Friday, November 13, 2026
BREAKING
• ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼ • ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ • ਧਮਕੀਆਂ 'ਤੇ ਭਾਰੀ ਪਿਆ ਦਿਲਜੀਤ ਦੋਸਾਂਝ ਦਾ ਕ੍ਰੇਜ਼! ਸ਼ੋਅ ਦੀਆਂ 95% ਤੋਂ ਵੱਧ ਟਿਕਟਾਂ ਹੋਈਆਂ ਬੁੱਕ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ‘ਕਾਲੀ ਖੇਤੀ’ ਦਾ ਟ੍ਰੇਲਰ ਲਾਂਚ, ਜੈਕੀ ਸ਼ਰਾਫ ਤੇ ਸ਼ਰਦ ਕੇਲਕਰ ਸਣੇ ਕਈ ਸਿਤਾਰੇ ਹੋਏ ਸ਼ਾਮਿਲ, ਬਾਂਦ੍ਰਾ ’ਚ ਦਿਸੀ ਸ਼ਹਿਨਾਜ਼ • ਟਾਈ ਚੰਡੀਗੜ੍ਹ ਕ੍ਰਿਕਟ ਲੀਗ ਦਾ 8ਵਾਂ ਸੰਸਕਰਣ 20 ਨਵੰਬਰ ਤੋਂ; 16 ਟੀਮਾਂ ਲੈਣਗੀਆਂ ਹਿੱਸਾ • IND vs NZ 4th ODI: ਭਾਰਤ ਨੇ ਟਾਸ ਜਿੱਤਿਆ, ਪਹਿਲਾਂ ਗੇਂਦਬਾਜ਼ੀ ਕਰਨ ਦਾ ਲਿਆ ਫ਼ੈਸਲਾ • ਦੁਨੀਆ ਭਰ 'ਚ Microsoft Outlook ਅਤੇ 365 ਦਾ ਸਰਵਰ ਡਾਊਨ! 1 ਲੱਖ ਤੋਂ ਜ਼ਿਆਦਾ ਸ਼ਿਕਾਇਤਾਂ ਦਰਜ • ਵੱਡਾ ਖ਼ੁਲਾਸਾ: Nvidia ਦੇ ਸਾਬਕਾ CEO ਹੁਆਂਗ ਦਾ ਇੱਕ ਹੋਰ ਮਹਿਲਾ ਕਰਮਚਾਰੀ ਨਾਲ ਸੀ ਸਬੰਧ • ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਸੱਤ ਪੈਸੇ ਵਧਿਆ

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਂਜਲੀ ਭੇਟ

25 ਜੂਨ, 2026 07:14 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਪੀਕਰ ਸੰਧਵਾਂ ਨੇ ਮਹਾਨ ਸਿੱਖ ਜਰਨੈਲ ਦੀ ਬੇਮਿਸਾਲ ਕੁਰਬਾਨੀ ਨੂੰ ਚੇਤੇ ਕੀਤਾ। ਉਨ੍ਹਾਂ ਨੇ ਪਹਿਲੇ ਪ੍ਰਭੂਸੱਤਾ ਸੰਪੰਨ ਸਿੱਖ ਰਾਜ ਦੀ ਸਥਾਪਨਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਇਤਿਹਾਸਕ ਭੂਮਿਕਆ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੇ ਗਏ ਕ੍ਰਾਂਤੀਕਾਰੀ ਭੂਮੀ ਸੁਧਾਰਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਤਹਿਤ ਗਰੀਬ ਮੁਜ਼ਾਰਿਆਂ ਅਤੇ ਕਿਸਾਨਾਂ ਨੂੰ ਜ਼ਮੀਨ ਦੇ ਮਾਲਕੀ ਹੱਕ ਦਿੱਤੇ ਗਏ ਸਨ।

ਸ. ਸੰਧਵਾਂ ਨੇ ਕਿਹਾ, "ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਬਹਾਦਰੀ, ਨਿਆਂ ਅਤੇ ਨਿਸ਼ਕਾਮਤਾ ਦੀ ਪ੍ਰਤੱਖ ਮਿਸਾਲ ਹੈ। ਉਨ੍ਹਾਂ ਨੇ ਦੱਬੇ-ਕੁਚਲੇ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ੁਲਮ ਤੇ ਅੱਤਿਆਚਾਰ ਵਿਰੁੱਧ ਅਣਥੱਕ ਲੜਾਈ ਲੜੀ। ਉਨ੍ਹਾਂ ਦੀ ਮਹਾਨ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ।"

ਸਪੀਕਰ ਨੇ ਲੋਕਾਂ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਦਰਸਾਏ ਮਾਰਗ ਅਤੇ ਆਦਰਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ।

Have something to say? Post your comment

ਅਤੇ ਪੰਜਾਬ ਖਬਰਾਂ

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਡੀ.ਸੀ ਗੁਲਪ੍ਰੀਤ ਸਿੰਘ ਔਲਖ ਨੇ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣ ਅਤੇ ਨਿਗਰਾਨੀ ਵਧਾਉਣ ਦੇ ਦਿੱਤੇ ਨਿਰਦੇਸ਼

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

ਪਿੰਡ ਮੋਜੋਵਾਲ ਵਿਖੇ 37.50 ਲੱਖ ਦੀ ਲਾਗਤ ਵਾਲੇ ਆਧੁਨਿਕ ਖੇਡ ਸਟੇਡੀਅਮ ਦਾ ਉਦਘਾਟਨ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

MP ਚੰਨੀ ਨੇ 'ਜਵਾਨੀ ਸੰਭਾਲ ਸਾਈਕਲ ਯਾਤਰਾ' ਦੀ ਕੀਤੀ ਸ਼ੁਰੂਆਤ, ਸਚਿਨ ਪਾਇਲਟ ਨੇ ਵਿਖਾਈ ਹਰੀ ਝੰਡੀ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਬੀਬੀ ਜਗੀਰ ਕੌਰ ਦੀ ਅਕਾਲੀ ਦਲ 'ਚ ਵਾਪਸੀ ਦਾ ਪ੍ਰੋਗਰਾਮ ਟਲਿਆ, ਸੁਖਬੀਰ ਦੀ ਦਿੱਲੀ 'ਚ ਮੀਟਿੰਗ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ