Monday, July 27, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਬਜਟ ਧਮਾਕਾ: ਸਿਹਤ ਤੇ ਸਿੱਖਿਆ ਲਈ ਖੋਲ੍ਹਿਆ ਖ਼ਜ਼ਾਨਾ, 'ਆਮ ਆਦਮੀ ਕਲੀਨਿਕਾਂ' ਦਾ ਹੋਵੇਗਾ ਵਿਸਤਾਰ, ਔਰਤਾਂ ਨੂੰ ਮਿਲੇਗਾ ਮਾਸਿਕ ਭੱਤਾ

09 ਮਾਰਚ, 2026 07:15 PM

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਬਜਟ 2026-27 ਨੂੰ ਸੂਬੇ ਦੇ ਸਰਵਪੱਖੀ ਵਿਕਾਸ ਦਾ ਰੋਡਮੈਪ ਦੱਸਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸਿਹਤ ਸਹੂਲਤਾਂ ਨੂੰ ਪਿੰਡ-ਪਿੰਡ ਪਹੁੰਚਾਉਣ ਅਤੇ ਔਰਤਾਂ ਦੇ ਸਤਿਕਾਰ ਲਈ ਇਤਿਹਾਸਕ ਕਦਮ ਚੁੱਕੇ ਹਨ।

ਸਿਹਤ ਸੇਵਾਵਾਂ ਦਾ ਵੱਡਾ ਨੈੱਟਵਰਕ: 1,432 ਤੱਕ ਪਹੁੰਚਣਗੇ 'ਆਮ ਆਦਮੀ ਕਲੀਨਿਕ'

ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ₹351 ਕਰੋੜ ਰਾਖਵੇਂ ਰੱਖੇ ਹਨ।

ਹੁਣ ਤੱਕ 881 ਕਲੀਨਿਕਾਂ ਵਿੱਚ 107 ਦਵਾਈਆਂ ਅਤੇ 47 ਟੈਸਟ ਮੁਫ਼ਤ ਦਿੱਤੇ ਜਾ ਰਹੇ ਹਨ, ਜਿੱਥੇ 5 ਕਰੋੜ ਦੇ ਕਰੀਬ ਲੋਕ ਇਲਾਜ ਕਰਵਾ ਚੁੱਕੇ ਹਨ।

ਇਸ ਸਾਲ 100 ਨਵੇਂ ਅਤੇ ਅਗਲੇ ਸਾਲ 143 ਹੋਰ ਕਲੀਨਿਕ ਖੋਲ੍ਹੇ ਜਾਣਗੇ। ਇਸ ਦੇ ਨਾਲ ਹੀ 308 ਸਬਸਿਡਰੀ ਸਿਹਤ ਕੇਂਦਰਾਂ ਨੂੰ ਵੀ ਆਮ ਆਦਮੀ ਕਲੀਨਿਕਾਂ ਵਿੱਚ ਬਦਲਿਆ ਜਾਵੇਗਾ।

ਅਗਲੇ 5 ਸਾਲਾਂ ਵਿੱਚ ਕੁੱਲ ਕਲੀਨਿਕਾਂ ਦੀ ਗਿਣਤੀ 1,432 ਤੱਕ ਪਹੁੰਚ ਜਾਵੇਗੀ।

ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਆਧੁਨਿਕ ਟਰਾਮਾ ਸੈਂਟਰ ਸਥਾਪਿਤ ਕੀਤਾ ਜਾਵੇਗਾ ਤਾਂ ਜੋ ਐਮਰਜੈਂਸੀ ਹਾਲਤਾਂ ਵਿੱਚ ਤੁਰੰਤ ਇਲਾਜ ਮਿਲ ਸਕੇ।

ਮੈਡੀਕਲ ਸਿੱਖਿਆ ਦਾ ਹੱਬ ਬਣੇਗਾ ਪੰਜਾਬ: 7 ਨਵੇਂ ਮੈਡੀਕਲ ਕਾਲਜ

ਮੈਡੀਕਲ ਸਿੱਖਿਆ ਅਤੇ ਖੋਜ ਲਈ ₹1,220 ਕਰੋੜ ਦਾ ਬਜਟ ਅਲਾਟ ਕੀਤਾ ਗਿਆ ਹੈ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਐਸ.ਬੀ.ਐਸ. ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ 7 ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾ ਰਹੇ ਹਨ।

ਇਸ ਨਾਲ ਸੂਬੇ ਵਿੱਚ 600 ਨਵੀਆਂ MBBS ਸੀਟਾਂ ਦਾ ਵਾਧਾ ਹੋਵੇਗਾ।

ਮਲੇਰਕੋਟਲਾ ਕਾਲਜ ਲਈ ₹49 ਕਰੋੜ ਦੀ ਲਾਗਤ ਨਾਲ 38.50 ਏਕੜ ਜ਼ਮੀਨ ਖਰੀਦੀ ਜਾ ਚੁੱਕੀ ਹੈ।

ਔਰਤਾਂ ਲਈ ਵੱਡਾ ਤੋਹਫ਼ਾ: 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ'

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਕਾਰ ਨੇ ਔਰਤਾਂ ਲਈ ਦੁਨੀਆ ਦੀ ਸਭ ਤੋਂ ਵੱਡੀ ਨਕਦ ਟ੍ਰਾਂਸਫਰ ਸਕੀਮ ਦਾ ਐਲਾਨ ਕੀਤਾ ਹੈ। ₹9,300 ਕਰੋੜ ਦੇ ਬਜਟ ਵਾਲੀ ਇਸ ਯੋਜਨਾ ਤਹਿਤ:

ਹਰ ਬਾਲਗ ਔਰਤ ਨੂੰ ₹1,000 ਮਹੀਨਾ ਦਿੱਤਾ ਜਾਵੇਗਾ।

ਅਨੁਸੂਚਿਤ ਜਾਤੀ (SC) ਭਾਈਚਾਰੇ ਦੀਆਂ ਔਰਤਾਂ ਨੂੰ ₹1,500 ਮਹੀਨਾ ਮਿਲੇਗਾ।

ਇਸ ਯੋਜਨਾ ਨਾਲ ਸੂਬੇ ਦੀਆਂ ਲਗਭਗ 97% ਬਾਲਗ ਔਰਤਾਂ ਨੂੰ ਸਿੱਧਾ ਵਿੱਤੀ ਲਾਭ ਮਿਲੇਗਾ, ਜੋ ਉਨ੍ਹਾਂ ਦੀ ਆਰਥਿਕ ਆਜ਼ਾਦੀ ਅਤੇ ਸਨਮਾਨ ਨੂੰ ਯਕੀਨੀ ਬਣਾਏਗਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ