Wednesday, July 15, 2026
BREAKING
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ 'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

ਪੰਜਾਬ

ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ

15 ਜੁਲਾਈ, 2026 07:40 PM

ਚੰਡੀਗੜ੍ਹ/ਜਲੰਧਰ : ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਸਕੱਤਰੇਤ ਪ੍ਰਸ਼ਾਸਨ-4 ਬ੍ਰਾਂਚ) ਨੇ ਸਕੱਤਰੇਤ ’ਚ ਕੰਮ ਕਰਦੇ ਮੁਲਾਜ਼ਮਾਂ/ਕਲਰਕਾਂ (ਲੀਗਲ) ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ। ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੁੱਲ 21 ਮੁਲਾਜ਼ਮਾਂ ਦਾ ਵੱਖ-ਵੱਖ ਬ੍ਰਾਂਚਾਂ ’ਚ ਤਬਾਦਲਾ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ ਅਤੇ ਸਬੰਧਤ ਮੁਲਾਜ਼ਮਾਂ ਨੂੰ ਨਵੀਂ ਤਾਇਨਾਤੀ ਵਾਲੇ ਵਿਭਾਗਾਂ ’ਚ ਤੁਰੰਤ ਕਾਰਜਭਾਰ ਸੰਭਾਲਣ ਦੇ ਹੁਕਮ ਦਿੱਤੇ ਗਏ ਹਨ।

ਲੜੀਵਾਰ ਤਬਾਦਲਿਆਂ ਦਾ ਵੇਰਵਾ ਇਸ ਤਰ੍ਹਾਂ ਹੈ
ਸੁਖਵਿੰਦਰ ਸਿੰਘ ਨੂੰ ਆਮ ਰਾਜ ਪ੍ਰਬੰਧ ਬ੍ਰਾਂਚ ਤੋਂ ਹਟਾ ਕੇ ਖਾਲੀ ਪੋਸਟ ’ਚ ਤਾਇਨਾਤ ਕੀਤਾ ਗਿਆ ਹੈ। ਮਨਦੀਪ ਕੁਮਾਰ ਦਾ ਆਮ ਰਾਜ ਪ੍ਰਬੰਧ ਤੋਂ ਲੈਦਰ, ਸਕੱਤਰੇਤ, ਪ੍ਰੋਟੋਕੋਲ ਬ੍ਰਾਂਚ ’ਚ ਤਬਾਦਲਾ। ਅਮਰਦੀਪ ਸਿੰਘ - ਆਮ ਰਾਜ ਪ੍ਰਬੰਧ ਤੋਂ ਸਿਵਲ ਰੱਖਿਆ ਬ੍ਰਾਂਚ ’ਚ ਤਾਇਨਾਤੀ। ਹਰਦੀਪ ਸਿੰਘ - ਪੀ. ਪੀ.-2 ਬ੍ਰਾਂਚ ਤੋਂ ਅੰਤਰਰਾਸ਼ਟਰੀ ਸਬੰਧ ਅਤੇ ਸੁਰੱਖਿਆ ਬ੍ਰਾਂਚ ’ਚ ਭੇਜਿਆ ਗਿਆ। ਸੰਦੀਪ ਸਿੰਘ - ਆਮ ਰਾਜ ਪ੍ਰਬੰਧ ਤੋਂ ਸਰਕੂਲੇਸ਼ਨ ਬ੍ਰਾਂਚ ’ਚ ਤਬਾਦਲਾ। ਅਨਿਲਜੀਤ ਕੌਰ - ਆਮ ਰਾਜ ਪ੍ਰਬੰਧ ਤੋਂ ਰਿਕਾਰਡ ਬ੍ਰਾਂਚ ’ਚ ਤਾਇਨਾਤੀ। ਗੁਰਪ੍ਰੀਤ ਸਿੰਘ - ਆਮ ਰਾਜ ਪ੍ਰਬੰਧ ਤੋਂ ਰਜਿਸਟ੍ਰੇਸ਼ਨ ਸੈੱਲ ’ਚ ਤਬਾਦਲਾ। ਪ੍ਰੇਮਜੀਤ ਸਿੰਘ - ਆਮ ਰਾਜ ਪ੍ਰਬੰਧ ਤੋਂ ਵਿੱਤ ਪੈਨਸ਼ਨ ਪਾਲਿਸੀ ਅਤੇ ਤਾਲਮੇਲ ਬ੍ਰਾਂਚ ’ਚ ਭੇਜਿਆ ਗਿਆ। ਮਨਜੀਤ ਕੌਰ - ਆਮ ਰਾਜ ਪ੍ਰਬੰਧ ਤੋਂ ਵਿੱਤ ਪਰਸੋਨਲ-2 ਬ੍ਰਾਂਚ ’ਚ ਤਾਇਨਾਤੀ। ਹਰਮਨਪ੍ਰੀਤ ਸਿੰਘ - ਆਮ ਰਾਜ ਪ੍ਰਬੰਧ ਤੋਂ ਆਈ. ਟੀ. ਐੱਮ. ਐੱਸ. ਬ੍ਰਾਂਚ ’ਚ ਤਬਾਦਲਾ। ਮਨਦੀਪ ਸਿੰਘ - ਆਮ ਰਾਜ ਪ੍ਰਬੰਧ ਤੋਂ ਪੀ. ਸੀ. ਐੱਮ. ਐੱਸ. ਬ੍ਰਾਂਚ ’ਚ ਭੇਜਿਆ ਗਿਆ। ਗੁਰਪ੍ਰੀਤ ਸਿੰਘ - ਸਰਕੂਲੇਸ਼ਨ ਬ੍ਰਾਂਚ ਤੋਂ ਵਿਸ਼ੇਸ਼ ਕਾਰਜ ਸਬੰਧ-2 ਬ੍ਰਾਂਚ ’ਚ ਤਾਇਨਾਤ। ਵਿਜੇਂਦਰ ਤਨੇਜਾ - ਤਕਨੀਕੀ ਸਿੱਖਿਆ-2 ਬ੍ਰਾਂਚ ਤੋਂ ਵਿਸ਼ੇਸ਼ ਕਾਰਜ ਸਬੰਧ-2 ਬ੍ਰਾਂਚ ’ਚ ਤਬਾਦਲਾ। ਦਵਿੰਦਰ ਸਿੰਘ - ਆਮ ਰਾਜ ਪ੍ਰਬੰਧ ਤੋਂ ਤਕਨੀਕੀ ਸਿੱਖਿਆ-2 ਬ੍ਰਾਂਚ ’ਚ ਭੇਜਿਆ ਗਿਆ। ਅਵਤਾਰ ਸਿੰਘ - ਆਮ ਰਾਜ ਪ੍ਰਬੰਧ ਤੋਂ ਤਕਨੀਕੀ ਸਿੱਖਿਆ-2 ਬ੍ਰਾਂਚ ’ਚ ਤਾਇਨਾਤੀ ਹੋਈ ਹੈ।

ਇਸੇ ਤਰ੍ਹਾਂ ਮਲਕੀਤ ਸਿੰਘ - ਲੈਦਰ, ਸਕੱਤਰੇਤ ਅਤੇ ਆਮ ਰਾਜ ਪ੍ਰਬੰਧ ਵਿਭਾਗ ਤੋਂ ਲੋਕ ਸੰਪਰਕ ਉੱਚ ਅਧਿਕਾਰੀ ਅਤੇ ਟੂਰਿਜ਼ਮ ਬ੍ਰਾਂਚ ’ਚ ਤਬਾਦਲਾ ਹੋਇਆ ਹੈ। ਹਰਜਿੰਦਰ ਸਿੰਘ - ਰੂਮ-3 ਤੋਂ ਸੂਚਨਾ ਪ੍ਰਸਾਰਣ ਅਤੇ ਸੂਚਨਾ ਤਕਨੀਕੀ-2 ਬ੍ਰਾਂਚ ’ਚ ਭੇਜਿਆ ਗਿਆ। ਕਨਾਲੀ ਕੌਰ - ਆਮ ਰਾਜ ਪ੍ਰਬੰਧ ਤੋਂ ਰੂਮ-3 ਬ੍ਰਾਂਚ ’ਚ ਤਾਇਨਾਤ ਕੀਤਾ ਗਿਆ ਹੈ। ਹਰਵਿੰਦਰ ਕੌਰ - ਸੂਚਨਾ ਪ੍ਰਸਾਰਣ ਅਤੇ ਸੂਚਨਾ ਤਕਨੀਕੀ-2 ਬ੍ਰਾਂਚ ਤੋਂ ਰੈਵੇਨਿਊ-1 ਬ੍ਰਾਂਚ ’ਚ ਤਬਾਦਲਾ। ਅਨਿਲ ਕੁਮਾਰ - ਆਮ ਰਾਜ ਪ੍ਰਬੰਧ ਤੋਂ ਵਿਜੀਲੈਂਸ ਬ੍ਰਾਂਚ ’ਚ ਭੇਜਿਆ ਗਿਆ। ਸੁਖਵਿੰਦਰ ਸਿੰਘ - ਆਮ ਰਾਜ ਪ੍ਰਬੰਧ ਤੋਂ ਸਿੰਚਾਈ ਪਰਸੋਨਲ-2 ਬ੍ਰਾਂਚ ’ਚ ਤਾਇਨਾਤ ਕੀਤਾ ਗਿਆ ।

ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੇ ਸਬੰਧਤ ਮੁਲਾਜ਼ਮ ਨਿਰਧਾਰਤ ਸਮੇਂ ਦੇ ਅੰਦਰ ਆਪਣੀ ਨਵੀਂ ਤਾਇਨਾਤੀ ਵਾਲੇ ਵਿਭਾਗਾਂ ’ਚ ਕਾਰਜਭਾਰ ਗ੍ਰਹਿਣ ਕਰਨਗੇ। ਜੇਕਰ ਕੋਈ ਮੁਲਾਜ਼ਮ ਨਿਰਧਾਰਤ ਸਮੇਂ ’ਚ ਕਾਰਜਭਾਰ ਗ੍ਰਹਿਣ ਨਹੀਂ ਕਰਦਾ ਹੈ ਤਾਂ ਉਸ ਵਿਰੁੱਧ ਪੰਜਾਬ ਸਿਵਲ ਸੇਵਾ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਪੰਜਾਬ ਸਰਕਾਰ ਦੇ ਉਪ ਸਕੱਤਰ (ਆਮ ਰਾਜ ਪ੍ਰਬੰਧ ਵਿਭਾਗ) ਵੱਲੋਂ ਜਾਰੀ ਕੀਤੇ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ 'ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ 'ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ

'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ

ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ

ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ