Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ

25 ਮਈ, 2026 07:34 PM

ਚੰਡੀਗੜ੍ਹ : ਪੰਜਾਬ ਰਾਜ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਪੰਜਾਬ ਰਾਜ ਵਿੱਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ। ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿੱਚ ਸਾਲ 2003 ਵਿੱਚ ਹੋਈ ਐਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤੇ ਗਏ ਗਣਨਾ ਫ਼ਾਰਮ ਨੂੰ ਭਰ ਕੇ ਮੁੜ ਬੀ.ਐਲ. ਓ. ਕੋਲ ਜਮ੍ਹਾਂ ਕਰਵਾਉਣਾ ਹੋਵੇਗਾ ਜਿਸ ਉਪਰੰਤ ਸਬੰਧਤ ਵੋਟਰ ਦਾ ਨਾਮ ਡ੍ਰਾਫਟ ਰੋਲ ਵਿਚ ਜੋੜ ਦਿੱਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬੀ.ਐਲ.ਓ. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ