Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਪੰਜਾਬ ਰਾਜ ਵਪਾਰ ਕਮਿਸ਼ਨ ਨੇ ਅਟਾਰੀ ਬਾਜ਼ਾਰ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ, ਜਲਦ ਹੱਲ ਦਾ ਦਿੱਤਾ ਭਰੋਸਾ

16 ਮਾਰਚ, 2026 05:26 PM

ਜਲੰਧਰ : ਵਪਾਰੀਆਂ ਦੀਆਂ ਸਮੱਸਿਆਵਾਂ ਦੇ ਢੁੱਕਵੇਂ ਹੱਲ ਲਈ ਪੰਜਾਬ ਰਾਜ ਵਪਾਰ ਕਮਿਸ਼ਨ (ਐਫ.ਸੀ.ਟੀ.) ਦੀ ਪਹਿਲ ’ਤੇ ਅੱਜ ਵਿਧਾਨ ਸਭਾ ਹਲਕਾ ਜਲੰਧਰ ਉੱਤਰੀ ਅਧੀਨ ਆਉਂਦੇ ਅਟਾਰੀ ਬਾਜ਼ਾਰ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਮਕਸਦ ਸਥਾਨਕ ਵਪਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ’ਤੇ ਚਰਚਾ ਕਰਨਾ ਸੀ।

ਜ਼ਿਲ੍ਹਾ ਵਪਾਰ ਕਮਿਸ਼ਨ ਦੇ ਚੇਅਰਮੈਨ ਇੰਦਰਵੰਸ਼ ਚੱਢਾ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਵਿੱਚ ਵਪਾਰੀਆਂ ਨੇ ਆਪਣੇ ਮੁੱਦੇ ਤੇ ਮੰਗਾਂ ਰੱਖੀਆਂ। ਇਸ ਮੌਕੇ ਅਮਿਤ ਢੱਲ ਅਤੇ ਅਟਾਰੀ ਬਾਜ਼ਾਰ ਦੇ ਵੱਖ-ਵੱਖ ਪ੍ਰਧਾਨਾਂ ਵੱਲੋਂ ਪ੍ਰਸ਼ਾਸਨਿਕ ਨਾਲ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕੀਤਾ ਗਿਆ।

ਚੇਅਰਮੈਨ ਇੰਦਰਵੰਸ਼ ਚੱਢਾ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਵਪਾਰੀਆਂ ਨਾਲ ਸਿੱਧਾ ਸੰਵਾਦ ਕਾਇਮ ਕਰਨਾ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਦੀ ਸੁਣਵਾਈ ਕਰਨਾ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ।
ਮੀਟਿੰਗ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਬਲਾਕ ਪ੍ਰਧਾਨ ਭਾਰਤ ਭੂਸ਼ਣ, ਪੁਨੀਤ ਵਢੇਰਾ ਅਤੇ ਜਲੰਧਰ ਪੱਛਮੀ ਕਮਿਸ਼ਨ ਦੇ ਚੇਅਰਮੈਨ ਨਰਿੰਦਰ ਸਿੰਘ ਸਮੇਤ ਕਮਿਸ਼ਨ ਦੇ ਹੋਰ ਮੈਂਬਰ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ