Saturday, April 18, 2026
BREAKING
ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ  ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ

ਪੰਜਾਬ ਵਿਧਾਨ ਸਭਾ 'ਚ ਮਨਰੇਗਾ ਖ਼ਿਲਾਫ਼ ਮਤਾ ਪਾਸ ਹੋਣ ਮਗਰੋਂ ਅਸ਼ਵਨੀ ਸ਼ਰਮਾ ਦੇ ਤਿੱਖੇ ਬੋਲ

31 ਦਸੰਬਰ, 2025 05:23 PM

ਜਲੰਧਰ/ਚੰਡੀਗੜ੍ਹ : ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਸੈਸ਼ਨ 'ਤੇ ਆਮ ਆਦਮੀ ਪਾਰਟੀ ਨੂੰ ਲੰਮੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਇਆ ਗਿਆ ਸੀ। ਕੱਲ੍ਹ ਸਦਨ ਦੇ ਅੰਦਰ ਜੋ ਕੁਝ ਵੀ ਹੋਇਆ ਹੈ, ਉਹ ਸਾਰਾ ਪੰਜਾਬੀਆਂ ਨੇ ਵੇਖਿਆ ਹੈ। ਪੰਜਾਬ ਦੇ ਅੰਦਰ ਜੋ ਅੱਜ ਹਾਲਾਤ ਬਣੇ ਹੋਏ, ਉਨ੍ਹਾਂ ਖਾਮੀਆਂ ਨੂੰ ਲੁਕਾਉਣ ਲਈ ਸੈਸ਼ਨ ਬੁਲਾਇਆ ਗਿਆ ਹੈ। ਵਿਧਾਨ ਸਭਾ ਵਿਚ ਲਿਆਂਦੇ ਗਏ ਮਤੇ ਦੀ ਅਸ਼ਵਨੀ ਸ਼ਰਮਾ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਗੱਲ ਮਜ਼ਦੂਰਾਂ 'ਤੇ ਕੀਤੀ ਜਾਣੀ ਸੀ। ਪੰਜਾਬ ਦੀ ਰਾਜਨੀਤੀ ਲਈ ਕੱਲ੍ਹ ਦਾ ਦਿਨ ਮਾੜਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। 

Have something to say? Post your comment

ਅਤੇ ਪੰਜਾਬ ਖਬਰਾਂ

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ 

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਪੰਜਾਬ ਸਰਕਾਰ ਦੀ ਮਹੱਤਵਪੂਰਨ “ਮੁੱਖ ਮੰਤਰੀ ਸਿਹਤ ਯੋਜਨਾ” ਦਾ ਲਾਭ ਹਰ ਹੱਕਦਾਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਡਾਇਰੈਕਟਰ ਡਾ. ਬਲਵਿੰਦਰ ਕੌਰ

ਸਹਾਇਕ ਸਿਵਲ ਸਰਜਨ ਨੇ

ਸਹਾਇਕ ਸਿਵਲ ਸਰਜਨ ਨੇ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੈਗਾ ਜਾਗਰੂਕਤਾ ਮੁਹਿੰਮ ਤਹਿਤ ਡੇਂਗੂ ਵਿਰੋਧੀ ਜਾਗਰੂਕਤਾ ਰੈਲੀ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਫੂਡ ਸੇਫਟੀ ਵਿਭਾਗ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਸਹਾਇਕ ਕਮਿਸ਼ਨਰ (ਫੂਡ) ਸ੍ਰੀਮਤੀ ਹਰਪ੍ਰੀਤ ਕੌਰ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਵੱਲੋਂ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਸੱਤਲੁਜ ਬੰਨ੍ਹ ਦਾ ਦੌਰਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ ‘ਮਾਵਾਂ ਧੀਆਂ ਸਤਿਕਾਰ ਯੋਜਨਾ‘ ਦੀ ਰਜਿਸਟ੍ਰੇਸਨ ਕਰਵਾਈ ਸ਼ੁਰੂ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਬਲਾਕ ਸਮਿਤੀ ਡੇਰਾਬੱਸੀ ਦੇ ਚੇਅਰਮੈਨ ਤੇ ਵਾਈਸ ਚੇਅਰਪਰਸਨ ਨੇ ਅਹੁਦਾ ਸੰਭਾਲਿਆ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਮਹਿਲਾ ਰਾਖਵਾਂਕਰਨ ਨੂੰ ਸਾਡੀ ਪੂਰਨ ਹਮਾਇਤ ਪਰ ਕੇਂਦਰ ਵੱਲੋਂ ਇਹ ਸਿਰਫ਼ ਚੋਣ ਡਰਾਮਾ ਰਚਿਆ ਜਾ ਰਿਹਾ: ਮੀਤ ਹੇਅਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਿਕਾਰਡ ਮਾਲੀਆ ਵਾਧੇ ਦਰਮਿਆਨ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਨੂੰ ਹੁਲਾਰਾ ਦੇਣ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਈ.ਡੀ. ਰਾਹੀਂ ਭਾਜਪਾ ਦੀ ਚੋਣ ਖੇਡ ਜਾਰੀ, ਤਿੰਨ ਦਿਨਾਂ ਵਿੱਚ ਦੋ ‘ਆਪ` ਆਗੂਆਂ ਦੇ ਘਰਾਂ `ਤੇ ਛਾਪੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ