Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ ਵਿਧਾਨ ਸਭਾ 'ਚ ਬੇਅਦਬੀ 'ਤੇ ਬਿੱਲ ਪੇਸ਼, ਪ੍ਰਤਾਪ ਸਿੰਘ ਬਾਜਵਾ ਨੇ ਰੱਖੀ ਵੱਡੀ ਮੰਗ

14 ਜੁਲਾਈ, 2025 04:34 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਵਿੱਤਰ ਧਰਮ ਗ੍ਰੰਥਾਂ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ-2025 ਪੇਸ਼ ਕੀਤਾ ਅਤੇ ਪ੍ਰਸਤਾਵ ਕੀਤਾ ਗਿਆ ਕਿ ਸਦਨ 'ਚ ਇਸ ਬਿੱਲ 'ਤੇ ਤੁਰੰਤ ਵਿਚਾਰ ਕੀਤਾ ਜਾਵੇ। ਬਿੱਲ ਪੇਸ਼ ਕਰਨ ਮਗਰੋਂ ਜਦੋਂ ਇਸ 'ਤੇ ਬਹਿਸ ਕਰਨ ਦੀ ਗੱਲ ਹੋਈ ਤਾਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਇਕ ਗੰਭੀਰ ਮੁੱਦਾ ਅਤੇ ਇਸ 'ਤੇ ਸਦਨ ਅੰਦਰ ਭਲਕੇ ਬਹਿਸ ਰੱਖੀ ਜਾਵੇ।

ਉਨ੍ਹਾਂ ਕਿਹਾ ਕਿ ਸਾਨੂੰ ਭਲਕੇ ਤੱਕ ਦਾ ਸਮਾਂ ਦਿਓ ਤਾਂ ਜੋ ਅਸੀਂ ਆਪਣੀ ਗੱਲ ਸਹੀ ਢੰਗ ਨਾਲ ਰੱਖ ਸਕੀਏ। ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਸਹਿਮਤੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਨਾਲ ਹੀ ਬਾਜਵਾ 'ਤੇ ਤੰਜ ਕੱਸਦਿਆਂ ਕਿਹਾ ਕਿ ਅਜੇ ਤੱਕ ਤੁਹਾਡੇ ਕੋਲ ਇਸ ਮਾਮਲੇ 'ਚ ਹੋਮਵਰਕ ਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਮੈਂ ਕੋਈ ਨਿੰਦਾ ਨਹੀਂ ਕਰ ਰਿਹਾ ਅਤੇ ਜਿਵੇਂ ਸਦਨ ਸਹਿਮਤ ਹੋਵੇ, ਭਲਕੇ ਵਿਰੋਧੀ ਧਿਰ ਤਿਆਰੀ ਕਰਕੇ ਆ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਨਵਤਾ ਦਾ ਮਸਲਾ ਹੈ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ 15 ਮਿੰਟਾਂ ਲਈ ਮੁਲਤਵੀ ਕਰ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ