Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ

09 ਜੂਨ, 2026 05:16 PM

ਜਲੰਧਰ/ਲੁਧਿਆਣਾ : ਐਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਪੰਜਾਬ ਵਿਚ ਫਿਰ ਛਾਪੇਮਾਰੀ ਕੀਤੀ ਗਈ ਹੈ। ਇਹ ਰੇਡ ਜਲੰਧਰ ਅਤੇ ਲੁਧਿਆਣਾ ਵਿਖੇ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਜਲੰਧਰ ਦੇ ਨਿਊ ਜਵਾਹਰ ਨਗਰ ਵਿਚ ਸਥਿਤ ਇਕ ਚਾਰਟਰਡ ਅਕਾਊਂਟੈਂਟ ਅਤੇ ਉਸ ਦੇ ਵੱਡੇ ਭਰਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ। ਟੀਮ ਨੇ ਮੌਕੇ 'ਤੇ ਪਹੁੰਚ ਕੇ ਮਹੱਤਵਪੂਰਣ ਦਸਤਾਵੇਜ਼ਾਂ ਅਤੇ ਵਿੱਤੀ ਰਿਕਾਰਡ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਈਡੀ ਦੀ ਇਸ ਕਾਰਵਾਈ ਤੋਂ ਬਾਅਦ ਸ਼ਹਿਰ ਦੇ ਵੱਡੇ ਕਾਰੋਬਾਰੀ ਅਤੇ ਵਪਾਰੀਆਂ ਵਿਚ ਹਲਚਲ ਪੈਦਾ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਕਈ ਥਾਵਾਂ 'ਤੇ ਇਕੋ ਸਮੇਂ ਈ. ਡੀ. ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। ਈ.ਡੀ. ਵੱਲੋਂ ਅਚਾਨਕ ਕੀਤੀ ਗਈ ਇਸ ਕਾਰਵਾਈ ਨਾਲ ਕਾਰੋਬਾਰੀਆਂ ਵਿਚ ਚਰਚਾ ਅਤੇ ਚਿੰਤਾ ਦੀ ਸਥਿਤੀ ਪੈਦਾ ਹੋ ਗਈ ਹੈ। ਸੂਤਰਾਂ ਤੋਂ ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਜਲੰਧਰ ਦੇ ਦੋ ਵੱਡੇ ਆਗੂਆਂ ਦੇ ਟਿਕਾਣਿਆਂ 'ਤੇ ਵੀ ਕਾਰਵਾਈ ਜਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ