Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਪੰਜਾਬ ਸਖੀ ਸ਼ਕਤੀ ਮੇਲਾ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਨਿਭਾਏਗਾ ਅਹਿਮ ਭੂਮਿਕਾ : ਸਹਾਇਕ ਕਮਿਸ਼ਨਰ ਜਨਰਲ

07 ਫ਼ਰਵਰੀ, 2026 07:39 PM

ਨਵਾਂਸ਼ਹਿਰ,(ਮਨੋਰੰਜਨ ਕਾਲੀਆ) ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਤੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਸਥਾਨ ਆਈ.ਟੀ.ਆਈ ਦੀ ਗਰਾਊਂਡ ਵਿਖੇ ਚੱਲ ਰਹੇ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲੇ ਦੇ ਦੂਜੇ ਦਿਨ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਸ਼ਿਰਕਤ ਕੀਤੀ ਅਤੇ ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।  ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਨੇ ਕਿਹਾ ਕਿ ਮੇਲੇ ਦਾ ਮੁੱਖ ਉਦੇਸ਼ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣਾ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਵੱਡਾ ਮੰਚ ਪ੍ਰਦਾਨ ਕਰਨਾ ਹੈ। ਇਸ ਮੌਕੇ ’ਤੇ ਸਹਾਇਕ ਕਮਿਸ਼ਨਰ ਜਨਰਲ ਜਗਦੀਪ ਸਿੰਘ ਅਤੇ ਖੇਤਰੀ ਟਰਾਂਸਪੋਰਟ ਅਧਿਕਾਰੀ ਇੰਦਰਪਾਲ ਵਲੋਂ ਮੇਲੇ ਵਿੱਚ ਘਰੇਲੂ ਸਮੱਗਰੀ ਸਮਾਨ, ਹੱਥੀ ਬਣਾਏ ਘਰੇਲੂ ਸਾਜੋ ਸਮਾਨ ਅਤੇ ਆਰਗੈਨਿਕ ਉਤਪਾਦ, ਆਚਾਰ, ਮੁਰੱਬੇ ਅਤੇ ਜੈਮ ਸਟਾਲ, ਮਹਿੰਦੀ, ਪਰਫਿਊਮ, ਕੈਂਡਲ ਸਟਾਲ, ਸਭਿਆਚਾਰਕ ਪ੍ਰੋਗਰਾਮ, ਨੇਲ ਆਰਟ, ਬੱਚਿਆਂ ਲਈ ਝੂਲੇ, ਨੌਜਵਾਨਾਂ ਲਈ ਟੈਟੂ ਆਰਟ, ਲਾਈਵ ਸਕੈਚਿੰਗ ਅਤੇ ਲਾਈਵ ਫੂਡ ਸਟਾਲਾਂ ਦੀ ਪ੍ਰਦਰਸ਼ਨੀ ਦਾ ਦੌਰਾ ਕੀਤਾ ਗਿਆ ਅਤੇ ਸਵੈ ਸਹਾਇਤਾ ਸਮੂਹ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਗਈ।

ਉਨ੍ਹਾਂ ਨੇ ਦੱਸਿਆ ਕਿ ਇਸ ਮੇਲੇ ਵਿੱਚ 58 ਦੇ ਕਰੀਬ ਵੱਖ-ਵੱਖ ਘਰੇਲੂ ਉਤਪਾਦਾਂ ਦੇ ਸਟਾਲ ਲੱਗੇ ਹਨ ਅਤੇ ਇਸ ਦੇ ਨਾਲ ਹੀ ਪੰਜਾਬ ਸਕਿੱਲ ਡਿਵੈਲਪਮੈਂਟ, ਡੇਅਰੀ ਵਿਭਾਗ, ਬਾਗਬਾਨੀ ਵਿਭਾਗ, ਸਿਹਤ ਵਿਭਾਗ ਆਦਿ ਵਿਭਾਗ ਵੱਲੋਂ ਵੀ ਸਟਾਲ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਮੇਲਾ 5 ਫਰਵਰੀ ਨੂੰ ਸ਼ੁਰੂ ਹੋਇਆ ਸੀ ਅਤੇ ਅੱਜ ਮੇਲੇ ਦਾ ਦੂਜਾ ਦਿਨ ਹੈ ਅਤੇ 7 ਫਰਵਰੀ ਨੂੰ ਮੇਲੇ ਦੀ ਸਮਾਪਤੀ ਹੋਵੇਗੀ। ਉਨ੍ਹਾਂ ਦੱਸਿਆ ਕਿ ਮੇਲੇ ਵਿੱਚ ਜਿੱਥੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ ਕੀਤਾ ਗਿਆ ਉੱਥੇ ਹੀ ਗਾਇਕ ਵੱਲੋਂ ਸ਼ਾਮ ਨੂੰ ਰੰਗ ਬਣਿਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੇਲੇ ਵਿੱਚ ਆਪਣੇ ਪਰਿਵਾਰ ਸਮੇਤ ਵੱਧ ਤੋਂ ਵੱਧ ਗਿਣਤੀ ਵਿੱਚ ਪੁੱਜ ਕੇ ਸਵੈ ਸਹਾਇਤਾ ਸਮੂਹ ਵੱਲੋਂ ਬਣਾਏ ਗਏ ਉਤਪਾਦਨਾਂ ਨੂੰ ਖਰੀਦ ਕਰਕੇ ਬੜਾਵਾ ਦੇਣ ਤਾਂ ਕਿ ਮਹਿਲਾ ਸ਼ਕਤੀਕਰਣ ਨੂੰ ਮਜ਼ਬੂਤੀ ਮਿਲ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ