Sunday, April 19, 2026
BREAKING
ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ Hormuz 'ਚ ਵਪਾਰਕ ਜਹਾਜ਼ਾਂ 'ਤੇ ਗੋਲੀਬਾਰੀ, ਵਾਰਨਿੰਗ ਮਗਰੋਂ ਈਰਾਨ ਦੀ ਸਮੁੰਦਰੀ ਖੇਤਰ 'ਚ ਵੱਡੀ ਕਾਰਵਾਈ ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼ ਖੜ੍ਹੇ-ਖੜ੍ਹੇ ਹੀ ਸੁੱਤਾ ਰਿਹਾ ਬੰਦਾ! ਚੰਡੀਗੜ੍ਹ 'ਚ ਅਜੀਬੋ-ਗਰੀਬ ਮਾਮਲੇ ਨੇ ਲੋਕਾਂ ਨੂੰ ਕੀਤਾ ਹੈਰਾਨ

ਪੰਜਾਬ

ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਪੁਲਸ ਨਾਲ ਝੜਪ, ਅੱਗ ਲੱਗਣ ਨਾਲ ਝੁਲਸਿਆ SHO

28 ਨਵੰਬਰ, 2025 05:41 PM

ਸੰਗਰੂਰ : ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਅੱਜ ਹੋਈ ਹੜਤਾਲ ਦੌਰਾਨ ਪੂਰੇ ਸੂਬੇ ਵਿੱਚ ਵੱਡਾ ਹੰਗਾਮਾ ਹੋ ਰਿਹਾ ਹੈ। ਇਸੇ ਵਿਚਾਲੇ ਇਕ ਹੋ ਵੱਡੀ ਖਬਰ ਸਾਹਮਣੇ ਆਈ ਜਦੋਂ ਸੰਗਰੂਰ ਵਿੱਚ ਇਕ ਮੁਲਾਜ਼ਮ ਨੇ ਪੈਟਰੋਲ ਪਾ ਕੇ ਖੁਦ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਮੁਲਾਜ਼ਮ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਧੂਰੀ ਦੇ ਐਸਐਚਓ (SHO) ਝੁਲਸ ਗਏ। ਐਸਐਚਓ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਐਚਓ ਦੇ ਝੁਲਸਣ ਤੋਂ ਬਾਅਦ, ਪੁਲਸ ਵਾਲਿਆਂ ਨੇ ਰੋਡਵੇਜ਼ ਮੁਲਾਜ਼ਮ ਦੀ ਕਥਿਤ ਤੌਰ 'ਤੇ ਜਮ ਕੇ ਧੁਨਾਈ ਕੀਤੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਅੱਜ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਖੋਲ੍ਹੇ ਜਾਣੇ ਸਨ ਅਤੇ ਇਸ ਦੇ ਵਿਰੋਧ ਵਿਚ ਪਨਬਸ, ਪੰਜਾਬ ਰੋਡਵੇਜ਼ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਟੈਂਡਰ ਰੱਦ ਕੀਤੇ ਜਾਣ ਅਤੇ ਪੰਜਾਬ ਬੰਦ ਦੀ ਕਾਲ ਦਿੱਤੀ ਸੀ ਪਰ ਟੈਂਡਰ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਮੁੱਖ ਆਗੂਆਂ ਨੂੰ ਪੁਲਸ ਨੇ ਕਾਬੂ ਕਰ ਲਿਆ। ਸੂਬਾ ਪੱਧਰੀ ਆਗੂਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਯੂਨੀਅਨ ਨੇ ਤੁਰੰਤ ਪ੍ਰਤੀਕਰਮ ਦਿੰਦੇ ਹੋਏ ਪੰਜਾਬ ਭਰ ਦੇ ਬੱਸ ਸਟੈਂਡ ਬੰਦ ਕਰਨ ਦਾ ਐਲਾਨ ਕਰ ਦਿੱਤਾ। ਨਤੀਜੇ ਵਜੋਂ ਸਾਰੇ ਜ਼ਿਲ੍ਹਿਆਂ ਵਿਚ ਸਰਕਾਰੀ ਬੱਸਾਂ ਦਾ ਪਹੀਆ ਪੂਰੀ ਤਰ੍ਹਾਂ ਰੁਕ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਬੱਸ ਸਟੈਂਡ ਖਰੜ ਵਿੱਖੇ ਖੂਨ ਦਾਨ ਕੈਂਪ ਲਗਾਇਆ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਦਾਨਵੀਰ ਫਾਊਂਡੇਸ਼ਨ ਐਨਜੀਓ ਰਜਿ. ਖਰੜ ਵੱਲੋਂ ਇੱਕ ਜ਼ਰੂਰਤਮੰਦ ਪਰਿਵਾਰ ਦੀ ਲੜਕੀ ਦਾ ਵਿਆਹ 20 ਅਪ੍ਰੈਲ 2026 ਨੂੰ ਪਰਸ਼ੂਰਾਮ ਭਵਨ ਖਰੜ ਵਿਖੇ ਪੂਰੇ ਰੀਤਿ - ਰਿਵਾਜਾਂ ਨਾਲ ਕਰਵਾਇਆ ਜਾਵੇਗਾ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ ਵੱਲੋਂ “ਹਨੇਰੇ ਤੋਂ ਉਜਾਲੇ ਵੱਲ”ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸੀਅਤ ਦੀਆਂ ਮਰਨ ਉਪਰੰਤ ਪਰਿਵਾਰ ਵੱਲੋਂ ਅੱਖਾਂ ਦਾਨ ਕਰਵਾਈਆਂ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਗੁਰੂ ਨਾਨਕ ਗਲੋਬਲ ਫਾਊਂਡੇਸ਼ਨ ਦੀ ਵੱਡੀ ਪਹਿਲ, ਯੁਵਕਾਂ ਤੇ ਕਿਸਾਨਾਂ ਲਈ ਨਵੀਆਂ ਯੋਜਨਾਵਾਂ ਦੀ ਸ਼ੁਰੂਆਤ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡਾ ਪ੍ਰਸ਼ਾਸਨਿਕ ਫੇਰਬਦਲ! ASI, ਹੈੱਡ ਕਾਂਸਟੇਬਲ ਸਣੇ 137 ਮੁਲਾਜ਼ਮਾਂ ਦੇ ਤਬਾਦਲੇ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਵੱਡੀ ਖਬਰ: ਪੰਜਾਬ 'ਚ ਫੜੀ ਗਈ 64.62 kg ਹੈਰੋਇਨ, ਦੋ ਮੁਲਜ਼ਮ ਗ੍ਰਿਫਤਾਰ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ: ਗਵਰਨਰ ਗੁਲਾਬ ਚੰਦ ਕਟਾਰੀਆ

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਬਿਕਰਮ ਮਜੀਠੀਆ ਮੋਹਾਲੀ ਅਦਾਲਤ 'ਚ ਹੋਏ ਪੇਸ਼

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਮੰਤਰੀ ਸੰਜੀਵ ਅਰੋੜਾ ਦੀ ਰਿਹਾਇਸ਼ ਅਤੇ ਹੋਰ ਟਿਕਾਣਿਆਂ 'ਤੇ ED ਦੀ ਛਾਪੇਮਾਰੀ ਹੋਈ ਖ਼ਤਮ

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ