Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੰਜਾਬ ਵਿਧਾਨ ਸਭਾ ਵੱਲੋਂ ਪਾਸ ਬਿੱਲ 'ਤੇ CM ਮਾਨ ਨੇ ਦਿੱਤੀ ਵੱਡੀ ਅਪਡੇਟ, ਤਾੜੀਆਂ ਨਾਲ ਗੂੰਜ ਉੱਠਿਆ ਪੰਡਾਲ

29 ਜੁਲਾਈ, 2025 04:26 PM

ਲੁਧਿਆਣਾ : ਪੰਜਾਬ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਲਈ ਰਾਹ ਪੱਧਰਾ ਹੁੰਦਾ ਜਾ ਰਿਹਾ ਹੈ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਪੰਜਾਬ ਪਸ਼ੂ ਬੇਰਹਿਮੀ ਰੋਕਥਾਮ (ਪੰਜਾਬ ਸੋਧ) ਐਕਟ-2025 ਨੂੰ ਰਾਜਪਾਲ ਵੱਲੋਂ ਰਾਸ਼ਟਰਪਤੀ ਕੋਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਜਿਵੇਂ ਹੀ ਰਾਸ਼ਟਰਪਤੀ ਜੀ ਵੱਲੋਂ ਬਿੱਲ 'ਤੇ ਹਸਤਾਖ਼ਰ ਕਰ ਕੇ ਭੇਜੇ ਜਾਂਦੇ ਹਨ, ਉਸੇ ਦਿਨ ਹੀ ਤੁਸੀਂ ਆਪਣੇ ਨਾਰੇ-ਬੱਗੇ ਸ਼ਿੰਗਾਰ ਲਿਓ। ਇੰਨੀ ਗੱਲ ਸੁਣਦਿਆਂ ਹੀ ਸਾਰਾ ਪੰਡਾਲ ਤਾੜੀਆਂ ਨਾਲ ਗੂੰਜ ਉੱਠਿਆ।

ਅੱਜ ਲੁਧਿਆਣਾ ਵਿਚ ਇਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬੀਆਂ ਦੇ ਖੇਡਾਂ ਪ੍ਰਤੀ ਪਿਆਰ ਨੂੰ ਕੋਈ ਰੋਕ ਨਹੀਂ ਸਕਦਾ। ਕੋਈ ਕਾਨੂੰਨ ਥੋੜ੍ਹੇ ਟਾਈਮ ਲਈ ਬੈਲ ਗੱਡੀਆਂ ਦੇ ਚੱਕੇ ਜਾਮ ਤਾਂ ਕਰ ਸਕਦਾ ਹੈ, ਪਰ ਇਨ੍ਹਾਂ ਨੂੰ ਰੋਕ ਨਹੀਂ ਸਕਦਾ। ਇਹ ਸਾਡੀਆਂ ਵਿਰਾਸਤੀ ਖੇਡਾਂ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿਚੋਂ ਸਰਬਸੰਮਤੀ ਨਾਲ ਇਹ ਬਿੱਲ ਪਾਸ ਕੀਤਾ ਗਿਆ ਸੀ ਤੇ ਫ਼ਿਰ ਉਹ ਰਾਜਪਾਲ ਕੋਲ ਚਲਿਆ ਗਿਆ। ਉਨ੍ਹਾਂ ਨੇ ਰਾਜਪਾਲ ਨਾਲ ਗੱਲਬਾਤ ਕੀਤੀ ਤੇ ਰਸਮੀ ਮਨਜ਼ੂਰੀ ਦੇ ਲਈ ਬਿੱਲ ਨੂੰ ਰਾਸ਼ਟਰਪਤੀ ਕੋਲ ਭੇਜ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿੱਲ ਵਿਚ ਇਕ ਪ੍ਰਾਵਧਾਨ ਇਹ ਵੀ ਰੱਖਿਆ ਗਿਆ ਹੈ ਕਿ ਦੌੜਾਂ ਵੇਲੇ ਚਾਲਕ ਦੇ ਹੱਥ ਵਿਚ ਡੰਡਾ ਆਦਿ ਨਹੀਂ ਹੋਣਾ ਚਾਹੀਦਾ, ਉਸ ਨੂੰ ਸ਼ਾਬਾਸ਼ੀ ਦੇ ਕੇ ਭਜਾ ਸਕਦੇ ਹੋ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ