Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ ਸਰਕਾਰ ਜੇਲ੍ਹਾਂ ’ਚ 2500 ਕੈਦੀਆਂ ਨੂੰ ਹੁਨਰ ਵਿਕਾਸ ਕੋਰਸਾਂ ’ਚ ਸਿਖਲਾਈ ਕਰੇਗੀ ਪ੍ਰਦਾਨ

18 ਸਤੰਬਰ, 2025 04:30 PM

ਲੁਧਿਆਣਾ : ਪੰਜਾਬ ਦੀ ਪ੍ਰਮੁੱਖ ਜੇਲ੍ਹ ਸਕੱਤਰ ਭਾਵਨਾ ਗਰਗ ਅਤੇ ਜੇਲ੍ਹ ਸਕੱਤਰ ਮੁਹੰਮਦ ਤਇਅਬ ਨੇ ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ’ਚ ਦੋ ਆਈ. ਟੀ. ਆਈ. ਡਿਪਲੋਮਾ ਕੋਰਸ ਵਿਚ ਬੇਕਰ ਐਂਡ ਕਨਫੈਕਸ਼ਨਰ, ਵੁੱਡਵਰਕ ਟੈਕਨੀਸ਼ੀਅਨ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਜੇਲ੍ਹ ਵਿਚ ਕੈਦੀਆਂ ਨੂੰ ਪ੍ਰਭਾਵਸ਼ਾਲੀ ਪੁਨਰਵਾਸ ਲਈ ਕਿੱਤਾਮੁਖੀ ਹੁਨਰਾਂ ਨਾਲ ਤਿਆਰ ਕਰਨਾ ਹੈ। ਪ੍ਰਮੁੱਖ ਸਕੱਤਰ ਭਾਵਨਾ ਗਰਗ ਨੇ ਨਾਮਜ਼ਦ ਕੈਦੀਆਂ ਨੂੰ ਸਮਰਪਿਤ ਰਹਿਣ ਲਈ ਉਤਸ਼ਾਹਿਤ ਕੀਤਾ ਅਤੇ ਜੇਲ੍ਹ ਕਰਮਚਾਰੀਆਂ ਨੂੰ ਇਨ੍ਹਾਂ ਪ੍ਰੋਗਰਾਮਾਂ ਦੀ ਸਫਲਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਕੱਤਰ ਮੁਹੰਮਦ ਤਇਅਬ ਦੇ ਨਾਲ ਜੇਲ੍ਹ ਦੇ ਕਾਰਖਾਨਿਆਂ ਦਾ ਨਿਰੀਖਣ ਕੀਤਾ ਅਤੇ ਅੰਦਰੂਨੀ ਨਿਰਮਾਣ ਪ੍ਰਕਿਰਿਆਵਾਂ ਦੀ ਸਮੀਖਿਆ ਕਰਕੇ ਕਾਰਜਸ਼ੀਲ ਕੁਸ਼ਲਤਾ ਵਧਾਉਣ ਲਈ ਦੇ ਉਪਾਵਾਂ ’ਤੇ ਚਰਚਾ ਕੀਤੀ।

ਗਤੀਵਿਧੀ ਕਮਰੇ ’ਚ ਕੈਦੀਆਂ ਦੁਆਰਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਇਕ ਛੋਟਾ ਜਿਹਾ ਸੰਗੀਤਕ ਪ੍ਰਦਰਸ਼ਨ ਵੀ ਪੇਸ਼ ਕੀਤਾ ਗਿਆ। ਉਨ੍ਹਾਂ ਜੇਲ੍ਹ ਹਸਪਤਾਲ ਅਤੇ ਵਾਰਡਾਂ ਦਾ ਵੀ ਦੌਰਾ ਕੀਤਾ ਅਤੇ ਜੇਲ੍ਹ ਅਤੇ ਮੈਡੀਕਲ ਕਰਮਚਾਰੀਆਂ ਨੂੰ ਲੋੜੀਂਦੇ ਸੁਧਾਰ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕੈਦੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਧਿਆਨ ਨਾਲ ਹੱਲ ਕੀਤਾ। ਉਨ੍ਹਾਂ ਜੇਲ੍ਹ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਵਿਭਾਗੀ ਸੁਧਾਰ ਲਈ ਨਿਰੰਤਰ ਸਮਰਪਣ ਦੀ ਅਪੀਲ ਕੀਤੀ।

ਮਹਿਲਾ ਜੇਲ੍ਹ ਵਿਚ ਭਾਵਨਾ ਗਰਗ ਨੇ ਮਹਿਲਾ ਕੈਦੀਆਂ ਨੂੰ ਹੁਨਰਾਂ ਨਾਲ ਸਸ਼ਕਤ ਬਣਾਉਣ ਲਈ ਸਿਖਲਾਈ ਤਕਨੀਕ ਅਤੇ ਕਾਸਮੈਟੋਲੋਜੀ ’ਚ ਆਈ. ਟੀ. ਆਈ. ਕੋਰਸਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਯਤਨ ਹੈ ਕਿ ਰਾਜ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲਗਭਗ 2500 ਕੈਦੀਆਂ ਨੂੰ ਹੁਨਰ ਵਿਕਾਸ ਕੋਰਸਾਂ ਵਿਚ ਅਜਿਹੀ ਸਿਖਲਾਈ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਜੇਲ੍ਹ ਸੁਪਰਡੈਂਟ ਕੁਲਵੰਤ ਸਿੰਘ ਸਿੱਧੂ, ਮਹਿਲਾ ਜੇਲ੍ਹ ਸੁਪਰਡੈਂਟ ਦਲਬੀਰ ਸਿੰਘ ਕਾਹਲੋਂ, ਆਈ. ਟੀ. ਆਈ. ਦੇ ਪ੍ਰਿੰਸੀਪਲ ਬਲਜਿੰਦਰ ਸਿੰਘ, ਦਲਜੀਤ ਸਿੰਘ ਡੀ. ਆਈ. ਜੀ. ਜੇਲ੍ਹ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.