Tuesday, February 24, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਪੰਜਾਬ ਬਚਾਓ ਮੋਰਚਾ ਦੇ ਪ੍ਰਧਾਨ ਤੇਜਸਵੀ ਮਿਨਹਾਸ ਗ੍ਰਿਫ਼ਤਾਰ, ਪਾਸਟਰ ਅੰਕੂਰ ਨਰੂਲਾ 'ਤੇ ਲਾਏ ਸਨ ਗੰਭੀਰ ਦੋਸ਼

07 ਦਸੰਬਰ, 2025 09:01 PM

ਜਲੰਧਰ : ਪੰਜਾਬ ਬਚਾਓ ਮੋਰਚਾ ਦੇ ਆਗੂ ਤੇਜਸਵੀ ਮਿਨਹਾਸ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਖ਼ਿਲਾਫ਼ ਸੜਕ ਜਾਮ ਕਰਨ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਹਾਲ ਹੀ ਵਿੱਚ ਪਾਸਟਰ ਅੰਕੁਰ ਨਰੂਲਾ ਖ਼ਿਲਾਫ਼ ਧਾਰਮਿਕ ਪਰਿਵਰਤਨ ਅਤੇ ਕਥਿਤ ਗੈਰ-ਕਾਨੂੰਨੀ ਫੰਡਿੰਗ ਸਬੰਧੀ ਤਿੱਖੇ ਦੋਸ਼ ਲਗਾਉਣ ਤੋਂ ਬਾਅਦ ਹੋਈ ਹੈ। ਤੇਜਸਵੀ ਨੇ ਪਿਛਲੇ ਦਿਨ ਈ. ਡੀ.  ਦਫ਼ਤਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ।

ਵਿਰੋਧ ਪ੍ਰਦਰਸ਼ਨ ਦੌਰਾਨ ਤੇਜਸਵੀ ਦੀ ਮਾਡਲ ਟਾਊਨ ਪੁਲਸ ਨਾਲ ਤਿੱਖੀ ਬਹਿਸ ਹੋਈ ਸੀ, ਜਿਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ। ਤੇਜਸਵੀ ਨੇ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਪਰ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ। ਮਾਮਲਾ ਉਦੋਂ ਵਧ ਗਿਆ ਜਦੋਂ ਤੇਜਸਵੀ ਨੇ ਈ. ਡੀ.  ਦਫ਼ਤਰ ਦੇ ਬਾਹਰ ਪ੍ਰੈੱਸ ਨਾਲ ਗੱਲ ਕਰਦਿਆਂ ਪਾਸਟਰ ਅੰਕੁਰ ਨਰੂਲਾ 'ਤੇ ਵਿਦੇਸ਼ਾਂ ਤੋਂ ਗੈਰ-ਕਾਨੂੰਨੀ ਫੰਡਿੰਗ ਪ੍ਰਾਪਤ ਕਰਨ ਦਾ ਦੋਸ਼ ਲਗਾਇਆ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...