Friday, May 01, 2026
BREAKING
ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ: ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼ Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ ਰਾਹਤ ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ ਹੋਈ ਸਸਤੀ; Gold Imports 'ਚ ਆਈ ਭਾਰੀ ਗਿਰਾਵਟ ਅਮਰੀਕਾ-ਈਰਾਨ ਦੀ ਵਿਚੋਲਗੀ ਤੋਂ ਬਾਹਰ ਹੋਇਆ ਪਾਕਿਸਤਾਨ! ਟਰੰਪ ਨੇ ਈਰਾਨ ਨਾਲ ਕੀਤੀ ਸਿੱਧੀ ਗੱਲਬਾਤ ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ ਗੰਭੀਰ ਮੁੱਦੇ

ਪੰਜਾਬ

ਪੰਜਾਬ ਭਾਜਪਾ ਵਲੋਂ ਲਾਈ ਗਈ 'ਜਨਤਾ ਦੀ ਵਿਧਾਨ ਸਭਾ', ਸੁਨੀਲ ਜਾਖੜ ਨੇ ਚੁੱਕੇ ਗੰਭੀਰ ਮੁੱਦੇ

01 ਮਈ, 2026 06:00 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਵਿਚਾਲੇ ਪੰਜਾਬ ਭਾਜਪਾ ਵਲੋਂ ਵੀ ਜਨਤਾ ਦੀ ਵਿਧਾਨ ਸਭਾ ਲਾਈ ਗਈ ਹੈ। ਪਾਰਟੀ ਆਗੂਆਂ ਵਲੋਂ ਇਹ ਵਿਧਾਨ ਸਭਾ ਪਾਰਟੀ ਦਫ਼ਤਰ ਵਿਖੇ ਲਾਈ ਗਈ ਹੈ। ਇਹ ਪ੍ਰੋਗਰਾਮ ਭਾਜਪਾ ਵਲੋਂ ਸੱਤਾਧਾਰੀ ਪਾਰਟੀ ਵਲੋਂ ਬੁਲਾਈ ਗਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਬਰਾਬਰ ਇਕ ਮਹੱਤਵਪੂਰਨ ਜਨ ਮੰਚ ਵਜੋਂ ਕਰਵਾਇਆ ਜਾ ਰਿਹਾ ਹੈ। ਇਸ ਪਹਿਲ ਰਾਹੀਂ ਭਾਜਪਾ ਦਾ ਮਕਸਦ ਸੂਬੇ ਦੇ ਮੌਜੂਦਾ ਸਿਆਸੀ ਦ੍ਰਿਸ਼ ਦੇ ਵਿਚਕਾਰ ਜਨਤਾ ਦੇ ਮੁੱਖ ਮਸਲਿਆਂ ਅਤੇ ਚਿੰਤਾਵਾਂ ਨੂੰ ਉਭਾਰਨਾ ਹੈ।

ਸੁਨੀਲ ਜਾਖੜ ਨੇ ਚੁੱਕੇ ਗੰਭੀਰ ਮੁੱਦੇ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟ ਕੀਤੀ ਅਤੇ ਖਿਡਾਰੀਆਂ ਦੇ ਸ਼ਰੇਆਮ ਕਤਲ ਕੀਤੇ ਜਾ ਰਹੇ ਹਨ ਪਰ ਕਾਨੂੰਨ ਅਤੇ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਮ ਭਰੋਸੇ ਚੱਲ ਰਿਹਾ ਹੈ।

ਅਸ਼ਵਨੀ ਸ਼ਰਮਾ ਕੀ ਬੋਲੇ
ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਮਜ਼ਦੂਰਾਂ ਨੂੰ ਜੋ ਹੱਕ ਮਿਲਣਾ ਚਾਹੀਦਾ ਸੀ, ਉਹ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅੱਜ ਤੱਕ ਮੁਲਾਜ਼ਮਾਂ ਨੂੰ ਪੰਜਾਬ 'ਚ ਡੀ. ਏ. ਦਾ ਭੁਗਤਾਨ ਨਹੀਂ ਕੀਤਾ ਗਿਆ। ਜਦੋਂ ਸਰਕਾਰਾਂ ਜਨਤਕ ਮੁੱਦਿਆਂ ਤੋਂ ਭਟਕ ਜਾਂਦੀਆਂ ਹਨ ਤਾਂ ਜਨਤਾ ਦੀ ਵਿਧਾਨ ਸਭਾ ਲਾਉਣਾ ਜ਼ਰੂਰੀ ਹੋ ਜਾਂਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਅਮਨ ਅਤੇ ਭਾਈਚਾਰੇ ਲਈ ਅਸੀਂ ਕੰਮ ਕਰਨਾ ਹੈ। ਪੰਜਾਬ ਨੇ ਅਮਨ-ਸ਼ਾਂਤੀ ਪਾਉਣ ਲਈ ਬਹੁਤ ਸੰਤਾਪ ਹੰਢਾਇਆ ਹੈ। ਅੱਜ ਫਿਰ ਪੰਜਾਬ ਅੰਦਰ ਕਾਨੂੰਨ ਦਾ ਰਾਜ ਨਹੀਂ ਹੈ ਅਤੇ ਪੰਜਾਬ ਨੂੰ ਫਿਰ ਤੋਂ ਖੜ੍ਹਾ ਕਰਨ ਦੀ ਲੋੜ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਹੁਣ ਤੱਕ ਦੀ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ  ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ

ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 14.63 ਕਰੋੜ ਰੁਪਏ ਦੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸੇਧ ਦਿੱਤੀ ਜਾ ਸਕੇ ਅਤੇ ਪੰਜਾਬ ਸਿਹਤਮੰਦ ਬਣ ਸਕੇ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ