Friday, August 21, 2026
BREAKING
ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ ਪੈਲੇਟ ਗਨ ਮਾਮਲੇ 'ਚ ਥਾਣੇ ਪਹੁੰਚੇ ਰਾਹੁਲ ਗਾਂਧੀ, ਕਾਕਰੋਚ ਜਨਤਾ ਪਾਰਟੀ ਦੇ ਧਰਨੇ ਦੌਰਾਨ ਲੱਗੇ ਸੀ ਫਾਇਰਿੰਗ ਦੇ ਦੋਸ਼ ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ 'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼ ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਪੰਜਾਬ

ਪੰਜਾਬ ਬੰਦ: ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ

21 ਅਗਸਤ, 2026 07:18 PM

ਲੁਧਿਆਣਾ : ਸਿੱਖ ਜਥੇਬੰਦੀਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਨੈਸ਼ਨਲ ਹਾਈਵੇਅ 'ਤੇ ਸਥਿਤ ਲਾਡੋਵਾਲ ਚੌਕ ਵਿਚ ਧਰਨਾ ਲਗਾ ਕੇ ਹਾਈਵੇਅ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ। ਇਸ ਕਾਰਨ ਹਾਈਵੇਅ 'ਤੇ ਕਈ ਕਿੱਲੋਮੀਟਰ ਤਕ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਮੌਕੇ 'ਤੇ ਰੋਸ ਪ੍ਰਦਰਸ਼ਨ ਕਰਦੇ ਲੋਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ ਅੱਜ ਉਨ੍ਹਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ ਕੀਤਾ ਗਿਆ ਹੈ, ਤਾਂ ਜੋ ਕੇਂਦਰ ਸਰਕਾਰ ਜੇਲ੍ਹ ਵਿਚ ਬੰਦ ਬੰਦੀ ਸਿੰਘਾਂ ਨੂੰ ਛੇਤੀ ਤੋਂ ਛੇਤੀ ਰਿਹਾਅ ਕਰੇ।

ਨੈਸ਼ਨਲ ਹਾਈਵੇਅ ਜਾਮ ਹੋਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਪਰ ਲੋਕਾਂ ਦੀ ਸਮੱਸਿਆ ਦਾ ਹੱਲ ਕਰਨ ਲਈ ਕਿਸੇ ਵੀ ਵਿਭਾਗ ਵੱਲੋਂ ਜਾਮ ਖੁੱਲ੍ਹਵਾਉਣ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

ਪੰਜਾਬ ਬੰਦ ਦੌਰਾਨ ਜਾਮ 'ਚ ਫਸਿਆ ਲਾੜਾ, ਟਾਂਡਾ ਵਿਖੇ ਹਾਈਵੇਅ 'ਤੇ ਰੁਕੀਆਂ ਬਰਾਤ ਵਾਲੀਆਂ ਗੱਡੀਆਂ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

'ਪੰਜਾਬ ਬੰਦ' ਵਿਚਾਲੇ ਜਾਮ 'ਚ ਫਸੀਆਂ ਐਂਬੂਲੈਂਸਾਂ! ਹਾਈਵੇ 'ਤੇ ਵੱਜੇ ਸਾਇਰਨ, ਮੌਕੇ 'ਤੇ ਭਖਿਆ ਮਾਹੌਲ

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਕਵਾਇਦ ਤੇਜ਼

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਪਟਿਆਲਾ-ਰਾਜਪੁਰਾ ਰੋਡ ’ਤੇ ਟਰੈਫਿਕ ਕੀਤਾ ਠੱਪ, ਭਾਰੀ ਪੁਲਸ ਤਾਇਨਾਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ, ਅੰਮ੍ਰਿਤਸਰ 'ਚ ਬਾਜ਼ਾਰ ਤੇ ਬੱਸ ਸੇਵਾਵਾਂ ਪ੍ਰਭਾਵਿਤ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਪੰਜਾਬ ਬੰਦ ਦੌਰਾਨ ਖੁੱਲ੍ਹੇ ਸਕੂਲ ਅਤੇ ਬੈਂਕ ਵੀ ਕਰਵਾਏ ਗਏ ਬੰਦ

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਡੇਰਾਬੱਸੀ ’ਚ 'ਪੰਜਾਬ ਬੰਦ' ਦਾ ਜ਼ਬਰਦਸਤ ਅਸਰ, ਆਵਾਜਾਈ ਪੂਰੀ ਤਰ੍ਹਾਂ ਠੱਪ, ਐਮਰਜੈਂਸੀ ਸੇਵਾਵਾਂ ਛੱਡ...

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਪੰਜਾਬ ਬੰਦ : ਮੋਹਾਲੀ-ਖਰੜ ਫਲਾਈਓਵਰ ਪੂਰੀ ਤਰ੍ਹਾਂ ਬੰਦ, ਸਕੂਲਾਂ 'ਚ ਛੁੱਟੀ!

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ

ਮੋਹਾਲੀ ਅਤੇ ਰੋਪੜ ਜਿਲ੍ਹੇ ਵਿੱਚੋਂ ਲਾਇਨਜ਼ ਕਲੱਬ ਉਮੰਗ ਖਰੜ ਨੂੰ ਖ਼ੂਨਦਾਨ ਦੇ ਖੇਤਰ 'ਚ ਮਿਲਿਆ ਵਿਸ਼ੇਸ਼ ਸਨਮਾਨ

41 ਕਰੋੜ ਦੀ ਲਾਗਤ ਨਾਲ ਖਰੜ-ਤੇਪਲਾ ਸੜਕ ਦਾ ਹੋਵੇਗਾ ਨਵੀਨੀਕਰਨ : ਸਤਨਾਮ ਸਿੰਘ ਸੰਧੂ

41 ਕਰੋੜ ਦੀ ਲਾਗਤ ਨਾਲ ਖਰੜ-ਤੇਪਲਾ ਸੜਕ ਦਾ ਹੋਵੇਗਾ ਨਵੀਨੀਕਰਨ : ਸਤਨਾਮ ਸਿੰਘ ਸੰਧੂ