Wednesday, August 26, 2026
BREAKING
ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ ਵੱਡੀ ਖ਼ਬਰ : ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 100 ਤੋਂ ਵੱਧ ਭਾਰਤੀ ਲਾਪਤਾ ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ 1 ਸਤੰਬਰ ਤੋਂ ਔਰਤਾਂ ਨੂੰ ਮਿਲਣਗੇ 2500-2500 ਰੁਪਏ, CM ਰੇਖਾ ਗੁਪਤਾ ਨੇ ਸ਼ੁਰੂ ਕੀਤੀ ਲਕਸ਼ਮੀ ਯੋਜਨਾ ਤਿੱਬਤ ਤੋਂ ਆਏ ਭਿਆਨਕ ਹੜ੍ਹ ਨੇ ਨੇਪਾਲ 'ਚ ਮਚਾਈ ਤਬਾਹੀ, ਦਰਜਨਾਂ ਪਿੰਡ ਤਬਾਹ ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਆਲਮੀ ਤਪਸ਼ ਨਾਲ ਨਜਿੱਠਣ ਲਈ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਾਉਣ ਦੀ ਅਪੀਲ

26 ਅਗਸਤ, 2026 06:04 PM
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਸੰਭਾਲ ਕੇ ਰੱਖਣ ਹਿੱਤ ਪੰਜਾਬੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪੁਰਜ਼ੋਰ ਅਪੀਲ ਕੀਤੀ ਹੈ।
ਵਧ ਰਹੀ ਆਲਮੀ ਤਪਸ਼ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸ. ਸੰਧਵਾਂ ਨੇ ਚੇਤਾਵਨੀ ਦਿੱਤੀ ਕਿ ਗਲੋਬਲ ਵਾਰਮਿੰਗ ਧਰਤੀ 'ਤੇ ਮਨੁੱਖੀ ਹੋਂਦ ਅਤੇ ਸਾਰੇ ਜੀਵ-ਜੰਤੂਆਂ ਲਈ ਇੱਕ ਗੰਭੀਰ ਖ਼ਤਰਾ ਬਣ ਰਹੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹੁਣ ਸਮਾਂ ਆ ਗਿਆ ਹੈ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝੇ ਅਤੇ ਜਲਵਾਯੂ ਤਬਦੀਲੀ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਾਵੇ।

ਮਨੁੱਖ ਅਤੇ ਕੁਦਰਤ ਵਿਚਕਾਰ ਡੂੰਘੀ ਆਪਸੀ ਸਾਂਝ ਨੂੰ ਉਜਾਗਰ ਕਰਦਿਆਂ ਸ. ਸੰਧਵਾਂ ਨੇ ਕਿਹਾ, "ਜੋ ਕੁਝ ਅਸੀਂ ਕੁਦਰਤ ਲਈ ਕਰਾਂਗੇ, ਕੁਦਰਤ ਵੀ ਸਾਡੇ ਲਈ ਉਹੀ ਕਰੇਗੀ। ਅਸੀਂ ਕੁਦਰਤ ਨਾਲ ਜਿੰਨਾ ਜ਼ਿਆਦਾ ਜੁੜਾਂਗੇ ਅਤੇ ਇਸਦੀ ਦੇਖਭਾਲ ਕਰਾਂਗੇ, ਓਨਾ ਹੀ ਇਹ ਸਾਡੀ ਰੱਖਿਆ ਕਰੇਗੀ ਅਤੇ ਸਾਡੀ ਤਰੱਕੀ ਵਿੱਚ ਮਦਦ ਕਰੇਗੀ।"

ਸਪੀਕਰ ਸੰਧਵਾਂ ਨੇ ਕਿਹਾ ਕਿ ਰੁੱਖ ਹਵਾ ਨੂੰ ਸ਼ੁੱਧ ਕਰਕੇ ਮਨੁੱਖੀ ਜੀਵਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਰੁੱਖ ਹੀ ਹਨ ਜੋ ਅੱਜ ਦੇ ਵੱਡੇ ਪੱਧਰ ‘ਤੇ ਪ੍ਰਦੂਸ਼ਿਤ ਹੋ ਚੁੱਕੇ ਵਾਤਾਵਰਣ ਦੀ ਸਮੱਸਿਆ ਦਾ ਹੱਲ ਕਰ ਸਕਦੇ ਹਨ। ਸ. ਸੰਧਵਾਂ ਨੇ ਸਾਂਝਾ ਕੀਤਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਕਈ ਫਲਦਾਰ ਰੁੱਖ ਲਗਾਏ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਅੱਜ ਰੁੱਖ ਲਾਉਣਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਲਾਭ ਪਹੁੰਚਾਏਗਾ। ਉਨ੍ਹਾਂ ਨੇ ਇਸ ਪੌਦੇ ਲਗਾਉਣ ਦੀ ਮੁਹਿੰਮ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਰੱਖੜੀ ਦੇ ਤਿਉਹਾਰ ਮੌਕੇ ਕਿਡਨੀ ਦਾਨ ਕਰਨ ਵਾਲੇ ਭੈਣ-ਭਰਾਵਾਂ ਦਾ ਕੀਤਾ ਗਿਆ ਸਨਮਾਨ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਾਨਲੇਵਾ ਹਮਲੇ ਮਗਰੋਂ ਪਹਿਲੀ ਵਾਰ ਸਟੇਜ 'ਤੇ ਗਰਜੇ ਸੁਖਬੀਰ ਬਾਦਲ, ਪੜ੍ਹੋ ਕੀ ਕਿਹਾ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਜਥੇਦਾਰ ਵੱਲੋਂ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

ਨਗਰ ਨਿਗਮ ਲੁਧਿਆਣਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ! E-Mail ਨਾਲ ਪਈਆਂ ਭਾਜੜਾਂ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਤੇਜ਼ ਰਫ਼ਤਾਰ ਸਕਾਰਪੀਓ ਨੇ ਮਹਿਲਾ ਤੇ ਬੱਚੀ ਨੂੰ ਕੁਚਲਿਆ, ਡਰਾਈਵਰ ਗੱਡੀ ਛੱਡ ਕੇ ਹੋਇਆ ਫਰਾਰ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਫਿਰੋਜ਼ਪੁਰ 'ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ

ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

ਭਲਕੇ ਨਹੀਂ ਹੋਵੇਗਾ ਪੰਜਾਬ ਬੰਦ, ਮੁਲਾਜ਼ਮ ਕਰਨਗੇ ਮਹਾ ਹੜਤਾਲ, ਪੂਰੀ ਤਰ੍ਹਾਂ ਬਹਾਲ ਰਹਿਣਗੀਆਂ ਸਾਰੀਆਂ ਸੇਵਾਵਾਂ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਹੈਪੀ ਚੈਂਪਸ ਪ੍ਰੀ-ਸਕੂਲ ਵਿਖੇ ਤੀਜ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ

ਖੱਤਰੀ ਸਭਾ ਖਰੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਲਾਲਾ ਬੈਜਨਾਥ ਦੇ ਸ਼ੋਰੂਮ ਵਿਨੋਦ ਪਾਇਪ ਐਂਡ ਹਾਰਡਵੇਅਰ ਸਟੋਰ ਵਿਖੇ ਹੋਈ

ਖੱਤਰੀ ਸਭਾ ਖਰੜ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਵਿਨੋਦ ਕਪੂਰ ਦੀ ਪ੍ਰਧਾਨਗੀ ਹੇਠ ਲਾਲਾ ਬੈਜਨਾਥ ਦੇ ਸ਼ੋਰੂਮ ਵਿਨੋਦ ਪਾਇਪ ਐਂਡ ਹਾਰਡਵੇਅਰ ਸਟੋਰ ਵਿਖੇ ਹੋਈ