Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਲਈ ਕੇਂਦਰ ਦਾ ਇਕ ਹੋਰ ਅਹਿਮ ਫ਼ੈਸਲਾ! ਜਲਦ ਮਿਲੇਗਾ ਖ਼ਾਸ ਤੋਹਫ਼ਾ

12 ਸਤੰਬਰ, 2025 10:57 AM

ਲੁਧਿਆਣਾ : ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਲਈ ਛੇਤੀ ਹੀ ਅੰਮ੍ਰਿਤਸਰ ਤੋਂ ਚੱਲ ਕੇ ਸਹਿਰਸਾ ਲਈ 'ਅੰਮ੍ਰਿਤ ਭਾਰਤ' ਟ੍ਰੇਨ ਚਲਾਈ ਜਾਵੇਗੀ। ਇਸ ਸਬੰਧੀ ਰੇਲਵੇ ਬੋਰਡ ਵੱਲੋਂ ਟ੍ਰੇਨ ਦਾ ਸ਼ਡਿਊਲ ਵੀ ਤਿਆਰ ਕਰ ਲਿਆ ਗਿਆ ਹੈ, ਜਿਸ ਨੂੰ ਛੇਤੀ ਹੀ ਚਲਾ ਦਿੱਤਾ ਜਾਵੇਗਾ। ਵਿਭਾਗੀ ਜਾਣਕਾਰੀ ਮੁਤਾਬਕ ਟ੍ਰੇਨ ਨੰਬਰ 14628 ਛਿਹਰਟਾ (ਅੰਮ੍ਰਿਤਸਰ) ਤੋਂ ਸਹਿਰਸਾ ਲਈ ਅਤੇ ਟ੍ਰੇਨ ਨੰਬਰ 14627 ਸਹਿਰਸਾ ਤੋਂ ਛਿਹਰਟਾ (ਅੰਮ੍ਰਿਤਸਰ) ਲਈ ਚਲਾਈ ਜਾਵੇਗੀ। ਟ੍ਰੇਨ ਚਲਾਉਣ ਦੀ ਤਾਰੀਖ਼ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ।

ਇਹ ਟ੍ਰੇਨ ਸ਼ਨੀਵਾਰ ਰਾਤ 10 ਵਜੇ ਛਿਹਰਟਾ ਤੋਂ ਰਵਾਨਾ ਹੋ ਕੇ ਸੋਮਵਾਰ ਨੂੰ ਸਵੇਰੇ 10 ਵਜੇ ਪਹੁੰਚੇਗੀ ਤੇ ਵਾਪਸੀ 'ਤੇ ਟ੍ਰੇਨ ਸੋਮਵਾਰ ਨੂੰ ਦੁਪਹਿਰ 1 ਵਜੇ ਚੱਲ ਕੇ ਛਿਹਰਟਾ ਬੁੱਧਵਾਰ ਨੂੰ ਦੁਪਹਿਰ 3.20 'ਤੇ ਪਹੁੰਚੇਗੀ। ਇਹ ਟ੍ਰੇਨ ਆਉਂਦੀ-ਜਾਂਦੀ ਅੰਮ੍ਰਿਤਸਰ, ਬਿਆਸ, ਜਲੰਧਰ ਸਿਟੀ, ਫਗਵਾੜਾ, ਢੰਡਾਰੀ ਕਲਾਂ, ਸਰਹਿੰਦ, ਰਾਜਪੁਰਾ, ਅੰਬਾਲਾ, ਯਮੁਨਾ ਨਗਰ, ਜਗਾਧਰੀ, ਸਹਾਰਨਪੁਰ, ਰੁੜਕੀ, ਮੁਰਾਦਾਬਾਦ, ਚੰਦੌਸੀ, ਸੀਤਾਪੁਰ, ਬੁਰਵਾਲ, ਗੌਂਡਾ, ਮਨਕਪੁਰ, ਬਸਤੀ, ਖਲੀਲਾਬਾਦ, ਗੋਰਖਪੁਰ, ਕਪਤਾਨਗੰਜ, ਸਿਸਵਾ ਬਜ਼ਾਰ, ਨਰਕਤੀਆ ਗੰਜ, ਸਿਕਤਾ, ਰਕਸੌਲ, ਸੀਤਾਮੜ੍ਹੀ, ਸ਼ਿਸ਼ਓ, ਸਕਰੀ, ਜਹਾਜਪੁਰ, ਨਿਰਮਲੀ, ਸਰਿਆਗੰਜ ਸਟੇਸ਼ਨਾਂ 'ਤੇ ਠਹਿਰੇਗੀ। ਰਾਹ ਵਿਚ ਅੰਬਾਲਾ, ਮੁਰਾਦਾਬਾਦ, ਗੌਂਡਾ, ਗੋਰਖਪੁਰ ਸਟੇਸ਼ਨਾਂ 'ਤੇ ਟ੍ਰੇਨ ਵਿਚ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ। ਟ੍ਰੇਨ ਵਿਚ 22 ਕੋਚ ਲਗਾਏ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.