Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਵਿਚ ਬਿਜਲੀ ਕੱਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, 30 ਅਪ੍ਰੈਲ ਤਕ...

26 ਅਪ੍ਰੈਲ, 2026 05:44 PM

ਚੰਡੀਗੜ੍ਹ : ਬਿਜਲੀ ਵਿਭਾਗ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਸੂਬੇ ਵਿਚ ਮੈਨਟੇਨੈਂਸ ਸਬੰਧੀ ਐਲਾਨੇ ਗਏ ਬਿਜਲੀ ਦੇ ਕੱਟਾਂ 'ਤੇ ਰੋਕ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਹੁਕਮਾਂ ਅਨੁਸਾਰ 30 ਅਪ੍ਰੈਲ ਤੱਕ 11 ਕੇਵੀ (11 kV) ਅਤੇ ਇਸ ਤੋਂ ਉੱਪਰ ਦੇ ਕਿਸੇ ਵੀ ਕੰਮ (PTW) ਦੀ ਇਜਾਜ਼ਤ ਬਿਨਾਂ ਜ਼ੋਨਲ ਦਫ਼ਤਰ ਦੀ ਲਿਖਤੀ ਮਨਜ਼ੂਰੀ ਦੇ ਨਹੀਂ ਦਿੱਤੀ ਜਾਵੇਗੀ। 

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ, ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਪਹਿਲਾਂ ਤੋਂ ਤੈਅ ਕੀਤੇ ਗਏ ਸਾਰੇ ਸ਼ਟਡਾਊਨ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੇ ਗਏ ਹਨ। ਫੀਲਡ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਚੱਲ ਰਹੇ ਮੇਨਟੇਨੈਂਸ ਦੇ ਕੰਮ ਨੂੰ ਤੁਰੰਤ ਬੰਦ ਕਰਨ ਅਤੇ ਬਿਜਲੀ ਦੀ ਸਪਲਾਈ ਜਲਦ ਤੋਂ ਜਲਦ ਬਹਾਲ ਕਰਨਾ ਯਕੀਨੀ ਬਣਾਉਣ। ਵਿਭਾਗ ਨੇ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ।

ਇਨ੍ਹਾਂ ਸ਼ਹਿਰਾਂ ਵਿਚ ਲੱਗਣੇ ਸਨ ਕੱਟ:

ਇਸ ਫੈਸਲੇ ਤੋਂ ਪਹਿਲਾਂ ਬਿਜਲੀ ਵਿਭਾਗ ਨੇ ਪੰਜਾਬ ਦੇ ਕਈ ਮੁੱਖ ਸ਼ਹਿਰਾਂ ਵਿਚ ਬਿਜਲੀ ਕੱਟ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹੋਏ ਸਨ, ਜਿਨ੍ਹਾਂ ਵਿਚ ਹੇਠ ਲਿਖੇ ਇਲਾਕੇ ਪ੍ਰਮੁੱਖ ਸਨ:

ਜਲੰਧਰ: ਨਿਊ ਮਾਡਲ ਟਾਊਨ, ਲੇਦਰ ਕੰਪਲੈਕਸ, ਆਬਾਦਪੁਰਾ ਅਤੇ ਹੋਰ ਬਾਜ਼ਾਰਾਂ ਵਿਚ ਬਿਜਲੀ ਬੰਦ ਰਹਿਣੀ ਸੀ।

ਲੁਧਿਆਣਾ: ਸਾਹਨੇਵਾਲ ਰੋਡ, ਜਨਤਾ ਨਗਰ, ਮੋਤੀ ਨਗਰ, ਟ੍ਰਾਂਸਪੋਰਟ ਨਗਰ, ਦੋਰਾਹਾ, ਅਤੇ ਆਲਮਗੀਰ ਸਮੇਤ ਕਈ ਉਦਯੋਗਿਕ ਖੇਤਰਾਂ ਵਿੱਚ ਕੱਟ ਲਗਾਉਣ ਦੀ ਯੋਜਨਾ ਸੀ। 

ਮੋਹਾਲੀ: ਫੇਜ਼-7, ਐੱਚ-ਬਲਾਕ ਅਤੇ ਜ਼ੀਰਕਪੁਰ ਦੇ ਮਾਇਆ ਮਾਡਰਨ ਸਿਟੀ ਅਤੇ ਸਿੰਘਪੁਰ ਵਰਗੇ ਇਲਾਕੇ ਪ੍ਰਭਾਵਿਤ ਹੋਣੇ ਸਨ।

ਅੰਮ੍ਰਿਤਸਰ: ਲਾਹੌਰੀ ਗੇਟ, ਇੰਦਰਾ ਕਲੋਨੀ, ਨਵਾਂ ਕੋਟ ਅਤੇ ਕਟੜਾ ਸੰਤ ਸਿੰਘ ਵਰਗੇ ਖੇਤਰ ਸੂਚੀ ਵਿਚ ਸ਼ਾਮਲ ਸਨ।

ਪਟਿਆਲਾ: ਸੈਂਟਰਲ ਜੇਲ੍ਹ, ਪੁਲਸ ਲਾਈਨ, ਮਿੰਨੀ ਸਕੱਤਰੇਤ, ਮੋਦੀ ਕਾਲਜ ਅਤੇ ਅਰਜੁਨ ਨਗਰ ਵਰਗੇ ਅਹਿਮ ਇਲਾਕਿਆਂ ਵਿਚ ਕੱਟ ਲਗਾਉਣ ਦਾ ਆਦੇਸ਼ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ