Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ 'ਚ ਚੋਣਾਂ ਦਾ ਸ਼ਡਿਊਲ ਜਾਰੀ, ਪੰਜ ਸਾਲ ਪੁਰਾਣੇ ਗ੍ਰੈਜੂਏਟਾਂ ਨੂੰ ਵੋਟ ਦਾ ਮਿਲੇਗਾ ਮੌਕਾ

20 ਜਨਵਰੀ, 2026 12:40 PM

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਨੇ ਰਜਿਸਟਰਡ ਗ੍ਰੈਜੂਏਟਾਂ ਦੇ ਹਲਕੇ ਤੋਂ 15 ਆਰਡੀਨਰੀ ਫੈਲੋਜ਼ ਦੀ ਚੋਣ ਲਈ ਸੈਨੇਟ ਚੋਣਾਂ-2026 ਲਈ ਸ਼ਡਿਊਲ ਦਾ ਐਲਾਨ ਕੀਤਾ ਹੈ। ਰਜਿਸਟਰਡ ਗ੍ਰੈਜੂਏਟ ਵਜੋਂ ਨਵੇਂ ਦਾਖ਼ਲੇ ਲਈ ਅਰਜ਼ੀਆਂ ਦੀ ਆਖ਼ਰੀ ਮਿਤੀ 23 ਫਰਵਰੀ ਹੈ। ਅਰਜ਼ੀਆਂ 15 ਰੁਪਏ ਦੀ ਨਿਰਧਾਰਤ ਸੰਯੁਕਤ ਫ਼ੀਸ ਨਾਲ ਆਖ਼ਰੀ ਮਿਤੀ ਤੱਕ ਰਜਿਸਟਰਾਰ ਕੋਲ ਪਹੁੰਚਣੀਆਂ ਚਾਹੀਦੀਆਂ ਹਨ। ਚੋਣ 20 ਸਤੰਬਰ ਨੂੰ ਕੀਤੀ ਜਾਵੇਗੀ।

ਇਹ ਹਨ ਮਹੱਤਵਪੂਰਨ ਤਾਰੀਖ਼ਾਂ
23 ਫਰਵਰੀ ਤੱਕ ਕਰਨਾ ਪਵੇਗਾ ਬਕਾਏ ਦਾ ਭੁਗਤਾਨ
ਵੋਟਰ ਬਣਨ ਲਈ ਰਜਿਸਟਰਡ ਗ੍ਰੈਜੂਏਟ ਨੂੰ 23 ਫਰਵਰੀ ਤੱਕ ਬਕਾਏ ਦਾ ਭੁਗਤਾਨ ਕਰਨਾ ਪਵੇਗਾ।
ਪੁਰਾਣੇ ਰਜਿਸਟਰਡ ਗ੍ਰੈਜੂਏਟਾਂ ਦੇ ਡਿਫਾਲਟਰਾਂ ਦੀ ਸੂਚੀ ਜਲਦੀ ਹੀ ਯੂਨੀਵਰਸਿਟੀ ਦੀ ਵੈੱਬਸਾਈਟ ਤੇ ਸਹਾਇਕ ਰਜਿਸਟਰਾਰ, ਚੋਣ ਸੈੱਲ ਕੋਲ ਉਪਲੱਬਧ ਹੋਵੇਗੀ।
ਗ੍ਰੈਜੂਏਟਾਂ ਦੇ ਸਪਲੀਮੈਂਟਰੀ ਰਜਿਸਟਰ ਨੂੰ 24 ਮਾਰਚ ਨੂੰ ਸੂਚਿਤ ਕੀਤਾ ਜਾਵੇਗਾ।
ਪਤੇ ’ਚ ਤਬਦੀਲੀ ਸਬੰਧੀ ਸੂਚਨਾ ਪ੍ਰਾਪਤ ਕਰਨ ਦੀ ਆਖ਼ਰੀ ਮਿਤੀ 23 ਅਪ੍ਰੈਲ ਹੈ ਜਦਕਿ ਦਾਅਵੇ ਤੇ ਇਤਰਾਜ਼ 22 ਜੂਨ ਤੱਕ ਦਿੱਤੇ ਜਾ ਸਕਦੇ ਹਨ।
ਰਜਿਸਟਰਾਰ ਰਾਹੀਂ ਦਾਅਵਿਆਂ ਤੇ ਇਤਰਾਜ਼ਾਂ ਦੀ ਪੜਤਾਲ ਲਈ 2 ਜੁਲਾਈ ਨੂੰ ਮਿਤੀ ਨਿਰਧਾਰਤ ਕੀਤੀ ਗਈ ਹੈ।
ਰਜਿਸਟਰਾਰ ਦੇ ਫ਼ੈਸਲੇ ’ਤੇ ਇਤਰਾਜ਼ਾਂ ’ਤੇ ਵਿਚਾਰ ਲਈ ਕਮੇਟੀ ਮੀਟਿੰਗ 3 ਜੁਲਾਈ ਨੂੰ ਨਿਰਧਾਰਤ ਹੈ। ਗ੍ਰੈਜੂਏਟਾਂ ਦਾ ਅੰਤਮ ਰਜਿਸਟਰ 27 ਜੁਲਾਈ ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਇਹ ਹਨ ਯੋਗਤਾ ਮਾਪਦੰਡ
ਸਿਰਫ਼ ਭਾਰਤ ’ਚ ਰਹਿਣ ਵਾਲੇ ਵਿਅਕਤੀ ਹੀ ਰਜਿਸਟ੍ਰੇਸ਼ਨ ਲਈ ਯੋਗ ਹਨ।
ਪੰਜਾਬ ਯੂਨੀਵਰਸਿਟੀ ਦੇ ਗ੍ਰੈਜੂਏਟ, ਜਿਨ੍ਹਾਂ ਨੇ ਘੱਟੋ-ਘੱਟ 5 ਸਾਲ ਪਹਿਲਾਂ (ਡਿਗਰੀ ਪਾਸ ਕਰਨ ਦੇ ਸਾਲ ਤੋਂ ਗਿਣ ਕੇ) ਡਿਗਰੀ ਪ੍ਰਾਪਤ ਕੀਤੀ ਹੋਵੇ, ਭਾਵ 2021 ਜਾਂ ਇਸ ਤੋਂ ਪਹਿਲਾਂ ਦੇ ਗ੍ਰੈਜੂਏਟ ਯੋਗ ਹਨ।
ਯੂਨੀਵਰਸਿਟੀ ਤੋਂ ਮਾਸਟਰਜ਼ ਜਾਂ ਡਾਕਟਰੇਟ ਡਿਗਰੀ ਵਾਲੇ ਵੀ ਯੋਗ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

ਚੰਡੀਗੜ੍ਹ ਪੁਲਸ ਵਿਭਾਗ 'ਚ ਵੱਡਾ ਫੇਰਬਦਲ, 37 ਅਫ਼ਸਰਾਂ ਨੂੰ ਕੀਤਾ ਇੱਧਰੋਂ-ਉੱਧਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

40 ਹਜ਼ਾਰ ਲੀਟਰ ਤੋਂ ਵੱਧ ਪਾਣੀ ਵਰਤਣ ਵਾਲੇ ਅਦਾਰਿਆਂ ਲਈ ਸਖ਼ਤ ਹੁਕਮ, ਪੜ੍ਹੋ ਪੂਰੀ ਖ਼ਬਰ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਹੋ ਗਿਆ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ, 23 ਮਈ ਤੋਂ ਬੰਦ ਰਹਿਣਗੇ ਚੰਡੀਗੜ੍ਹ ਦੇ ਸਕੂਲ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ 'ਨੋ ਵ੍ਹੀਕਲ ਡੇਅ', CTU ਬੱਸ ਰਾਹੀਂ ਸਮਾਰੋਹ 'ਚ ਪੁੱਜੇ ਰਾਜਪਾਲ ਗੁਲਾਬ ਚੰਦ ਕਟਾਰੀਆ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਚੰਡੀਗੜ੍ਹ 'ਚ ਵੱਡਾ ਐਨਕਾਊਂਟਰ, ਬੱਸ ਸਟੈਂਡ ਨੇੜੇ ਪੁਲਸ ਤੇ ਮੁਲਜ਼ਮਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਭਿਆਨਕ ਗਰਮੀ ਦੇ ਮੱਦੇਨਜ਼ਰ ਹੈਲਥ ਐਡਵਾਈਜ਼ਰੀ ਜਾਰੀ, ਕੀ ਨਾ ਕਰੀਏ? ਪੜ੍ਹੋ ਸਿਹਤ ਵਿਭਾਗ ਦੀਆਂ ਹਦਾਇਤਾਂ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਬਾਈਕਾਂ-ਕਾਰਾਂ 'ਚ ਪੈਟਰੋਲ ਭਰਾਉਣ 'ਤੇ ਲੱਗੀ ਲਿਮਟ ਬਾਰੇ ਵੱਡੀ ਅਪਡੇਟ, ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤਾ ਬਿਆਨ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ ਕਲੱਬ 'ਚ ਲੱਗੀ ਭਿਆਨਕ ਅੱਗ, ਖਾਣਾ ਖਾ ਰਹੇ ਲੋਕਾਂ 'ਚ ਮਚ ਗਈ ਭਾਜੜ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ

ਚੰਡੀਗੜ੍ਹ ਦੇ GMCH-32 ਹਸਪਤਾਲ 'ਚ OPD ਦਾ ਸਮਾਂ ਬਦਲਿਆ, ਪੜ੍ਹੋ ਕੀ ਹੈ ਨਵਾਂ ਸ਼ਡਿਊਲ