Saturday, February 28, 2026
BREAKING
ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ... ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ *ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ* *ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ* ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ' ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਪੰਜਾਬ

ਪੰਜਾਬ ਵਾਸੀਆਂ ਲਈ ਵੱਡੀ ਖ਼ਬਰ, ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ

22 ਅਗਸਤ, 2025 04:45 PM

ਮਲੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਮਲੋਟ ਦੇ ਸਰਬਪੱਖੀ ਵਿਕਾਸ ਲਈ ਉਲੀਕੇ ਪ੍ਰੋਗਰਾਮ ਨੂੰ ਅੱਗੇ ਤੋਰਦਿਆਂ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਡਾ. ਬਲਜੀਤ ਕੌਰ ਨੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਵੱਖ-ਵੱਖ ਪ੍ਰੋਜੈਕਟਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਪਿੰਡਾਂ ਦੀਆਂ ਮੰਡੀਆਂ ਨੂੰ ਅਪਗ੍ਰੇਡ ਕਰਨ ਦਾ ਕੰਮ ਜੰਗੀ ਪੱਧਰ ’ਤੇ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਔਲਖ, ਬਾਮ, ਘੱਗਾ, ਭੁਲੇਰੀਆਂ, ਉੜਾਂਗ, ਫਕਰਸਰ, ਸੰਮੇਵਾਲੀ, ਤਾਮਕੋਟ, ਚਿੱਬੜਾਂਵਾਲੀ, ਮਹਾਂਬਧਰ, ਸੋਥਾ, ਚੱਕ ਮਦਰੱਸਾ ਅਤੇ ਰਾਮਗੜ੍ਹ ਚੁੰਗਾਂ ਵਿਚ ਤਕਰੀਬਨ 1.71 ਕਰੋੜ ਰੁਪਏ ਦੀ ਲਾਗਤ ਨਾਲ ਮੰਡੀਆਂ ਵਿਚ ਸਟੀਲ ਸ਼ੈੱਡਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਥੇੜੀ ਪਿੰਡ ਦੇ ਪੰਚਾਇਤ ਘਰਾਂ ਦੇ ਨਵੀਨੀਕਰਨ ਲਈ 20 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਪਿੰਡ ਨੂੰ ਪੰਚਾਇਤ ਘਰਾਂ ਬਾਬਤ ਕੁੱਲ 26 ਲੱਖ ਜਾਰੀ ਹੋ ਜਾਣਗੇ।

ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ ਵੀ ਲਗਭਗ 10.12 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਵੱਖ-ਵੱਖ ਗਲੀਆਂ ਪੱਕੀਆਂ ਕਰਨ ਦੀ ਚਿਰੋਕਣੀ ਮੰਗ ਨੂੰ ਜਲਦ ਤੋਂ ਜਲਦ ਪੂਰਾ ਕਰਨ ਲਈ ਇੰਟਰਲਾਕ ਟਾਈਲਾਂ ਲਗਾਉਣ ਦਾ ਟੈਂਡਰ ਜਾਰੀ ਕਰਨ ਦਾ ਸਿਲਸਿਲਾ ਵੀ ਪੂਰੀ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਮਲੋਟ ਸ਼ਹਿਰ ਲਈ 2,000 ਸਟਰੀਟ ਲਾਈਟਾਂ ਵੀ ਮਨਜ਼ੂਰ ਕੀਤੀਆਂ ਜਾ ਚੁੱਕੀਆਂ ਹਨ। ਆਪਣੇ ਹਲਕੇ ਦੇ ਦੌਰੇ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਿੰਡ ਤਰਖਾਣ ਵਾਲਾ ਦੇ ਸਰਕਾਰੀ ਸਕੂਲ ਵਿਚ ਏ.ਸੀ. ਲਗਵਾਏ ਅਤੇ ਲੋੜਵੰਦਾਂ ਨੂੰ ਵੀਲ੍ਹ ਚੇਅਰਾਂ ਦੀ ਵੀ ਵੰਡ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਪਿੰਡ ਦੀ ਪੰਚਾਇਤ ਅਤੇ ਸਕੂਲ ਸਟਾਫ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

ਮਹਾਰਾਜਾ ਅਗਰਸੇਨ ਚੌਕ ‘ਚ ਨਿਸ਼ਾਨ ਯਾਤਰਾ ਦਾ ਸ਼ਾਨਦਾਰ ਸਵਾਗਤ

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚਾਈ ਅਤੇ ਇਮਾਨਦਾਰੀ ਦੀ ਸਭ ਤੋਂ ਵੱਡੀ ਜਿੱਤ, ਕੋਰਟ ਦੇ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਦੇ ਮੂੰਹ 'ਤੇ ਜੜਿਆ ਕਰਾਰਾ ਤਮਾਚਾ: ਹਰਜੋਤ ਬੈਂਸ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

*ਸੱਚ ਦੀ ਜਿੱਤ ਹੋਈ: ਭਾਜਪਾ ਨੂੰ ਅਰਵਿੰਦ ਕੇਜਰੀਵਾਲ ਵਿਰੁੱਧ ਸਾਜ਼ਿਸ਼ ਲਈ ਦੇਸ਼ ਤੋਂ ਮਾਫੀ ਮੰਗਣੀ ਚਾਹੀਦੀ ਹੈ: ਅਮਨ ਅਰੋੜਾ*

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਅਦਾਲਤ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵਿਰੁੱਧ ਕੇਸ ਖਾਰਜ ਕੀਤਾ, ਫਰਜੀ 'ਸ਼ਰਾਬ ਘੁਟਾਲਾ' ਆਜ਼ਾਦ ਭਾਰਤ ਵਿੱਚ 'ਆਪ' ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਸੀ- 'ਆਪ'

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਸੇਵਾ ਦੀ ਭਾਵਨਾ ਨਾਲ ਕੰਮ ਕਰੋ, ਪਾਰਦਰਸ਼ਤਾ, ਇਮਾਨਦਾਰੀ ਤੇ ਜਵਾਬਦੇਹੀ ਨੂੰ ਆਪਣੀ ਕਾਰਜਸ਼ੈਲੀ ਦਾ ਬਣਾਓ ਆਧਾਰ : ਡਾ. ਰਵਜੋਤ ਸਿੰਘ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ

ਮਹਿਲਾ ਕਾਂਗਰਸ ਖਰੜ ਵੱਲੋਂ ਜ਼ਿਲ੍ਹਾ ਪ੍ਰਧਾਨ ਮੋਹਾਲੀ ਕਮਲ ਕਿਸ਼ੋਰ ਸ਼ਰਮਾ ਨੂੰ ਕੀਤਾ ਸਨਮਾਨਿਤ