Thursday, October 22, 2026
BREAKING
• ਕਾਰੋਬਾਰੀਆਂ ਲ਼ਈ ਵੱਡੀ ਖ਼ਬਰ , 1 ਨਵੰਬਰ ਤੋਂ GST 'ਚ ਹੋਣ ਜਾ ਰਹੇ ਵੱਡੇ ਬਦਲਾਅ • ਇਮਰਾਨ ਖਾਨ ਦੀਆਂ ਭੈਣਾਂ ਦੀ ਰਿਹਾਈ ਦੀ ਬੱਝੀ ਆਸ ! ਅਦਾਲਤ ਨੇ ਤਲਬ ਕੀਤੇ ਅਧਿਕਾਰੀ • IND vs NZ 1st T20I: ਭਾਰਤ ਨੇ ਰੋਮਾਂਚਕ ਮੈਚ 'ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ • ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ • ICICI ਬੈਂਕ ਦੇ ਇਨ੍ਹਾਂ ਖ਼ਾਤਾਧਾਰਕਾਂ ਨੂੰ ਲੱਗੇਗਾ ਝਟਕਾ! 1 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਚਾਰਜ • ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ • ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ • ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ • CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ • ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਪੰਜਾਬ

ਪੰਜਾਬ ਵਿਧਾਨ ਸਭਾ 'ਚ ਪਰਵਿੰਦਰ ਸਿੰਘ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ, ਭਲਕੇ ਤੱਕ ਲਈ ਸਦਨ ਦੀ ਕਾਰਵਾਈ ਮੁਲਤਵੀ

22 ਅਕਤੂਬਰ, 2026 06:10 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਪਹਿਲਾਂ ਸਦਨ ਅੰਦਰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ’ਚ ਸਾਬਕਾ ਮੰਤਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਰਣਜੀਤ ਸਿੰਘ ਅਤੇ ਪ੍ਰਸਿੱਧ ਡਾਕਟਰ ਡਾ. ਰਤਨ ਲਾਲ ਮਿੱਤਲ ਸ਼ਾਮਲ ਹਨ। ਇਸ ਦੇ ਨਾਲ ਹੀ ਨਸ਼ਿਆਂ ਖ਼ਿਲਾਫ਼ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸੇ ਤਰ੍ਹਾਂ ਸੰਗਰੂਰ 'ਚ ਹਾਦਸੇ ਦੌਰਾਨ ਮਾਰੇ ਗਏ ਮਜ਼ਦੂਰਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਨ੍ਹਾਂ ਵਿੱਛੜੀਆਂ ਰੂਹਾਂ ਦੀ ਯਾਦ 'ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਸਦਨ ਦੀ ਕਰਾਵਾਈ ਭਲਕੇ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਹੁਣ ਵਿਧਾਨ ਸਭਾ ਦੀ ਕਾਰਵਾਈ ਭਲਕੇ ਸਵੇਰੇ 10 ਵਜੇ ਸ਼ੁਰੂ ਹੋਵੇਗੀ, ਜਿਸ ਦੌਰਾਨ ਵਿਧਾਨਿਕ ਕੰਮਕਾਰ ਹੋਵੇਗਾ।


ਇਸ ਇਜਲਾਸ ’ਚ ਜਨਤਾ ਦੀਆਂ ਸਮੱਸਿਆਵਾਂ, ਜ਼ਰੂਰੀ ਵਿਕਾਸ ਕਾਰਜਾਂ ਅਤੇ ਨਸ਼ੇ ਦੇ ਗੰਭੀਰ ਮੁੱਦੇ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਸੈਸ਼ਨ ਨੂੰ ਲੈ ਕੇ ਸੱਤਾ ਧਿਰ ਅਤੇ ਵਿਰੋਧੀ ਧਿਰ ਦੋਵਾਂ ਨੇ ਆਪਣੀ-ਆਪਣੀ ਰਣਨੀਤੀ ਤਿਆਰ ਕਰ ਲਈ ਹੈ। ਖ਼ਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦੇ ਕਾਰਜਕਾਲ ਦੇ ਅੰਤਿਮ ਵਿਧਾਨ ਸਭਾ ਸੈਸ਼ਨਾਂ ’ਚ ਸ਼ਾਮਲ ਹੋਣ ਕਾਰਨ ਇਸ ਵਾਰ ਦੀ ਕਾਰਵਾਈ ਸਿਆਸੀ ਨਜ਼ਰੀਏ ਤੋਂ ਵੀ ਅਹਿਮ ਮੰਨੀ ਜਾ ਰਹੀ ਹੈ। ਲੋਕਾਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਜ਼ਰੂਰੀ ਵਿਕਾਸ ਕਾਰਜਾਂ ਦੀ ਸੂਚੀ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ।


ਸਬੰਧਿਤ ਵਿਭਾਗਾਂ ਦੇ ਮੰਤਰੀਆਂ ਅੱਗੇ ਇਹ ਮੁੱਦੇ ਉਠਾ ਕੇ ਕੰਮਾਂ ਦੀ ਪ੍ਰਗਤੀ ਦੀ ਜਾਣਕਾਰੀ ਲਈ ਜਾਵੇਗੀ ਅਤੇ ਜ਼ਰੂਰੀ ਕੰਮਾਂ ਨੂੰ ਪੂਰਾ ਕਰਨ ਲਈ ਮਿਆਦ ਤੈਅ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਇਸ ਨਾਲ ਵੱਖ-ਵੱਖ ਖੇਤਰਾਂ ਦੀਆਂ ਲਟਕਦੀਆਂ ਸਮੱਸਿਆਵਾਂ ਅਤੇ ਵਿਕਾਸ ਯੋਜਨਾਵਾਂ ’ਤੇ ਸਰਕਾਰ ਦੀ ਜਵਾਬਦੇਹੀ ਤੈਅ ਕਰਨ ਦਾ ਯਤਨ ਹੋਵੇਗਾ।

 

Have something to say? Post your comment

ਅਤੇ ਪੰਜਾਬ ਖਬਰਾਂ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਕਾਰਵਾਈ, 10 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪੰਜਾਬ 'ਚ SIR ਮਗਰੋਂ ਹੁਣ SSR ਦੀ ਸ਼ੁਰੂਆਤ! 24 ਅਕਤੂਬਰ ਨੂੰ ਲੱਗਣੇ ਵਿਸ਼ੇਸ਼ ਕੈਂਪ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

ਪਾਬੰਦੀਸ਼ੁਦਾ ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਨਿਗਮ ਮੋਹਾਲੀ ਦੀ ਕਾਰਵਾਈ, ਚਲਾਨ ਕੱਟੇ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

CM ਮਾਨ ਦੇ OSD ਰਾਜਬੀਰ ਘੁੰਮਣ ਕੋਲੋਂ ਤੀਜੀ ਵਾਰ ਅੱਜ CBI ਕਰੇਗੀ ਪੁੱਛਗਿੱਛ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅੰਮ੍ਰਿਤਸਰ ’ਚ 7 ਤੋਂ 17 ਦਸੰਬਰ ਤੱਕ ਹੋਵੇਗੀ 11 ਰੋਜ਼ਾ ਅਗਨੀਵੀਰ ਭਰਤੀ ਰੈਲੀ, 3 ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਪਰਮਿੰਦਰ ਸਿੰਘ ਗੋਲਡੀ ਨੇ ਸਨੀ ਐਨਕਲੇਵ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾਈ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਦੁਆਬਾ ਗਰੁੱਪ ਆਫ਼ ਕਾਲਜਿਜ਼ ਖਰੜ ਵਿਖੇ ਨਸ਼ਿਆਂ ਵਿਰੁੱਧ ਅਤੇ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਰਮਿੰਦਰ ਸਿੰਘ ਗੋਲਡੀ ਨੇ ਖਰੜ ਦੇ ਨਵੇਂ ਬੱਸ ਸਟੈਂਡ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਵੱਲੋਂ ਰਾਮ ਚੰਦਰ ਜੀ ਦਾ ਰਾਜ ਤਿਲਕ ਸਮਾਗਮ ਕਰਵਾਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ

ਨਵਾਂਸ਼ਹਿਰ ਵਿਖੇ ਗੰਨਾ ਮਿੱਲ ਵਿਚ ਕਿਸਾਨ ਜਥੇਬੰਦੀਆਂ ਦਾ ਇਕੱਠ ਹੋਇਆ