Friday, July 17, 2026
BREAKING
ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ ਕੇਂਦਰ ਸਰਕਾਰ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਯੂਰਪ 'ਚ ਹੀਟਵੇਵ ਦਾ ਕਹਿਰ, ਲਗਭਗ 10 ਹਜ਼ਾਰ ਲੋਕਾਂ ਦੀ ਮੌਤ PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ ਦੇ ਕੇ ਜਾਂਦੇ ਹਨ: ਕੇਵਲ ਢਿੱਲੋਂ ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਦਾ ਕਿਰਾਇਆ ਜਾਣ ਹੋ ਜਾਵੋਗੇ ਹੈਰਾਨ, ਜਾਣੋ ਖ਼ਾਸੀਅਤ 1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4 ਸਟੇਸ਼ਨਾਂ ਦਾ ਕੰਮ ਪੂਰਾ : ਅਸ਼ਵਨੀ ਵੈਸ਼ਨਵ ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ PM ਮੋਦੀ ਨੇ ਪੰਜਾਬ ਲਈ ਉਹ ਕਰਕੇ ਵਿਖਾਇਆ ਜੋ ਅੱਜ ਤਕ ਕਿਸੇ ਹੋਰ ਨੇ ਨਹੀਂ ਕੀਤਾ : ਰਵਨੀਤ ਬਿੱਟੂ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਦੀ ਲੋੜ: ਸੁਨੀਲ ਜਾਖੜ

ਚੰਡੀਗੜ੍ਹ

ਪੰਜਾਬ ਰੋਡਵੇਜ਼/ਪਨਬਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਵਲੋਂ ਤਹਿ ਸੰਘਰਸ਼ ਪ੍ਰੋਗਰਾਮ ਦੇ ਸਮੱਰਥਨ ਦਾ ਐਲਾਨ

05 ਜੁਲਾਈ, 2025 06:31 PM

ਚੰਡੀਗੜ੍ਹ; ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਲੀਡਰਸ਼ਿਪ ਵਲੋਂ, ਪੰਜਾਬ ਰੋਡਵੇਜ਼,ਪੱਨਬੱਸ ਅਤੇ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਵਲੋਂ ਜ਼ੋ ਆਪਣੇ ਸਰਕਾਰ ਵਿਰੁੱਧ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਜਾਰੀ ਘੋਲ ਦੀ ਹਿਮਾਇਤ ਲਈ ਹੋਰ ਜਥੇਬੰਦੀਆਂ ਦੇ ਨਾਲ ਨਾਲ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੂੰ ਅਪੀਲ ਕੀਤੀ ਗਈ ਹੈ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਇਨ੍ਹਾਂ ਮੁਲਾਜ਼ਮਾਂ ਦੇ ਹੱਕੀ ਸੰਘਰਸ਼ ਦੀ ਹਿਮਾਇਤ ਦਾ ਐਲਾਨ ਕਰਦਾ ਸਰਕਾਰ ਨੂੰ ਰੋਡਵੇਜ਼ ਅਤੇ ਪੀ ਆਰ ਟੀ ਸੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਬਿਨਾਂ ਦੇਰੀ ਪ੍ਰਵਾਨ ਕਰਨ ਦੀ ਸੁਣਵਾਈ ਕਰਦਾ ਹੈ।
                  
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਸ਼ਿਰੀ ਵਰਿੰਦਰ ਸਿੰਘ ਮੋਮੀ, ਬਲਿਹਾਰ ਸਿੰਘ ਕਟਾਰੀਆ, ਪਵਨਦੀਪ ਸਿੰਘ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੱਨੂੰ, ਸ਼ੇਰ ਸਿੰਘ ਖੰਨਾ, ਬਲਵਿੰਦਰ ਸਿੰਘ ਸੈਣੀ, ਜਸਪ੍ਰੀਤ ਸਿੰਘ ਗਗਨ ਅਤੇ ਸੁਰਿੰਦਰ ਕੁਮਾਰ ਵਲੋਂ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਗਿਆ ਕਿ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਦੇ ਆਊਟਸੋਰਸਡ ਮੁਲਾਜ਼ਮ ਵੀ ਹੋਰ ਵਿਭਾਗੀ ਮੁਲਾਜ਼ਮ ਦੀ ਤਰ੍ਹਾਂ ਪੰਜਾਬ ਸਰਕਾਰ ਦੀਆਂ ਕਾਰਪੋਰੇਟ ਘਰਾਣਿਆਂ ਦੀ ਸੇਵਾ ਲਈ ਲਿਆਂਦੀਆਂ ਨੀਤੀਆਂ ਤੋਂ ਪੀੜਤ ਹਨ ਤੇ ਉਹ ਇਨ੍ਹਾਂ ਤਬਾਹਕੁੰਨ ਨੀਤੀਆਂ ਵਿਰੁੱਧ ਸੰਘਰਸ਼ ਦੇ ਰਾਹ ਤੇ ਹਨ।

ਇਸ ਤਰ੍ਹਾਂ ਇਨ੍ਹਾਂ ਮੁਲਾਜ਼ਮ ਸਾਥੀਆਂ ਦਾ ਸੰਘਰਸ਼ ਸਭਦੇ ਸਾਂਝੇ ਦੁਸ਼ਮਣ ਵਿਰੁੱਧ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਹੈ। ਇਸ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ, ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਮੁਲਾਜ਼ਮਾਂ ਦੇ ਸੰਘਰਸ਼ ਦਾ ਸਮਰਥਨ ਕਰਨ ਦਾ ਐਲਾਨ ਕਰਦਾ ਹੋਇਆ ਲੋਕ ਦੁਸ਼ਮਣ ਪੰਜਾਬ ਸਰਕਾਰ ਨੂੰ ਚਿਤਾਵਨੀ ਜਾਰੀ ਕਰਦਾ ਹੈ ਕਿ ਸੰਘਰਸ਼ ਸ਼ੀਲ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀਆਂ ਤੁਰੰਤ ਗਲਬਾਤ ਕਰਕੇ ਮੰਗਾਂ ਪ੍ਰਵਾਨ ਕਰੇ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਮੋਰਚਾ ਇਸ ਹਿਮਾਇਤ ਵਿੱਚ ਵਾਧੇ ਲਈ ਮਜਬੂਰ ਹੋਵੇਗਾ ਜਿਸ ਲਈ ਪੰਜਾਬ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ