Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ ਵਿਧਾਨ ਸਭਾ 'ਚ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਦਿੱਤੀ ਗਈ ਸ਼ਰਧਾਂਜਲੀ

15 ਜੁਲਾਈ, 2025 04:24 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦਾ ਅੱਜ ਅਖ਼ੀਰਲਾ ਦਿਨ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਦੀ ਕਾਰਵਾਈ ਦੀ ਸ਼ੁਰੂਆਤ ਅਰਦਾਸ ਦੇ ਨਾਲ ਕੀਤੀ ਗਈ। ਇਸ ਮਗਰੋਂ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ।

ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪੇਸ਼ ਕੀਤੇ ਪ੍ਰਸਤਾਵ ‘ਤੇ ਪੰਜਾਬ ਵਿਧਾਨ ਸਭਾ ਨੇ ਉੱਘੇ ਪੰਜਾਬੀ ਸਿੱਖ ਦੌੜਾਕ ਫੌਜਾ ਸਿੰਘ ਦੀ ਮੌਤ ਉਤੇ ਡੂੰਘਾ ਅਫ਼ਸੋਸ ਜ਼ਾਹਿਰ ਕਰਦਿਆਂ ਸਰਧਾਂਜਲੀ ਭੇਂਟ ਕੀਤੀ। ਡਾ. ਰਵਜੋਤ ਸਿੰਘ ਨੇ ਇੱਕ ਸੜਕ ਦੁਰਘਟਨਾ ‘ਚ 114 ਸਾਲਾ ਫੌਜਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਉਹ ਮੈਰਾਥਨ ਦੌੜਾਂ ਕਾਰਨ ਦੁਨੀਆ ਭਰ ‘ਚ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਵਿਸ਼ਵ ਦੇ ਸਭ ਤੋਂ ਵੱਡੀ ਉਮਰ ਦੇ ਦੌੜਾਕ ਸਨ। ਮੰਤਰੀ ਨੇ ਕਿਹਾ ਕਿ ਫੌਜਾ ਸਿੰਘ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਵਸੇ ਰਹਿਣਗੇ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਵੀ ਕੀਤੀ।

ਇੱਥੇ ਦੱਸ ਦਈਏ ਕਿ ਫੌਜਾ ਸਿੰਘ 114 ਸਾਲ ਦੇ ਸਨ ਤੇ ਉਨ੍ਹਾਂ ਨੂੰ ਦੁਨੀਆ ਦਾ ਸਭ ਤੋਂ ਬਜ਼ੁਰਗ ਦੌੜਾਕ ਕਿਹਾ ਜਾਂਦਾ ਹੈ। ਉਹ ਜਲੰਧਰ ਦੇ ਬਿਆਸ ਪਿੰਡ ਰਹਿਣ ਵਾਲੇ ਸਨ ਤੇ ਬੀਤੀ ਰਾਤ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਸਪਤਾਲ ਵਿਚ ਇਲਾਜ ਦੌਰਾਨ ਉਨ੍ਹਾਂ ਦਾ ਦੇਹਾਂਤ ਹੋ ਗਿਆ। ਇਹ ਵੀ ਦੱਸਣਾ ਬਣਦਾ ਹੈ ਕਿ ਜਦੋਂ ਫੌਜਾ ਸਿੰਘ 89 ਸਾਲਾਂ ਦੇ ਸਨ ਤਾਂ ਉਨ੍ਹਾਂ ਦੀ ਪਤਨੀ ਅਤੇ ਬੱਚੇ ਦੀ ਇਕ ਹਾਦਸੇ ਵਿਚ ਮੌਤ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਫ਼ੀ ਵੱਡਾ ਸਦਮਾ ਲੱਗਾ ਅਤੇ ਉਹ ਤਣਾਅ ਵਿਚ ਰਹਿਣ ਲੱਗ ਪਏ। ਉਦੋਂ ਤੋਂ ਹੀ ਉਨ੍ਹਾਂ ਨੇ ਮੈਰਾਥਨ ਦੌੜਨ ਦਾ ਫ਼ੈਸਲਾ ਕੀਤਾ ਤੇ ਕਈ ਖ਼ਿਤਾਬ ਵੀ ਜਿੱਤੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ