Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ ਲਈ ਖ਼ਤਰੇ ਦੀ ਘੰਟੀ, ਪੌਂਗ ਡੈਮ 'ਚ ਪਾਣੀ ਵਧਿਆ, ਇਨ੍ਹਾਂ ਇਲਾਕਿਆਂ ਨੂੰ ਤਿਆਰ ਰਹਿਣ ਦੀ ਹਦਾਇਤ

05 ਜੁਲਾਈ, 2025 05:59 PM

ਤਲਵਾੜਾ : ਲਗਾਤਾਰ ਪੈ ਰਹੇ ਮੀਂਹ ਕਾਰਣ ਪੌਂਗ ਡੈਮ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ। ਹਾਲਾਤ ਨੂੰ ਦੇਖਦੇ ਹੋਏ ਨਹਿਰੀ ਵਿਭਾਗ ਨੇ ਹੜ੍ਹਾਂ ਦੇ ਅਗਾਊਂ ਪ੍ਰਬੰਧਾਂ ਲਈ ਅਲਰਟ ਜਾਰੀ ਕੀਤਾ ਹੈ। ਨਹਿਰੀ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੇ ਪੱਤਰ ਜਾਰੀ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਨਹਿਰੀ ਵਿਭਾਗ ਨੇ ਇਹ ਪੱਤਰ ਬੀਬੀਐੱਮਬੀ ਪ੍ਰਸ਼ਾਸਨ ਵੱਲੋਂ ਜਾਰੀ ਨਿਰਦੇਸ਼ਾਂ ਦੇ ਆਧਾਰ ’ਤੇ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੱਤਰ ’ਚ ਬੀਬੀਐੱਮਬੀ ਨੇ ਪੌਂਗ ਡੈਮ ਦੀ ਝੀਲ ’ਚ ਪਾਣੀ ਦਾ ਪੱਧਰ ਕਿਸੇ ਵੇਲੇ ਵੀ ਹੋਰ ਵੱਧਣ ਦਾ ਖਦਸ਼ਾ ਪ੍ਰਗਟਾਇਆ ਹੈ। ਇਸ ਵੇਲੇ ਪੌਂਗ ਡੈਮ ’ਚ ਪਾਣੀ ਦਾ ਪੱਧਰ 1320.40 ਫੁੱਟ ’ਤੇ ਪਹੁੰਚ ਚੁੱਕਾ ਹੈ। ਡੈਮ ਏਰੀਆ ਅਤੇ ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਕਿਸੇ ਵੀ ਸਮੇਂ ਡੈਮ ’ਚ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ ਜਿਸ ਤਹਿਤ ਡੈਮ ਵਿੱਚੋਂ ਸ਼ਾਹ ਨਹਿਰ ਬੈਰਾਜ ਅਤੇ ਅੱਗੇ ਬਿਆਸ ਦਰਿਆ ਵਿਚ ਪਾਣੀ ਛੱਡਣ ਦੀ ਸੰਭਾਵਨਾ ਹੈ।

ਇਸ ਸੰਭਾਵੀ ਖਤਰੇ ਦੇ ਮੱਦੇਨਜ਼ਰ ਹੀ ਬੀਬੀਐੱਮਬੀ ਨੇ ਅਗਾਊਂ ਐਡਵਾਇਜ਼ਰੀ ਜਾਰੀ ਕੀਤੀ ਹੈ। ਨਹਿਰੀ ਵਿਭਾਗ ਨੇ ਸਥਾਨਕ ਪੌਂਗ ਡੈਮ ਅਧੀਨ ਪੈਂਦੇ ਜ਼ਿਲ੍ਹਾ ਹੁਸ਼ਿਆਰਪੁਰ, ਗੁਰਦਾਸਪੁਰ ਤੇ ਪਠਾਨਕੋਟ ਅਤੇ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ਦੇ ਡਿਪਟੀ ਕਮਿਸ਼ਨਰ, ਸਬ ਡਿਵੀਜ਼ਨਲ ਮੈਜਿਸਟਰੇਟ ਮੁਕੇਰੀਆਂ, ਦਸੂਹਾ ਅਤੇ ਜ਼ਿਲ੍ਹਾ ਕਾਂਗੜਾ ਦੇ ਜਵਾਲੀ, ਨੂਰਪੁਰ, ਫਤਹਿਪੁਰ, ਇੰਦੌਰਾ ਦੇ ਐੱਸਡੀਐੱਮ ਤੇ ਸਬੰਧਤ ਥਾਣਾ ਮੁਖੀਆਂ ਨੂੰ ਅਗਾਊਂ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ