Tuesday, October 27, 2026
BREAKING
• ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ • ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ • ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ • ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ • 5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼ • ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ • ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ • ਰਾਜੀਵ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਨ ਲਈ ਕਿਹਾ ਗਿਆ ਤਾਂ ਮੈਂ ਇਸ ਦੇ ਵਿਰੋਧ 'ਚ ਸੀ : ਸੋਨੀਆ ਗਾਂਧੀ • ਹਰਿਆਣਾ 'ਚ ਮਹਿੰਗਾ ਹੋਵੇਗਾ ਬੱਸ ਦਾ ਸਫ਼ਰ! ਮੰਤਰੀ ਅਨਿਲ ਵਿਜ ਜਲਦੀ ਕਰ ਸਕਦੈ ਐਲਾਨ • 14 ਸੂਬੇ ਜੁਡੀਸ਼ੀਅਲ ਅਫਸਰਾਂ ਦੀ ਸੇਵਾਮੁਕਤੀ ਦੀ ਉਮਰ ਵਧਾਉਣ ’ਤੇ ਸਹਿਮਤ : ਸੁਪਰੀਮ ਕੋਰਟ

ਪੰਜਾਬ

ਪੰਜਾਬ ਵਿਧਾਨ ਸਭਾ 'ਚ 5 ਮਤੇ ਪਾਸ, ਅਣਮਿੱਥੇ ਸਮੇਂ ਲਈ ਮੁਲਤਵੀ

27 ਅਕਤੂਬਰ, 2026 07:43 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅੱਜ ਅਣਮਿੱਥੇ ਸਮੇਂ ਲਈ ਮੁਲਤਵੀ ਹੋ ਗਈ। ਇਸ ਤੋਂ ਪਹਿਲਾਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਆਖ਼ਰੀ ਦਿਨ ਸਦਨ 'ਚ 5 ਮਤੇ ਪੇਸ਼ ਕੀਤੇ ਗਏ। ਮੰਤਰੀ ਬਰਿੰਦਰ ਗੋਇਲ ਨੇ ਯਮੁਨਾ ਦੇ ਪਾਣੀ 'ਚ ਪੰਜਾਬ ਦੇ ਹਿੱਸੇ ਨੂੰ ਲੈ ਕੇ ਸਦਨ 'ਚ ਮਤਾ ਪੇਸ਼ ਕੀਤਾ ਅਤੇ ਕੇਂਦਰ ਸਰਕਾਰ ਨੂੰ ਪੰਜਾਬ ਦੀ ਸ਼ਿਕਾਇਤ 'ਤੇ ਜਲਦੀ ਵਿਚਾਰ ਕਰਨ ਦੀ ਅਪੀਲ ਕੀਤੀ। ਦੂਜੇ ਮਤੇ 'ਚ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਦੇ ਸਿੰਚਾਈ ਹੈੱਡਵਰਕਸ ਦਾ ਪ੍ਰਬੰਧਕੀ ਕੰਟਰੋਲ ਪੰਜਾਬ ਸਰਕਾਰ ਨੂੰ ਦੇਣ ਦੀ ਮੰਗ ਕੀਤੀ ਗਈ।


ਤੀਜੇ ਮਤੇ 'ਚ ਡੈਮ ਸੁਰੱਖਿਆ ਕਾਨੂੰਨ 2021 ਦਾ ਵਿਰੋਧ ਦੁਹਰਾਇਆ ਗਿਆ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਪਾਣੀਆਂ ਅਤੇ ਸੂਬੇ ਦੀਆਂ ਹੱਦਾਂ ਅੰਦਰ ਸਥਿਤ ਡੈਮਾਂ ਬਾਰੇ ਰਾਜਾਂ ਦੇ ਅਧਿਕਾਰਾਂ 'ਚ ਦਖ਼ਲ ਦਿੰਦਾ ਹੈ। ਇਸ ਲਈ ਕੇਂਦਰ ਸਰਕਾਰ ਤੋਂ ਇਸ ਕਾਨੂੰਨ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ। ਬਰਿੰਦਰ ਗੋਇਲ ਨੇ ਹੀ ਚੌਥਾ ਮਤਾ ਪੇਸ਼ ਕੀਤਾ ਕਿ ਸਤਲੁਜ, ਰਾਵੀ ਅਤੇ ਬਿਆਸ ਦਰਿਆ ਰਾਜਸਥਾਨ 'ਚੋਂ ਨਹੀਂ ਵਗਦੇ ਅਤੇ ਇਸ ਲਈ ਰਾਜਸਥਾਨ ਰਿਪੇਰੀਅਨ ਰਾਜ ਨਹੀਂ ਹੈ।


ਉਨ੍ਹਾਂ ਨੇ ਰਾਜਸਥਾਨ ਤੋਂ ਪਾਣੀ ਦੇ ਬਕਾਏ ਵਸੂਲਣ ਨੂੰ ਲੈ ਮਤਾ ਪੇਸ਼ ਕੀਤਾ। ਪੰਜਾਬ ਸਰਕਾਰ ਦੀਆਂ ਯੋਜਨਾਵਾਂ ਬਾਰੇ ਪੰਜਵਾਂ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ, ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਅਤੇ ਹੋਰ ਯੋਜਨਾਵਾਂ ਜਾਰੀ ਰਹਿਣਗੀਆਂ।

 

Have something to say? Post your comment

ਅਤੇ ਪੰਜਾਬ ਖਬਰਾਂ

ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ

ਵਿਧਾਨ ਸਭਾ ਦੇ ਬਾਹਰ ਭਾਰੀ ਹੰਗਾਮਾ, ਪ੍ਰਤਾਪ ਬਾਜਵਾ ਨੇ ਪਾੜਿਆ ਖਹਿਰਾ ਖ਼ਿਲਾਫ ਪਾਸ ਕੀਤਾ ਮਤਾ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ

ਪਰਵਿੰਦਰ ਝੋਟਾ ਮਾਮਲਾ: CBI ਅਦਾਲਤ ਨੇ ਅਸ਼ਵਨੀ ਕੁਮਾਰ ਦੀ ਪਤਨੀ ਨੂੰ ਜੇਲ੍ਹ ਭੇਜਿਆ

ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ

ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ CM ਮਾਨ ਦਾ ਵੱਡਾ ਬਿਆਨ, ਕਰਤਾਰਪੁਰ ਲਾਂਘੇ ਬਾਰੇ ਵੀ ਕੀਤੀ ਗੱਲ

ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ

ਪੰਜਾਬ ਵਿਧਾਨ ਸਭਾ 'ਚ ਪਾਣੀਆਂ ਦੇ ਮੁੱਦੇ 'ਤੇ 5 ਮਤੇ ਪੇਸ਼, ਸਦਨ 'ਚ ਚੱਲ ਰਹੀ ਬਹਿਸ

ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਕੋਰਟ 'ਚ ਪੇਸ਼ੀ ਦੌਰਾਨ ਝੋਟੇ ਦੇ ਪਿਤਾ ਦਾ ਛਲਕਿਆ ਦਰਦ, ਪੰਜਾਬੀਆਂ ਨੂੰ ਕੀਤੀ ਇਹ ਅਪੀਲ

ਸੀ.ਐੱਚ.ਸੀ., ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ

ਸੀ.ਐੱਚ.ਸੀ., ਰਾਹੋਂ ਵਿਖੇ ਸੀਨੀਅਰ ਸਿਟੀਜ਼ਨਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਲਗਾਇਆ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ. ਜੀ. ਪੀ.

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ

ਵੱਡੀ ਵਾਰਦਾਤ: ਅੰਮ੍ਰਿਤਸਰ 'ਚ GYM 'ਤੇ ਚੱਲੀਆਂ ਤਾਬੜਤੋੜ ਗੋਲੀਆਂ