Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

30 ਜੁਲਾਈ, 2026 03:44 PM

ਅੰਮ੍ਰਿਤਸਰ : ਅੰਮ੍ਰਿਤਸਰ ਦੇ ਭੰਡਾਰੀ ਪੁਲ 'ਤੇ ਵੀਰਵਾਰ ਨੂੰ ਇਕ ਬੇਹੱਦ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿਚ ਪੰਜਾਬ ਪੁਲਸ ਦੇ ਸੀਨੀਅਰ ਕਾਂਸਟੇਬਲ ਰਣਬੀਰ ਸਿੰਘ ਦੀ ਮੌਤ ਹੋ ਗਈ। ਰਣਬੀਰ ਸਿੰਘ ਜੋ ਕਿ ਏਆਰਪੀ ਵਿਚ ਤਾਇਨਾਤ ਸੀ ਅਤੇ ਬਟਾਲਾ ਦਾ ਰਹਿਣ ਵਾਲਾ ਸੀ। ਰਣਬੀਰ ਡਿਊਟੀ ਖ਼ਤਮ ਕਰਕੇ ਆਪਣੇ ਘਰ ਵਾਪਸ ਜਾ ਰਿਹਾ ਸੀ। ਮੁੱਢਲੀ ਜਾਣਕਾਰੀ ਅਨੁਸਾਰ ਪੰਜਾਬ ਬੰਦ ਦੇ ਮੱਦੇਨਜ਼ਰ ਭੰਡਾਰੀ ਪੁਲ 'ਤੇ ਆਵਾਜਾਈ ਰੋਕਣ ਲਈ ਰੱਸਾ ਬੰਨ੍ਹਿਆ ਗਿਆ ਸੀ। ਐਕਟਿਵਾ 'ਤੇ ਸਵਾਰ ਰਣਬੀਰ ਸਿੰਘ ਨੂੰ ਇਹ ਰੱਸਾ ਨਜ਼ਰ ਨਾ ਆ ਸਕਿਆ ਅਤੇ ਤੇਜ਼ੀ ਨਾਲ ਅੱਗੇ ਵਧਦੇ ਸਮੇਂ ਰੱਸਾ ਸਿੱਧਾ ਉਨ੍ਹਾਂ ਦੀ ਗਰਦਨ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਕੇ ਸੜਕ 'ਤੇ ਡਿੱਗ ਪਏ।

ਘਟਨਾ ਤੋਂ ਤੁਰੰਤ ਬਾਅਦ ਮੌਕੇ 'ਤੇ ਮੌਜੂਦ ਲੋਕਾਂ ਅਤੇ ਪੁਲਸ ਮੁਲਾਜ਼ਮਾਂ ਨੇ ਰਣਬੀਰ ਨੂੰ ਫੌਰੀ ਤੌਰ 'ਤੇ ਸਿਵਲ ਹਸਪਤਾਲ ਅੰਮ੍ਰਿਤਸਰ ਪਹੁੰਚਾਇਆ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਪੁਲਸ ਮੁਲਾਜ਼ਮ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੁਖਦਾਈ ਘਟਨਾ ਨਾਲ ਪੁਲਸ ਮਹਿਕਮੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਮੁਤਾਬਕ ਰਣਬੀਰ ਸਿੰਘ ਨੂੰ ਘਰ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਬੇਟੇ ਨੂੰ ਸੱਟਾਂ ਲੱਗੀਆਂ ਹਨ। ਇਸ ਖ਼ਬਰ ਤੋਂ ਬਾਅਦ ਉਹ ਚਿੰਤਤ ਹੋ ਕੇ ਜਲਦਬਾਜ਼ੀ ਵਿਚ ਘਰ ਲਈ ਨਿਕਲੇ ਸਨ। ਇਸੇ ਦੌਰਾਨ ਭੰਡਾਰੀ ਪੁਲ 'ਤੇ ਲੱਗੇ ਰੱਸੇ ਕਾਰਨ ਇਹ ਭਿਆਨਕ ਹਾਦਸਾ ਵਾਪਰ ਗਿਆ। ਘਟਨਾ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਪੁਲ 'ਤੇ ਰੱਸਾ ਲਗਾਉਣ ਸਮੇਂ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ ਜਾਂ ਨਹੀਂ ਅਤੇ ਹਾਦਸੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕੀ ਕਾਰਵਾਈ ਬਣਦੀ ਹੈ। ਇਸ ਦਰਦਨਾਕ ਹਾਦਸੇ ਨੇ ਪੰਜਾਬ ਬੰਦ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ