਾਇਆ ਗਾਰਡਨ ਕਾਲੋਨੀ ਵਿੱਚ ਸ੍ਰੀਮਦ ਭਾਗਵਤ ਮਹਾਪੁਰਾਣ ਸਪਤਾਹ ਗਿਆਨ ਯੱਗ ਦੀ ਸੰਪਨ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, 6 ਸਾਲ ਬਾਅਦ ਅਕਾਲੀ-ਭਾਜਪਾ ਗਠਜੋੜ, ਵੱਡਾ ਭਰਾ ਅਕਾਲੀ ਦਲ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ

ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ