Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ 'ਤਾ ਵੱਡਾ ਐਲਾਨ

29 ਮਾਰਚ, 2026 08:45 PM

ਲੁਧਿਆਣਾ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਤੋਂ ਜਲਦੀ ਹੀ ਹਵਾਈ ਸੇਵਾਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹਲਵਾਰਾ ਹਵਾਈ ਅੱਡੇ ਤੋਂ ਫਲਾਈਟਾਂ ਦੀ ਬੁਕਿੰਗ ਅਪ੍ਰੈਲ ਮਹੀਨੇ 'ਚ ਸ਼ੁਰੂ ਹੋ ਜਾਵੇਗੀ ਅਤੇ ਪਹਿਲੀ ਉਡਾਣ 10 ਤੋਂ 15 ਮਈ ਦੇ ਦਰਮਿਆਨ ਭਰਨ ਦੀ ਉਮੀਦ ਹੈ।

ਇਸ ਪ੍ਰਾਜੈਕਟ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਤੌਰ 'ਤੇ 160 ਸੀਟਾਂ ਵਾਲਾ A320 ਇਕਾਨਮੀ ਜਹਾਜ਼ ਚਲਾਇਆ ਜਾਵੇਗਾ। ਦਿੱਲੀ ਅਤੇ ਹਲਵਾਰਾ ਵਿਚਕਾਰ ਰੋਜ਼ਾਨਾ ਦੋ ਉਡਾਣਾਂ ਚੱਲਣਗੀਆਂ, ਜਿਨ੍ਹਾਂ ਵਿੱਚੋਂ ਇਕ ਸਵੇਰੇ ਅਤੇ ਇਕ ਦੁਪਹਿਰ ਵੇਲੇ ਹੋਵੇਗੀ। ਰਵਨੀਤ ਬਿੱਟੂ ਨੇ ਇਸ ਨੂੰ ਖੇਤਰ ਦੇ ਸੰਪਰਕ (connectivity) ਲਈ ਇਕ ਵੱਡੀ ਪੁਲਾਂਘ ਦੱਸਿਆ ਹੈ।

ਉਨ੍ਹਾਂ ਨੇ ਇਸ ਪ੍ਰਾਪਤੀ ਲਈ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਸੂਬੇ ਵਿੱਚ ਯਾਤਰਾ, ਵਪਾਰ ਅਤੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਇਸ ਮੌਕੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਨੂੰ ਸ਼ਕਤੀਸ਼ਾਲੀ ਬਣਾਉਣ ਦੇ ਸੰਕਲਪ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਮੰਤਰੀ ਦੇ ਤੌਰ 'ਤੇ ਪੰਜਾਬ ਦੇ ਵਿਕਾਸ ਲਈ ਨਿਰੰਤਰ ਕੰਮ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਅਜਿਹੇ ਪਰਿਵਰਤਨਸ਼ੀਲ ਪ੍ਰਾਜੈਕਟ ਲੋਕਾਂ ਤੱਕ ਪਹੁੰਚਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ