Wednesday, October 21, 2026
BREAKING
• ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ • ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ • ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ • ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ • ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ • ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ • ਅਮਰੀਕਾ ਨੇ ਪੰਜ ਚੀਨੀ ਕੰਪਨੀਆਂ 'ਤੇ ਲਗਾਈਆਂ ਪਾਬੰਦੀਆਂ , Google ਦਾ ਇੰਜੀਨੀਅਰ ਬਣਿਆ ਕਾਰਨ • ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ, ਸਿੱਖ ਆਗੂਆਂ ਨੇ ਦਿੱਤਾ ਠੋਕਵਾਂ ਜਵਾਬ • ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ • 'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!', ਅਮਰੀਕੀ FM ਨੇ ਦਿੱਤਾ ਵੱਡਾ ਬਿਆਨ

ਪੰਜਾਬ

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ

21 ਅਕਤੂਬਰ, 2026 07:23 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਭਲਕੇ 22 ਅਕਤੂਬਰ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਇਹ ਇਜਲਾਸ 27 ਅਕਤੂਬਰ ਤੱਕ ਚੱਲੇਗਾ। ਸੈਸ਼ਲ ਦੇ ਸ਼ੁਰੂਆਤੀ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ, ਜਿਸ ਤੋਂ ਬਾਅਦ ਗੈਰ-ਸਰਕਾਰੀ ਕੰਮਕਾਜ ਨਿਬੇੜਿਆ ਜਾਵੇਗਾ। ਇਥੇ ਇਹ ਖਾਸ ਤੌਰ 'ਤੇ ਦੱਸ ਦਈਏ ਕਿ ਵਿਧਾਨ ਸਭਾ ਦਾ ਇਹ ਸੈਸ਼ਨ ਕਾਫੀ ਹੰਗਾਮਾਖੇਜ਼ ਰਹਿਣ ਦੇ ਆਸਾਰ ਹਨ। ਨਸ਼ਿਆਂ ਦੇ ਮਾਮਲੇ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ਨੂੰ ਘੇਰਣ ਦੀ ਪੂਰੀ ਕੋਸ਼ਿਸ਼ ਕਰੇਗੀ। ਇਸ ਤੋਂ ਇਲਾਵਾ ਪਰਵਿੰਦਰ ਝੋਟੇ ਕਤਲ ਮਾਮਲੇ ਨੂੰ ਲੈ ਕੇ ਵੀ ਸਰਕਾਰ ਚੁਫੇਰਿਓਂ ਘਿਰੀ ਹੋਈ ਹੈ।


ਹਾਲਾਂਕਿ ਪੰਜਾਬ ਸਰਕਾਰ ਪਰਵਿੰਦਰ ਝੋਟਾ ਦੇ ਪਰਿਵਾਰ ਦੀ ਸਭ ਤੋਂ ਅਹਿਮ ਮੰਗ ਸੀ. ਬੀ. ਆਈ. ਜਾਂਚ ਨੂੰ ਲੈ ਕੇ ਪਹਿਲਾਂ ਹੀ ਆਪਣਾ ਪੱਖ ਸਾਫ ਕਰ ਚੁੱਕੀ ਹੈ ਅਤੇ ਮੁੱਖ ਮੰਤਰੀ ਖੁਦ ਕੇਸ ਨੂੰ ਸੀ. ਬੀ. ਆਈ. ਸਪੁਰਦ ਕਰਨ ਦਾ ਐਲਾਨ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਵਿਰੋਧੀ ਧਿਰ ਇਸ ਮੌਕੇ ਨੂੰ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀ, ਲਿਹਾਜ਼ਾ ਇਜਲਾਸ ਦੌਰਾਨ ਭਾਰੀ ਹੰਗਾਮਾ ਹੋਣ ਦੇ ਆਸਾਰ ਹਨ।

 

Have something to say? Post your comment

ਅਤੇ ਪੰਜਾਬ ਖਬਰਾਂ

ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਮੋਹਾਲੀ ਪੁਲਿਸ ਵੱਲੋਂ ਖਰੜ ਤੋਂ ਨਾਜਾਇਜ਼ ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਬੜੌਦੀ ਵਿਖੇ ਮੀਟਿੰਗ, ਨਸ਼ਿਆਂ ਖ਼ਿਲਾਫ਼ ਇੱਕਜੁੱਟ ਹੋਕੇ ਲੜਨ ਦਾ ਦਿੱਤਾ ਸੱਦਾ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ

ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ

ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ

ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ ਪੁੱਜੀਆਂ ਟੀਮਾਂ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ

ਪੰਜਾਬ 'ਚ ਭਿਆਨਕ ਸੜਕ ਹਾਦਸਾ! ਪਾਰਟੀ ਤੋਂ ਵਾਪਸ ਆਉਂਦੇ 'ਆਪ' ਆਗੂ ਦੀ ਮੌਤ

ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ

ਮਾਨਸਾ ਧਰਨੇ 'ਚ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਝੋਟੇ ਦੇ ਪਿਤਾ ਨੂੰ ਮਿਲ ਕੇ ਕੀਤਾ ਵੱਡਾ ਐਲਾਨ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

ਵਿਆਹ ਤੋਂ 16 ਦਿਨ ਬਾਅਦ ਹੀ ਮੁੰਡੇ ਨੇ ਜੋ ਕੀਤਾ, ਜਾਣ ਕੰਬ ਜਾਵੇਗੀ ਰੂਹ

'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ

'ਅਮਿਤ ਸ਼ਾਹ ਜੀ, ਮੇਰਾ ਇਨਸਾਫ਼ ਕਦੋਂ ਕਰੋਗੇ...'; ਪਰਵਿੰਦਰ ਝੋਟਾ ਮਾਮਲੇ 'ਚ ਬਲਵੰਤ ਸਿੰਘ ਰਾਜੋਆਣਾ ਦਾ ਬਿਆਨ