Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਪ੍ਰੋਗਰਾਮ ਜਾਰੀ, 8 ਮਾਰਚ ਨੂੰ ਪੇਸ਼ ਹੋਵੇਗਾ ਬਜਟ

24 ਫ਼ਰਵਰੀ, 2026 06:25 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਪਹਿਲਾ ਪੰਜਾਬ ਵਿਧਾਨ ਸਭਾ ਸ਼ੈਸ਼ਨ ਦੀ ਪ੍ਰੋਗਰਾਮ ਲਿਸਟ ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਬਜਟ ਪੇਸ਼ ਹੋਣ ਲੈ ਕੇ 16ਮਾਰਚ ਤੱਕ ਦੇ ਸ਼ੈਸ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਸ਼ੈਸ਼ਨ ਦੀ ਸ਼ੁਰੂਆਤ ਗਵਰਨਰ ਦੇ ਭਾਸ਼ਣ ਨਾਲ ਹੋਵੇਗੀ ਅਤੇ ਪਹਿਲੇ ਦਿਨ ਸਰਧਾਂਜਲੀ ਅਤੇ ਗਵਰਨਰ ਐਡਰੈੱਸ ਨਾਲ ਸ਼ੁਰੂਆਤ ਹੋਵੇਗੀ। ਜਦਕਿ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ, 9 ਮਾਰਚ ਨੂੰ ਗਵਰਨਰ ਐਡਰੈੱਸ ਤੇ ਹੋਵੇਗੀ ਚਰਚਾ ਅਤੇ ਧੰਨਵਾਦ ਪ੍ਰਸਤਾਵ ਹੋਵੇਗਾ। 10 ਅਤੇ 11 ਮਾਰਚ ਨੂੰ ਬਜਟ ਤੇ ਚਰਚਾ ਹੋਵੇਗੀ, ਜਦਕਿ 12 ਨੂੰ non officially business ਅਤੇ 13 ਤੋਂ 15 ਮਾਰਚ ਤੱਕ ਇਨਵੇਸਟ ਪੰਜਾਬ ਕਾਰਨ ਛੁੱਟੀ ਤੇ 16 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ