Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ ਭਾਜਪਾ ਦਾ ਪ੍ਰਧਾਨ ਬਦਲੇ ਜਾਣ 'ਤੇ ਸੁਨੀਲ ਜਾਖੜ ਦਾ ਪਹਿਲਾ ਬਿਆਨ

28 ਮਈ, 2026 05:34 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਵੱਲੋਂ ਸੁਨੀਲ ਜਾਖੜ ਦਾ ਕਾਰਜਕਾਲ ਪੂਰਾ ਹੋਣ 'ਤੇ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪੰਜਾਬ ਪ੍ਰਧਾਨ ਥਾਪ ਦਿੱਤਾ ਗਿਆ ਹੈ। ਇਸ ਮਗਰੋਂ ਹੁਣ ਸੁਨੀਲ ਜਾਖੜ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਖਿਆ ਹੈ ਕਿ ਉਨ੍ਹਾਂ ਲਈ ਪੰਜਾਬ, ਪੰਜਾਬ ਦੇ ਲੋਕਾਂ ਅਤੇ ਸੰਗਠਨ ਨਾਲ ਰਿਸ਼ਤਾ ਹਮੇਸ਼ਾ ਕਿਸੇ ਵੀ ਅਹੁਦੇ ਜਾਂ ਜ਼ਿੰਮੇਵਾਰੀ ਤੋਂ ਕਾਫ਼ੀ ਉੱਪਰ ਰਿਹਾ ਹੈ, ਅਤੇ ਇਹ ਨਾਤਾ ਅੱਗੇ ਵੀ ਉਸੇ ਪਿਆਰ, ਵਚਨਬੱਧਤਾ ਅਤੇ ਸਮਰਪਣ ਨਾਲ ਜਾਰੀ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਨੂੰ ਵੀ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੇਵਾ ਕਰਨਾ ਉਨ੍ਹਾਂ ਲਈ ਬਹੁਤ ਵੱਡੇ ਮਾਣ ਅਤੇ ਜ਼ਿੰਮੇਵਾਰੀ ਦੀ ਗੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਤਾਇਆ ਗਿਆ ਵਿਸ਼ਵਾਸ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਲਗਾਤਾਰ ਮਿਲਿਆ ਮਾਰਗਦਰਸ਼ਨ ਇਸ ਪੂਰੇ ਸਫ਼ਰ ਦੌਰਾਨ ਉਨ੍ਹਾਂ ਲਈ ਤਾਕਤ ਦਾ ਸਥਾਈ ਸਰੋਤ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੀ. ਐਲ. ਸੰਤੋਸ਼ ਤੋਂ ਪ੍ਰਾਪਤ ਸੰਗਠਨਾਤਮਕ ਸਿੱਖਿਆ ਅਤੇ ਦਿਸ਼ਾ-ਨਿਰਦੇਸ਼, ਨਾਲ ਹੀ ਜਗਤ ਪ੍ਰਕਾਸ਼ ਨੱਡਾ ਅਤੇ ਮੌਜੂਦਾ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਜੀ ਦਾ ਉਤਸ਼ਾਹ ਅਤੇ ਸਹਿਯੋਗ ਉਨ੍ਹਾਂ ਲਈ ਸਦਾ ਹੀ ਬਹੁਤ ਕੀਮਤੀ ਰਹੇਗਾ।

ਜਾਖੜ ਨੇ ਕਿਹਾ ਕਿ ਪੰਜਾਬ ਭਾਜਪਾ ਦੀ ਤਾਕਤ ਹਮੇਸ਼ਾ ਸੂਬੇ ਭਰ ਦੇ ਵਰਕਰਾਂ, ਆਗੂਆਂ ਅਤੇ ਸਮਰਥਕਾਂ ਵਿਚ ਰਹੀ ਹੈ, ਜਿਨ੍ਹਾਂ ਦੀ ਨਿਸ਼ਠਾ ਅਤੇ ਸਹਿਯੋਗ ਨੇ ਇਸ ਕਾਰਜਕਾਲ ਨੂੰ ਅਰਥਪੂਰਨ ਅਤੇ ਯਾਦਗਾਰ ਬਣਾਇਆ। ਉਨ੍ਹਾਂ ਅੱਗੇ ਕਿਹਾ, "ਹੁਣ ਜਦੋਂ ਇਹ ਜ਼ਿੰਮੇਵਾਰੀ ਕੇਵਲ ਢਿੱਲੋਂ ਨੂੰ ਸੌਂਪੀ ਜਾ ਰਹੀ ਹੈ, ਤਾਂ ਮੇਰੀਆਂ ਦਿਲੋਂ ਸ਼ੁਭਕਾਮਨਾਵਾਂ ਅਤੇ ਪੂਰਾ ਸਹਿਯੋਗ ਕੇਵਲ ਢਿੱਲੋਂ ਦੇ ਨਾਲ ਹੈ। ਮੈਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ਹੇਠ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਪੰਜਾਬ ਦੀ ਸੇਵਾ ਨੂੰ ਹੋਰ ਵੱਧ ਸਮਰਪਣ ਨਾਲ ਅੱਗੇ ਵਧਾਏਗਾ। ਮੇਰੇ ਲਈ ਪੰਜਾਬ, ਪੰਜਾਬ ਦੇ ਲੋਕਾਂ ਅਤੇ ਸੰਗਠਨ ਨਾਲ ਰਿਸ਼ਤਾ ਹਮੇਸ਼ਾ ਕਿਸੇ ਵੀ ਅਹੁਦੇ ਜਾਂ ਜ਼ਿੰਮੇਵਾਰੀ ਤੋਂ ਕਾਫ਼ੀ ਉੱਪਰ ਰਿਹਾ ਹੈ, ਅਤੇ ਇਹ ਨਾਤਾ ਅੱਗੇ ਵੀ ਉਸੇ ਪਿਆਰ, ਵਚਨਬੱਧਤਾ ਅਤੇ ਸਮਰਪਣ ਨਾਲ ਜਾਰੀ ਰਹੇਗਾ।"

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ