Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਰਾਸ਼ਟਰੀ

ਪੰਜਾਬ ਵਾਸੀ ਦੇਣ ਧਿਆਨ! 25 ਨਵੰਬਰ ਲਈ ਕਿਸਾਨਾਂ ਵੱਲੋਂ ਵੱਡਾ ਐਲਾਨ

21 ਨਵੰਬਰ, 2025 06:30 PM

ਜਲੰਧਰ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਿਸਾਨ ਜਥੇਬੰਦੀਆਂ ਵੱਲੋਂ 25 ਨਵੰਬਰ ਨੂੰ ਰੇਲ ਆਵਾਜਾਈ ਠੱਪ ਰੱਖਣ ਦੀ ਚਿਤਾਵਨੀ ਦਿੱਤੀ ਗਈ ਹੈ। ਦੋਆਬਾ ਤੇ ਮਾਝਾ ਦੀਆਂ ਗੰਨਾਂ ਬੈਲਟ ਦੀਆਂ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਮੁੱਖ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਅਰਸ਼ਦੀਪ ਸਿੰਘ ਥਿੰਦ ਆਈ. ਏ. ਐੱਸ. ਅਤੇ ਕੇਨ ਕਮਿਸ਼ਨਰ ਅਮਰੀਕ ਸਿੰਘ ਨਾਲ ਸੈਕਟਰੀਏਟ ਚੰਡੀਗੜ੍ਹ ਵਿਖੇ ਹੋਈ, ਜਿਸ ਵਿਚ ਦੋਆਬੇ ਦੇ ਕਿਸਾਨਾਂ ਦੇ ਉੱਘੇ ਆਗੂ ਅਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ ਪ੍ਰਧਾਨ ਦੁਆਬਾ ਕਿਸਾਨ ਸੰਘਰਸ਼ ਕਮੇਟੀ, ਮਨਜੀਤ ਸਿੰਘ ਰਾਏ ਪ੍ਰਧਾਨ ਬੀ. ਕੇ. ਯੂ. ਦੋਆਬਾ, ਬਲਵਿੰਦਰ ਸਿੰਘ ਰਾਜੂ ਪ੍ਰਧਾਨ ਮਾਝਾ ਕਿਸਾਨ ਸੰਘਰਸ਼ ਕਮੇਟੀ, ਪਵਿੱਤਰ ਸਿੰਘ ਧੁੱਗਾ ਜ਼ਿਲਾ ਪ੍ਰਧਾਨ ਬੀ. ਕੇ. ਯੂ. ਕਾਦੀਆਂ, ਪਰਮਿੰਦਰ ਸਿੰਘ ਪ੍ਰਧਾਨ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਲਾਚੋਵਾਲ, ਹਰਜੀਤ ਸਿੰਘ ਜਨਰਲ ਸੈਕਟਰੀ ਪਗੜੀ ਸੰਭਾਲ ਜੱਟਾ ਲਹਿਰ ਆਦਿ ਮੁੱਖ ਤੌਰ ’ਤੇ ਸ਼ਾਮਲ ਹੋਏ।

ਇਨ੍ਹਾਂ ਸਾਰੀਆਂ ਜਥੇਬੰਦੀਆਂ ਨੇ ਗੰਨੇ ਦੇ ਰੇਟ ਦੇ ਵਾਧੇ ਨੂੰ ਲੈ ਕੇ ਸਕੱਤਰ ਥਿੰਦ ਨਾਲ ਗੱਲਬਾਤ ਕੀਤੀ ਅਤੇ ਆਪਣੇ ਅੰਕੜਿਆਂ ਅਨੁਸਾਰ ਗੰਨੇ ਦਾ ਲਾਗਤ ਮੁੱਲ ਜੋ ਇਕ ਸਾਲ ਦੀ ਫ਼ਸਲ 'ਤੇ ਆਉਂਦਾ ਹੈ, ਉਹ ਸਾਰਾ ਵੇਰਵਿਆਂ ਸਹਿਤ ਦੱਸਿਆ ਕਿ ਗੰਨੇ ਦੇ ਭਾਅ ਵਿਚ ਵਾਧਾ ਕਰਕੇ 500 ਰੁਪਏ ਕੀਤਾ ਜਾਵੇ, ਸਕੱਤਰ ਥਿੰਦ ਨੇ ਜਥੇਬੰਦੀਆ ਨੂੰ ਵਿਸ਼ਵਾਸ ਦਿਵਾਇਆ ਕਿ 24 ਨਵੰਬਰ ਨੂੰ ਸੂਗਰ ਕੈਨ ਕੰਟਰੋਲ ਬੋਰਡ ਦੀ ਮੀਟਿੰਗ ਕਰਕੇ ਸ਼ਾਮ ਤੱਕ ਰੇਟ ’ਤੇ ਮਿੱਲਾਂ ਚੱਲਣ ਦੀ ਤਾਰੀਖ਼ ’ਤੇ ਇਕ ਕਾਊਂਟਰ ’ਤੇ ਪੇਮੈਂਟ ਦਾ ਐਲਾਨ ਕੀਤਾ ਜਾਵੇਗਾ, ਜਿਸ ਉੱਪਰ ਜਥੇਬੰਦੀਆ ਵੱਲੋਂ ਆਪਣੀ ਸਹਿਮਤੀ ਦਿੱਤੀ ਗਈ ਅਤੇ ਉਨ੍ਹਾਂ ਵੱਲੋਂ 21 ਨਵੰਬਰ ਨੂੰ ਸੜਕ ’ਤੇ ਰੇਲ ਰੋਕੋ ਅੰਦੋਲਨ ਨੂੰ ਮੁਲਤਵੀ ਕਰ ਦਿੱਤਾ ਗਿਆ।

ਨਾਲ ਹੀ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਅੱਗੇ ਹੋ ਕੇ ਸੰਘਰਸ਼ ਕਰਨ ਵਾਲੇ ਜੰਗਵੀਰ ਸਿੰਘ ਚੌਹਾਨ ਅਤੇ ਉਨ੍ਹਾਂ ਦੇ ਬਾਕੀ ਸਾਥੀਆਂ ਨੇ ਕਿਹਾ ਹੈ ਕਿ ਜੇਕਰ ਸਰਕਾਰ ਵੱਲੋਂ 24 ਨਵੰਬਰ ਨੂੰ ਕੋਈ ਵੀ ਢਿੱਲ-ਮੱਠ ਹੋਈ ਤਾਂ 25 ਨਵੰਬਰ ਨੂੰ ਤਰੁੰਤ ਮੀਟਿੰਗ ਕਰਕੇ ਸੜਕ ਤੇ ਰੇਲ ਆਵਾਜਾਈ ਠੱਪ ਕੀਤੀ ਜਾਵੇਗੀ। ਇਸ ਮੌਕੇ ਜਰਨਲ ਸਕੱਤਰ ਪਿ੍ਥਪਾਲ ਸਿੰਘ ਗੋਰਾਇਆ, ਸਤਪਾਲ ਸਿੰਘ ਡਡਿਆਣਾ, ਹਰਵਿੰਦਰਪਾਲ ਸਿੰਘ ਸੋਢੀ, ਕੁਲਜੀਤ ਸਿੰਘ, ਗੁਰਪ੍ਰੀਤ ਸਿੰਘ ਵੀ ਇਸ ਮੌਕੇ ਹਾਜ਼ਰ ਸਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ