Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਰਜੀਤ ਗਰੇਵਾਲ ਨਾਲ ਕੀਤੀ ਮੁਲਾਕਾਤ, ਜਾਣਿਆ ਹਾਲ

02 ਜੂਨ, 2026 06:02 PM

ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਦੇ ਸੀਨੀਅਰ ਆਗੂ, ਸਾਬਕਾ ਰਾਸ਼ਟਰੀ ਸਕੱਤਰ ਅਤੇ ਪ੍ਰਦੇਸ਼ ਕੋਰ ਕਮੇਟੀ ਮੈਂਬਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਅਤੇ ਖੈਰ-ਖ਼ਬਰ ਬਾਰੇ ਜਾਣਕਾਰੀ ਲਈ। ਇਸ ਮੌਕੇ ਸਰਦਾਰ ਢਿੱਲੋਂ ਨੇ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਹਰਜੀਤ ਸਿੰਘ ਗਰੇਵਾਲ ਦੀ ਸਿਹਤ ਪ੍ਰਤੀ ਚਿੰਤਾ ਪ੍ਰਗਟ ਕੀਤੀ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਗਰੇਵਾਲ ਦੀ ਚੰਗੀ ਸਿਹਤ, ਚੜ੍ਹਦੀ ਕਲਾ ਅਤੇ ਜਲਦ ਤੋਂ ਜਲਦ ਪੂਰੀ ਤਰ੍ਹਾਂ ਤੰਦਰੁਸਤ ਹੋਣ ਲਈ ਅਰਦਾਸ ਕੀਤੀ। 

ਇਸ ਮੌਕੇ ਗੱਲਬਾਤ ਕਰਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਅਤੇ ਜਨ ਜੀਵਨ 'ਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਅਤੇ ਸਮੂਹ ਭਾਜਪਾ ਪਰਿਵਾਰ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ। ਉਨ੍ਹਾਂ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਹਰਜੀਤ ਗਰੇਵਾਲ ਨੂੰ ਤੰਦਰੁਸਤੀ, ਸ਼ਕਤੀ ਅਤੇ ਲੰਬੀ ਉਮਰ ਬਖ਼ਸ਼ੇ ਤਾਂ ਜੋ ਉਹ ਇਸੇ ਸਮਰਪਣ ਅਤੇ ਵਚਨਬੱਧਤਾ ਨਾਲ ਸਮਾਜ ਅਤੇ ਦੇਸ਼ ਦੀ ਸੇਵਾ ਕਰਦੇ ਰਹਿਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ