Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੂਲਾਂ ਨੂੰ ਵੱਡੀ ਚਿਤਾਵਨੀ, ਇਸ ਤਾਰੀਖ਼ ਤੱਕ ਮਿਲਿਆ ਆਖ਼ਰੀ ਮੌਕਾ

21 ਜਨਵਰੀ, 2026 12:17 PM

ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮਾਰਚ 'ਚ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਲਈ ਪ੍ਰੀਖਿਆ ਫ਼ੀਸ ਜਮ੍ਹਾਂ ਕਰਨ ਦੀ ਆਖ਼ਰੀ ਤਾਰੀਖ਼ ਵਧਾ ਦਿੱਤੀ ਹੈ। ਬੋਰਡ ਦੇ ਧਿਆਨ ਵਿਚ 'ਚ ਆਇਆ ਸੀ ਕਿ ਕੁੱਝ ਸਕੂਲਾਂ ਵਲੋਂ ਆਪਣੇ ਵਿਦਿਆਰਥੀਆਂ ਦੀ ਪ੍ਰੀਖਿਆ ਫ਼ੀਸ ਸਮੇਂ ’ਤੇ ਜਮ੍ਹਾਂ ਨਹੀਂ ਕਰਵਾਈ ਗਈ ਸੀ, ਜਿਸ ਤੋਂ ਬਾਅਦ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਸ਼ਡਿਊਲ 'ਚ ਇਹ ਬਦਲਾਅ ਕੀਤਾ ਗਿਆ ਹੈ। ਹੁਣ ਸਕੂਲ ਪ੍ਰਬੰਧਕ 21 ਜਨਵਰੀ ਤੱਕ ਆਨਲਾਈਨ ਮੋਡ ਰਾਹੀਂ ਫ਼ੀਸ ਜਮ੍ਹਾਂ ਕਰ ਸਕਦੇ ਹਨ।

ਬੋਰਡ ਨੇ ਇਹ ਸਪੱਸ਼ਟ ਕੀਤਾ ਹੈ ਕਿ ਆਖ਼ਰੀ ਤਾਰੀਖ਼ 'ਚ ਵਾਧੇ ਦੀ ਇਹ ਸਹੂਲਤ ਸਿਰਫ ਆਨਲਾਈਨ ਮੋਡ ਰਾਹੀਂ ਫ਼ੀਸ ਭਰਨ ਦੇ ਬਦਲ ’ਤੇ ਹੀ ਲਾਗੂ ਹੋਵੇਗੀ। ਪ੍ਰਕਿਰਿਆ ਸਬੰਧੀ ਜਾਰੀ ਵਿਸ਼ੇਸ਼ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਸਕੂਲ ਨੇ ਪਹਿਲਾਂ ਤੋਂ ਕੋਈ ਚਲਾਨ ਜਨਰੇਟ ਕੀਤਾ ਹੋਇਆ ਹੈ ਤਾਂ ਉਸ ਨੂੰ ਤੁਰੰਤ ਰੱਦ ਕਰ ਕੇ ਨਵੀਂ ਵਿਧੀ ਮੁਤਾਬਕ ਆਨਲਾਈਨ ਫ਼ੀਸ ਭਰਨੀ ਹੋਵੇਗੀ। ਬੋਰਡ ਨੇ ਸਖ਼ਤ ਲਹਿਜ਼ੇ 'ਚ ਚਿਤਾਵਨੀ ਦਿੱਤੀ ਹੈ ਕਿ ਇਸ ਵਿਸਥਾਰ ਤੋਂ ਬਾਅਦ ਫ਼ੀਸ ਭਰਨ ਦੇ ਸ਼ਡਿਊਲ ’ਚ ਮੁੜ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਜੇਕਰ ਕੋਈ ਸਕੂਲ ਨਿਰਧਾਰਿਤ ਸਮਾਂ ਹੱਦ ਦੇ ਅੰਦਰ ਪ੍ਰੀਖਿਆ ਫ਼ੀਸ ਜਮ੍ਹਾਂ ਕਰਨ ਤੋਂ ਵਾਂਝਾ ਰਹਿ ਜਾਂਦਾ ਹੈ ਤਾਂ ਇਸ ਦੇ ਲਈ ਸਿੱਧੇ ਤੌਰ ’ਤੇ ਸਕੂਲ ਮੁਖੀ ਹੀ ਜ਼ਿੰਮੇਵਾਰ ਹੋਣਗੇ ਅਤੇ ਉਨ੍ਹਾਂ ’ਤੇ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਪ੍ਰੀਖਿਆ ਫ਼ੀਸ ਜਮ੍ਹਾਂ ਕਰਵਾਉਣ ਸਬੰਧੀ ਸਾਰੇ ਨਿਰਦੇਸ਼ ਪਹਿਲਾਂ ਵਾਂਗ ਹੀ ਲਾਗੂ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼