Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ  ਵੱਲੋਂ  ਸਟਾਫ਼ ਦੀਆਂ ਮੰਗਾਂ ਬਾਬਤ  ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ  ਨੂੰ ਸੌਂਪਿਆ

10 ਅਕਤੂਬਰ, 2025 06:27 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ ਲਏ ਗਏ ਫੈਸਲੇ ਅਨੁਸਾਰ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਸਮੂਹ ਟੀਮ ਵੱਲੋਂ ਮਨਿਸਟੀਰੀਅਲ ਸਟਾਫ਼ ਦੀਆਂ ਮੰਗਾਂ ਬਾਬਤ ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਵਰਮਾ ਜੀ ਨੂੰ ਸੌਂਪਿਆ ਗਿਆ। ਮਾਣਯੋਗ ਵਧੀਕ ਡਿਪਟੀ ਕਮਿਸ਼ਨਰ ਸਾਹਿਬ ਜੀ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੰਗਾਂ ਬਾਰੇ ਵਿਸਥਾਰ ਪੂਰਵਕ ਚਰਚਾ ਕਰਨ ਉਪਰੰਤ ਸਿਫਾਰਿਸ਼ ਸਹਿਤ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਜੀ ਦੇ ਦਫਤਰ ਨੂੰ ਤੁਰੰਤ ਭੇਜਣ ਦੀ ਗੱਲ ਆਖੀ ਗਈ। 

ਇਸ ਮੌਕੇ ਜਿਲ੍ਹਾ ਪ੍ਰਧਾਨ ਅਜੇ ਕੁਮਾਰ, ਜਿਲਾ ਮੁਖ ਸਲਾਹਕਾਰ ਸ੍ਰੀ ਤਰੁਨਦੀਪ ਦੁਗਲ, ਜਿਲ੍ਹਾ ਪ੍ਰੈਸ ਸਕੱਤਰ ਸੁਰਜੀਤ ਕੁਮਾਰ, ਜਿਲ੍ਹਾ ਮੀਤ ਪ੍ਰਧਾਨ ਸ੍ਰੀ ਗੁਰਚਰਨ ਸਿੰਘ, ਜਿਲ੍ਹਾ ਵਿਤ ਸਕੱਤਰ ਸ੍ਰੀ ਕੁਲਵੀਰ ਸਿੰਘ, ਸ੍ਰੀ ਹਰਪਾਲ ਸਿੰਘ, ਸ੍ਰੀ ਲਵਪ੍ਰੀਤ, ਸ੍ਰੀ ਸੰਜੀਵ ਕੁਮਾਰ ਮੈਂਬਰ ਆਦਿ ਆਗ ਸ਼ਾਮਲ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ