Tuesday, September 08, 2026
BREAKING
ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ ਵੱਡੀ ਖ਼ਬਰ: PM ਮੋਦੀ ਦੇ ਸਮਾਗਮ ਤੋਂ ਪਹਿਲਾਂ ਫੜੇ ਗਏ 2 ਸ਼ੱਕੀ, ਬੰਦੂਕ ਤੇ ਜਾਅਲੀ PMO ਦੀ ID ਬਰਾਮਦ ਨੇਪਾਲ ਹੜ੍ਹ : ਬਚਾਅ ਕਾਰਜ ਜਾਰੀ, ਮਰਨ ਵਾਲਿਆਂ ਦੀ ਗਿਣਤੀ 1,357 ਹੋਈ ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ ਭਾਰਤ ਆਉਣਗੇ ਰੂਸ ਦੇ ਰਾਸ਼ਟਰਪਤੀ ਪੁਤਿਨ, 11 ਸਤੰਬਰ ਨੂੰ PM ਮੋਦੀ ਨਾਲ ਕਰਨਗੇ ਦੋ-ਪੱਖੀ ਵਾਰਤਾ ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਪੰਜਾਬ

ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ

08 ਸਤੰਬਰ, 2026 07:37 PM

ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਵੱਲੋਂ ਜੁਲਾਈ 2026 'ਚ ਲਈਆਂ ਗਈਆਂ ਅਨੁਪੂਰਕ ਪ੍ਰੀਖਿਆਵਾਂ (ਰੀ-ਅਪੀਅਰ/ਕੰਪਾਰਟਮੈਂਟ, ਵਾਧੂ ਵਿਸ਼ਾ ਅਤੇ ਵੋਕੇਸ਼ਨਲ ਵਿਸ਼ੇ) ਦਾ ਨਤੀਜਾ ਐਲਾਨਿਆ ਜਾ ਚੁੱਕਾ ਹੈ। ਦੱਸਣਯੋਗ ਹੈ ਕਿ 12ਵੀਂ ਸ਼੍ਰੇਣੀ ਦਾ ਨਤੀਜਾ 25 ਅਗਸਤ 2026 ਅਤੇ 10ਵੀਂ ਸ਼੍ਰੇਣੀ ਦਾ ਨਤੀਜਾ 28 ਅਗਸਤ 2026 ਨੂੰ ਜਾਰੀ ਕੀਤਾ ਗਿਆ ਸੀ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ 'ਚ ਸ਼ਾਮਲ ਹੋਏ ਜੋ ਪ੍ਰੀਖਿਆਰਥੀ ਆਪਣੇ ਉੱਤਰ-ਪੱਤਰਾਂ ਦੀ ਰੀ-ਚੈਕਿੰਗ (ਮੁੜ ਪੜਤਾਲ) ਜਾਂ ਰੀਵੈਲੁਏਸ਼ਨ (ਮੁੜ ਮੁਲਾਂਕਣ) ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਲਈ ਆਨਲਾਈਨ ਫਾਰਮ ਅਤੇ ਫ਼ੀਸ ਭਰਨ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਇਨ੍ਹਾਂ ਲਈ ਅਰਜ਼ੀਆਂ ਦੇਣ ਦੀ ਮਿਤੀ 07 ਸਤੰਬਰ 2026 ਤੋਂ 21 ਸਤੰਬਰ 2026 ਤੱਕ ਹੈ। ਫਾਰਮ ਅਤੇ ਫ਼ੀਸ ਸਿਰਫ ਆਨਲਾਈਨ ਮਾਧਿਅਮ ਰਾਹੀਂ ਹੀ ਪ੍ਰਵਾਨ ਕੀਤੀ ਜਾਵੇਗੀ। ਆਨਲਾਈਨ ਫਾਰਮ ਅਤੇ ਫ਼ੀਸ ਭਰਨ ਤੋਂ ਬਾਅਦ ਪ੍ਰੀਖਿਆਰਥੀ ਇਸ ਦਾ ਪ੍ਰਿੰਟਆਊਟ ਆਪਣੇ ਕੋਲ ਰਿਕਾਰਡ ਵਜੋਂ ਸੰਭਾਲ ਕੇ ਰੱਖਣ।

ਇਸ ਫਾਰਮ ਦੀ ਹਾਰਡ ਕਾਪੀ ਬੋਰਡ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ ਦੀ ਕੋਈ ਲੋੜ ਨਹੀਂ ਹੈ। ਵਧੇਰੇ ਜਾਣਕਾਰੀ ਅਤੇ ਦਿਸ਼ਾ-ਨਿਰਦੇਸ਼ਾਂ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in 'ਤੇ ਵਿਜ਼ਿਟ ਕੀਤਾ ਜਾ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਨਿਊ ਚੰਡੀਗੜ੍ਹ 'ਚ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ', ਸੁਖਬੀਰ ਸਿੰਘ ਬਾਦਲ ਕਰਨਗੇ ਸੰਬੋਧਨ: ਰਵਿੰਦਰ ਸਿੰਘ ਖੇੜਾ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਹਿਮਾਚਲ ਦੇ ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਦੀ ਘਟਨਾ ਮੰਦਭਾਗੀ: ਐਡਵੋਕੇਟ ਧਾਮੀ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ ਰਾਹਤ

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਆਮ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸਾਡੀ ਪ੍ਰਾਥਮਿਕਤਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਈ-ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਦੀ ਪ੍ਰਗਤੀ ਦੀ ਸਮੀਖਿਆ

ਈ-ਰੋਲ ਆਬਜ਼ਰਵਰ ਮਨਵੇਸ਼ ਸਿੰਘ ਸਿੱਧੂ ਵੱਲੋਂ ਐਸ.ਬੀ.ਐਸ. ਨਗਰ ਵਿੱਚ ਐਸ.ਆਈ.ਆਰ. ਦੀ ਪ੍ਰਗਤੀ ਦੀ ਸਮੀਖਿਆ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਆਯੋਜਿਤ

ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਅਤੇ ਜਾਗਰੂਕਤਾ ਕੈਂਪ ਆਯੋਜਿਤ