Sunday, March 01, 2026
BREAKING
ਕਾਲਕਾ-ਸ਼ਿਮਲਾ ਰੇਲ ਮਾਰਗ ’ਤੇ ਚੱਲ ਰਹੀ ਹਾਲੀਡੇ ਸਪੈਸ਼ਲ ਟਰੇਨ ਬੰਦ ਖਾਮੇਨੇਈ ਦੀ ਮੌਤ 'ਤੇ ਜੰਮੂ 'ਚ ਹੋ ਰਹੇ ਵਿਰੋਧ ਪ੍ਰਦਰਸ਼ਨ ! CM ਅਬਦੁੱਲਾ ਨੇ ਕੀਤੀ ਸ਼ਾਂਤੀ ਦੀ ਅਪੀਲ ਅੱਜ ਤੋਂ ਬਿਨਾਂ SIM ਨਹੀਂ ਚੱਲੇਗਾ Whatsapp ! ਜਾਣੋ ਕੀ ਹੈ 'ਸਿਮ ਬਾਈਡਿੰਗ' ਨਿਯਮ ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ ਨਾਗਰਿਕ ਸ਼ਾਮਲ ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ ਵੱਡੀ ਖ਼ਬਰ : ਈਰਾਨ 'ਚ ਸਕੂਲ 'ਤੇ ਹੋਏ ਹਮਲੇ 'ਚ ਵਿਦਿਆਰਥਣਾਂ ਸਣੇ 148 ਦੀ ਮੌਤ ਕੰਗਨਾ ਰਣੌਤ ਨੇ 'ਬੈਨ-ਬਾਇਕਾਟ' ਕਲਚਰ 'ਤੇ ਤੋੜੀ ਚੁੱਪ; ਕਿਹਾ- ਫਿਲਮਾਂ ਨੂੰ ਰੱਦ ਕਰਨਾ ਗਲਤ, ਸਮਾਜ 'ਚ ਸੰਵਾਦ ਹੋਣਾ ਜ਼ਰੂਰੀ ਸਲਮਾਨ ਖ਼ਾਨ ਦੀ ਅਸਲੀ ਦੋਸਤੀ ! ਆਪਣੇ ਨਿੱਜੀ ਘੋੜੇ ਨਾਲ ਸ਼ੂਟ ਕੀਤਾ ਰੋਮਾਂਟਿਕ ਗਾਣਾ 'ਮੈਂ ਹੂੰ' ਪ੍ਰਾਗ ਸ਼ਤਰੰਜ ਫੈਸਟੀਵਲ: ਗੁਕੇਸ਼ ਨੂੰ ਮਿਲੀ ਹਾਰ; ਅਰਵਿੰਦ ਨੇ ਮੈਚ ਡਰਾਅ ਖੇਡਿਆ ZIM vs SA, T20 World Cup : ਜ਼ਿੰਬਾਬਵੇ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ

ਪੰਜਾਬ

ਪੰਜਾਬ ਵਿਧਾਨ ਸਭਾ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਅਹਿਮ ਬਿੱਲਾਂ 'ਤੇ ਲੱਗ ਸਕਦੀ ਹੈ ਮੋਹਰ

14 ਜੁਲਾਈ, 2025 04:22 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਇਜਲਾਸ ਦੇ ਤੀਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਧਿਆਨ ਦਿਵਾਊ ਨੋਟਿਸ 'ਤੇ ਵਿਚਾਰ-ਚਰਚਾ ਚੱਲ ਰਹੀ ਹੈ। ਅੱਜ ਦੀ ਕਾਰਵਾਈ ਦੌਰਾਨ ਕਈ ਅਹਿਮ ਬਿੱਲਾਂ 'ਤੇ ਮੋਹਰ ਲਾਈ ਜਾ ਸਕਦੀ ਹੈ। ਸੈਸ਼ਨ ਦੌਰਾਨ ਜਨਤਾ ਦੀਆਂ ਸਭ ਤੋਂ ਵੱਧ ਨਜ਼ਰਾਂ ਬੇਅਦਬੀਆਂ ਬਾਰੇ ਲਿਆਂਦੇ ਜਾ ਰਹੇ ਕਾਨੂੰਨ 'ਤੇ ਟਿਕੀਆਂ ਹੋਈਆਂ ਹਨ, ਜੋ ਕਿ ਵਿਧਾਨ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ।

ਪੰਜਾਬ ਸਰਕਾਰ ਵਲੋਂ ਨਵੇਂ ਕਾਨੂੰਨ ਤਹਿਤ ਕਿਸੇ ਵੀ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਖ਼ਿਲਾਫ਼ 10 ਸਾਲ ਤੋਂ ਲੈ ਕੇ ਉਮਰਕੈਦ ਤੱਕ ਦੀ ਸਜ਼ਾ ਦਾ ਪ੍ਰਾਵਧਾਨ ਰੱਖਿਆ ਜਾ ਸਕਦਾ ਹੈ। ਸਦਨ 'ਚ ਧਿਆਨ ਦਿਵਾਊ ਨੋਟਿਸ ਦੌਰਾਨ ਇਕ ਵਿਧਾਇਕਨੇ ਜਲ ਸਰੋਤ ਮੰਤਰੀ ਦਾ ਧਿਆਨ ਸੂਬੇ ਦੇ ਨੀਵੇਂ ਇਲਾਕਿਆਂ 'ਚ ਪਾਣੀ ਦਾ ਪੱਧਰ ਵਧਣ ਵੱਲ ਦਿਵਾਇਆ।

ਉਨ੍ਹਾਂ ਨੇ ਕਿਹਾ ਕਿ ਪਾਣੀ ਦਾ ਪੱਧਰ ਵੱਧਣ ਕਾਰਨ ਪੰਜਾਬ 'ਚ ਹੜ੍ਹ ਆਉਣ ਦਾ ਖ਼ਤਰਾ ਬਣਿਆ ਹੋਇਆ ਹੈ ਅਤੇ ਇਸ ਖ਼ਤਰੇ ਨੂੰ ਰੋਕਣ ਲਈ ਕੀ-ਕੀ ਉਪਰਾਲੇ ਕੀਤੇ ਗਏ ਹਨ, ਜਿਸ ਦਾ ਜਵਾਬ ਜਲ ਸਰੋਤ ਮੰਤਰੀ ਬਰਿੰਦਰ ਸਿੰਘ ਗੋਇਲ ਵਲੋਂ ਦਿੱਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਮਾਇਆ ਗਾਰਡਨ  ਵਿਖੇ ਦਸਵੀਂ ਪ੍ਰਭਾਤ  ਫੇਰੀ ਪੁੱਜੀ, ਭਗਤਾਂ ਨੇ ਰੰਗਾਂ ਅਤੇ ਫੁੱਲਾਂ ਦੇ ਨਾਲ  ਕੀਤਾ ਸਵਾਗਤ

ਮਾਇਆ ਗਾਰਡਨ  ਵਿਖੇ ਦਸਵੀਂ ਪ੍ਰਭਾਤ  ਫੇਰੀ ਪੁੱਜੀ, ਭਗਤਾਂ ਨੇ ਰੰਗਾਂ ਅਤੇ ਫੁੱਲਾਂ ਦੇ ਨਾਲ  ਕੀਤਾ ਸਵਾਗਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ 'ਕਲੀਨ ਚਿੱਟ' 'ਤੇ ਦਿੱਤੀ ਵਧਾਈ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਰਵਿੰਦ ਕੇਜਰੀਵਾਲ ਨੂੰ ਮਿਲੀ 'ਕਲੀਨ ਚਿੱਟ' 'ਤੇ ਦਿੱਤੀ ਵਧਾਈ

ਵਿਆਹਾ ਵਿੱਚ ਸ਼ਰਾਬ ਪਿਲਾਉਣਾ ਹੋਇਆ ਮਹਿੰਗਾ, ਮੈਰਿਜ ਪੈਲੇਸਾ  ਬੈਕਵੇਟ ਹਾਲ ਦੀ ਲਾਈਸੇਸ ਫੀਸ 10 ਫੀਸਦੀ ਤੱਕ ਵਧੀ

ਵਿਆਹਾ ਵਿੱਚ ਸ਼ਰਾਬ ਪਿਲਾਉਣਾ ਹੋਇਆ ਮਹਿੰਗਾ, ਮੈਰਿਜ ਪੈਲੇਸਾ  ਬੈਕਵੇਟ ਹਾਲ ਦੀ ਲਾਈਸੇਸ ਫੀਸ 10 ਫੀਸਦੀ ਤੱਕ ਵਧੀ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ  ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਦੇ ਮੁਹੱਲਾ ਕੋਕੋ ਮਾਜਰੀ ‘ਚ ਮੁੱਖ ਮੰਤਰੀ ਸਿਹਤ ਯੋਜਨਾ ਦੀ  ਰਜਿਸਟ੍ਰੇਸ਼ਨ ਦੀ ਕਰਵਾਈ ਸ਼ੁਰੂਆਤ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ ਕਰਨ ਆਏ ਸਨ : ਬਿੱਟੂ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਹਰ ਪਿੰਡ, ਹਰ ਵਾਰਡ ‘ਚ ਆਭਾ ਅਕਾਊਂਟ ਦੀ ਪੂਰੀ ਕਵਰੇਜ ਯਕੀਨੀ ਬਣਾਈ ਜਾਵੇ : ਡਾ. ਹਰੀਸ਼ ਕਿਰਪਾਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਵੱਲੋਂ ਚੁਣੇ ਗਏ ਪ੍ਰਤੀਨਿਧੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਦੀ ਅਪੀਲ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਵਰਿੰਦਰ ਜੈਨ ਦੀ ਬਰਸੀ 'ਤੇ 20 ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...

ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਵਿਖੇ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ 19 ਕੰਪਿਊਟਰ ਅਤੇ 2 ਟੱਚ ਪੈਨਲ ਦਿੱਤੇ ਗਏ...