Thursday, August 20, 2026
BREAKING
ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ ਸੰਤ ਲੌਂਗੋਵਾਲ ਦੀ ਬਰਸੀ ਮੌਕੇ ਬਿਕਰਮ ਮਜੀਠੀਆ ਨੇ ਘੇਰੀ ਸਰਕਾਰ, ਜਾਣੋ ਕੀ ਬੋਲੇ ਪੰਜਾਬ ਆਉਣਗੇ ਰਾਹੁਲ ਗਾਂਧੀ, ਮਾਝਾ, ਮਾਲਵਾ, ਦੋਆਬਾ 'ਚ ਕਰਨਗੇ ਮੀਟਿੰਗਾਂ ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਪੰਜਾਬ

ਪੰਜਾਬ ਯੂਨੀਵਰਸਿਟੀ 'ਚ ਪੇਪਰ ਦੇਣ ਪੁੱਜੇ ਚਰਨਜੀਤ ਚੰਨੀ, ਬੋਲੇ-ਪੂਰੀ ਤਿਆਰੀ ਕਰਕੇ ਆਇਆ ਹਾਂ

20 ਅਗਸਤ, 2026 07:19 PM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਪੰਜਾਬ ਯੂਨੀਵਰਸਿਟੀ ਪੇਪਰ ਦੇਣ ਲਈ ਪੁੱਜੇ। ਉਨ੍ਹਾਂ ਦਾ ਅੱਜ ਐੱਮ. ਏ. ਪਬਲਿਕ ਐਡਮਿਨੀਸਟ੍ਰੇਸ਼ਨ ਦਾ ਪੇਪਰ ਹੈ। ਇਸ ਪੇਪਰ ਦੇ ਚੱਲਦਿਆਂ ਹੀ ਉਹ ਬੀਤੇ ਕੱਲ੍ਹ ਨਵੀਂ ਦਿੱਲੀ 'ਚ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 'ਚ ਵੀ ਸ਼ਾਮਲ ਨਹੀਂ ਹੋਏ ਸਨ। ਚਰਨਜੀਤ ਸਿੰਘ ਚੰਨੀ ਦਾ ਪੇਪਰ ਸਵੇਰੇ 9.30 ਵਜੇ ਸ਼ੁਰੂ ਹੋਇਆ ਹੈ, ਜੋ ਕਿ ਦੁਪਹਿਰ 12.30 ਵਜੇ ਖ਼ਤਮ ਹੋਵੇਗਾ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਪੇਪਰ ਦੇਣ ਲਈ ਪੂਰੀ ਤਿਆਰੀ ਕਰਕੇ ਆਏ ਹਨ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਦਾ ਫਾਈਨਲ ਪੇਪਰ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਦੌਰਾਨ ਕਾਂਗਰਸ ਦੀ ਸਰਕਾਰ ਲਿਆਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਮੈਨੂੰ ਪੂਰਾ ਭਰੋਸਾ ਹੈ ਕਿ ਪੰਜਾਬ 'ਚ ਕਾਂਗਰਸ ਦੀ ਹੀ ਸਰਕਾਰ ਬਣੇਗੀ।

ਉਨ੍ਹਾਂ ਕਿਹਾ ਕਿ ਬੀਤੇ ਦਿਨ ਦੀ ਮੀਟਿੰਗ ਵੀ ਉਨ੍ਹਾਂ ਨੇ ਪੇਪਰ ਕਾਰਨ ਹੀ ਰੱਦ ਕੀਤੀ ਸੀ ਕਿਉਂਕਿ ਪੇਪਰ ਤਾਂ ਸਾਲ ਜਾਂ 6 ਮਹੀਨੇ ਬਾਅਦ ਹੀ ਆਉਂਦਾ ਹੈ ਅਤੇ ਮੈਂ ਆਪਣੀ ਡਿਗਰੀ ਕਿਸੇ ਵੀ ਹਾਲਤ 'ਚ ਖ਼ਰਾਬ ਨਹੀਂ ਕਰਨਾ ਚਾਹੁੰਦਾ। ਉਨ੍ਹਾਂ ਦੱਸਿਆ ਕਿ ਜੇਕਰ ਉਨ੍ਹਾਂ ਦਾ ਇਹ ਪੇਪਰ ਮਿਸ ਹੋ ਜਾਂਦਾ ਤਾਂ ਉਨ੍ਹਾਂ ਦਾ ਇਕ ਸਾਲ ਅੱਗੇ ਪੈ ਜਾਣਾ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਅੰਮ੍ਰਿਤਸਰ 'ਚ 5 ਕਿਲੋ ਤੋਂ ਵੱਧ ਹੈਰੋਇਨ ਸਮੇਤ 5 ਤਸਕਰ ਕਾਬੂ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਕਤਲ ਦੇ 41 ਸਾਲ ਮਗਰੋਂ ਵੀ ਸੰਤ ਲੌਂਗੋਵਾਲ ਦੀ ਫਾਈਲ ਅਧੂਰੀ, ਸਿੱਧੂ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ

ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ

ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ ਨਾਲ ਸਟੇਜ ਸਾਂਝੀ ਕਰਨ ਤੋਂ ਪੈਰ ਖਿੱਚੇ ਪਛਾਂਹ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਥਾਰ ਸਵਾਰ ਹਮਲਾਵਰਾਂ ਨੇ ਨੌਜਵਾਨ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ

ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ

ਮੁੜ ਵਿਵਾਦਾਂ 'ਚ ਘਿਰੇ ਹਰਭਜਨ ਸਿੰਘ, ਹੁਣ ਪੰਜਾਬ ਦੇ ਸਕੂਲ ਦੀ ਵੀਡੀਓ ਸਾਂਝੀ ਕਰ ਚੁੱਕੇ ਸਵਾਲ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਮੋਹਾਲੀ : ਭਰਾ ਨੇ ਹੱਥੀਂ ਉਜਾੜਿਆ ਭੈਣ ਦਾ ਸੁਹਾਗ, ਪ੍ਰਾਪਰਟੀ ਡੀਲਰ ਜੀਜੇ ਦਾ ਚਾਕੂ ਮਾਰ ਕੇ ਕਤਲ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ ਸਣੇ 9 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...

ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...